Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ

22 ਜੂਨ, 2025 05:39 PM

ਚੰਡੀਗੜ੍ਹ : ਪੰਜਾਬ 'ਚ ਜੂਨ ਦੀ ਤਪਦੀ ਗਰਮੀ ਵਿਚਾਲੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਲੋਕਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਦਰਅਸਲ ਪੰਜਾਬ 'ਚ ਜਲਦੀ ਹੀ ਮਾਨਸੂਨ ਦੀ ਐਂਟਰੀ ਹੋਣ ਜਾ ਰਹੀ ਹੈ, ਜਿਸ ਤੋਂ ਬਾਅਦ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਜਾਣਕਾਰੀ ਮੁਤਾਬਕ ਮਾਨਸੂਨ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਅੱਗੇ ਵੱਧਦਾ ਗਿਆ ਤਾਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਅੱਜ ਮਾਨਸੂਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਦਾਖ਼ਲ ਹੋ ਜਾਵੇਗਾ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 3 ਦਿਨਾਂ ਲਈ ਮਾਨਸੂਨ ਪੰਜਾਬ 'ਚ ਦਾਖ਼ਲ ਹੋਣ ਲਈ ਅਨੁਕੂਲ ਹੈ।

16 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ
ਮੌਸਮ ਵਿਭਾਗ ਦੇ ਮੁਤਾਬਕ 22 ਜੂਨ ਮਤਲਬ ਕਿ ਅੱਜ 16 ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ 'ਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ. ਏ. ਐੱਸ. ਨਗਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਲੇਰਕੋਟਲਾ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ 'ਚ ਵੀ ਮੀਂਹ ਦੇ ਨਾਲ-ਨਾਲ ਤੂਫ਼ਾਨ ਅਤੇ ਗਰਜ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ