Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ ਮੁੰਡਾ, ਗ੍ਰਿਫ਼ਤਾਰ (ਵੀਡੀਓ)

07 ਅਪ੍ਰੈਲ, 2026 06:33 PM

ਜਲੰਧਰ : ਖੁਰਲਾ ਕਿੰਗਰਾ ਦੇ ਕੁੱਕੀ ਢਾਬ ਰੋਡ 'ਤੇ ਫੇਜ਼-2 ਦੇ ਬੈਂਕ ਐਨਕਲੇਵ 'ਚ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ 'ਚ ਬੀਤੇ ਦਿਨ ਪਏ ਡਾਕੇ ਦੀ ਗੁੱਥੀ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਮਾਮਲੇ 'ਚ ਪੁਲਸ ਨੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਸਾਬਕਾ ਡੀ. ਐੱਸ. ਪੀ. ਦੇ ਪੁੱਤਰ ਨੇ ਨਸ਼ੇ ਦੀ ਲਤ ਕਾਰਨ ਇਹ ਅਪਰਾਧ ਕੀਤਾ ਸੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਜਾਣ-ਬੁੱਝ ਕੇ ਆਪਣਾ ਐਕਟਿਵਾ ਸਕੂਟਰ ਖਾਂਬਰਾ ਵੱਲ ਲੈ ਗਏ। ਇਸ ਤੋਂ ਬਾਅਦ ਉਹ ਆਪਣੇ ਕੱਪੜੇ ਬਦਲ ਕੇ ਇੱਕ ਵੱਖਰੇ ਰਸਤੇ ਰਾਹੀਂ ਵਾਪਸ ਪਰਤੇ। ਪੁਲਸ ਨੇ 50 ਤੋਂ ਵੱਧ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਅਤੇ ਇਸ ਫੁਟੇਜ ਦੀ ਮਦਦ ਨਾਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਮਾਮਲੇ ਸੰਬੰਧੀ ਵੇਰਵੇ ਦਿੰਦੇ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਿਮਰਜੀਤ ਸਿੰਘ ਉਰਫ਼ ਅਮਰੀਕ ਸਿੰਘ ਪੁੱਤਰ ਹਰਭਜਨ ਸਿੰਘ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ-6 ਅਧੀਨ ਪੈਂਦੇ ਗ੍ਰੀਨ ਮਾਡਲ ਟਾਊਨ ਦੇ ਮਕਾਨ ਨੰਬਰ-577 ਦਾ ਰਹਿਣ ਵਾਲਾ ਹੈ। ਪੁਲਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਅਸਲ 'ਚ ਇੱਕ ਸਾਬਕਾ ਡੀ. ਐੱਸ. ਪੀ. ਦਾ ਪੁੱਤਰ ਹੈ। ਪੁਲਸ ਟੀਮ ਨੇ ਦੋਸ਼ੀ ਦੇ ਕਬਜ਼ੇ 'ਚੋਂ ਇੱਕ ਰਿਵਾਲਵਰ, 3 ਜ਼ਿੰਦਾ ਕਾਰਤੂਸ ਅਤੇ ਕੁੱਝ ਨਕਦੀ ਬਰਾਮਦ ਕੀਤੀ ਹੈ।

ਸੀ. ਪੀ. ਧਨਪ੍ਰੀਤ ਕੌਰ ਨੇ ਅੱਗੇ ਦੱਸਿਆ ਕਿ ਦੋਸ਼ੀ ਸਿਮਰਜੀਤ ਖ਼ਿਲਾਫ਼ ਪਹਿਲਾਂ ਹੀ ਦੋ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਇੱਕ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਹੈ। ਇਸ ਮਾਮਲੇ 'ਚ ਇੱਕ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੂਜੇ ਦੋਸ਼ੀ ਨੂੰ ਫੜ੍ਹਨ ਲਈ ਇਸ ਸਮੇਂ ਛਾਪੇ ਮਾਰੇ ਜਾ ਰਹੇ ਹਨ, ਜਿਸਦੀ ਜਲਦੀ ਹੀ ਗ੍ਰਿਫ਼ਤਾਰੀ ਹੋਣ ਦੀ ਉਮੀਦ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-7 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਫਿਰ ਪੁੱਛਗਿੱਛ ਦੌਰਾਨ ਬਾਕੀ ਚੋਰੀ ਹੋਈ ਨਕਦੀ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ