Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

Rubicon ਅਤੇ R-15 ਦੀ ਭਿਆਨਕ ਟੱਕਰ! ਦੋਸਤਾਂ ਨਾਲ ਪੂੜੀਆਂ ਖਾਣ ਚੱਲੇ ਮੁੰਡੇ ਦੀ ਦਰਦਨਾਕ ਮੌਤ

12 ਫ਼ਰਵਰੀ, 2026 06:29 PM

ਲੁਧਿਆਣਾ : ਉਦਯੋਗਿਕ ਨਗਰੀ ਦਾ ਪੌਸ਼ ਇਲਾਕਾ ਸਰਾਭਾ ਨਗਰ ਉਸ ਵੇਲੇ ਦਹਿਲ ਗਿਆ ਜਦੋਂ ਇਕ ਚਿੱਟੇ ਰੰਗ ਦੀ ਰੂਬੀਕਾਨ ਜੀਪ ਅਤੇ ਯਾਮਾਹਾ R15 ਬਾਈਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਦੋਵੇਂ ਨੌਜਵਾਨ ਹਵਾ ਵਿਚ ਉਛਲ ਕੇ ਸੜਕ 'ਤੇ ਜਾ ਡਿੱਗੇ। ਇਸ ਦਰਦਨਾਕ ਹਾਦਸੇ ਵਿਚ 17 ਸਾਲਾ ਲਕਸ਼ੇ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਸਕਸ਼ਮ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਵਿਚਕਾਰ ਜੰਗ ਲੜ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਲਕਸ਼ੇ ਆਪਣੇ ਦੋਸਤ ਸਕਸ਼ਮ ਨਾਲ ਸਵੇਰੇ-ਸਵੇਰੇ ਨਾਸ਼ਤੇ ਵਿਚ ਪੂੜੀਆਂ ਖਾਣ ਲਈ ਘਰੋਂ ਨਿਕਲਿਆ ਸੀ। ਪਰਿਵਾਰ ਨੂੰ ਕੀ ਪਤਾ ਸੀ ਕਿ ਸਵੇਰ ਦਾ ਇਹ ਨਾਸ਼ਤਾ ਉਨ੍ਹਾਂ ਦੇ ਘਰ ਦੇ ਚਿਰਾਗ ਦੀ ਆਖਰੀ ਸਵਾਰੀ ਬਣ ਜਾਵੇਗਾ।

ਪੁਲਸ ਦੀ ਤਫਤੀਸ਼ ਵਿਚ ਪਤਾ ਲੱਗਾ ਹੈ ਕਿ ਰੂਬੀਕਾਨ ਗੱਡੀ ਨੂੰ ਸ਼ਹਿਰ ਦਾ ਨਾਮੀ ਜਿਮ ਟ੍ਰੇਨਰ ਸ਼ਿਵਾ ਸਚਦੇਵਾ ਚਲਾ ਰਿਹਾ ਸੀ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਫੁਟੇਜ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਸ਼ਿਵਾ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ ਹੈ। 

CCTV ਵਿਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ 

ਹਾਦਸੇ ਦੀ ਜੋ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ, ਉਹ ਦਿਲ ਦਹਿਲਾ ਦੇਣ ਵਾਲੀ ਹੈ। ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਦੋ ਨੌਜਵਾਨ ਆਪਣੀ ਯਾਮਾਹਾ R15 ਬਾਈਕ 'ਤੇ ਸਵਾਰ ਹੋ ਕੇ ਆ ਰਹੇ ਸਨ। ਉਦੋਂ ਹੀ ਸਾਹਮਣੇ ਤੋਂ ਆ ਰਹੀ ਚਿੱਟੀ ਰੂਬੀਕਾਨ ਗੱਡੀ ਦੇ ਚਾਲਕ ਨੇ ਬਿਨਾਂ ਕੋਈ ਵੱਡਾ ਸੰਕੇਤ ਦਿੱਤੇ ਅਚਾਨਕ ਗਲੀ ਵੱਲ ਮੋੜ ਕੱਟ ਲਿਆ। ਬਾਈਕ ਦੀ ਰਫਤਾਰ ਇੰਨੀ ਸੀ ਕਿ ਨੌਜਵਾਨਾਂ ਨੂੰ ਸੰਭਲਣ ਦਾ ਇੱਕ ਸੈਕਿੰਡ ਦਾ ਵੀ ਮੌਕਾ ਨਹੀਂ ਮਿਲਿਆ ਅਤੇ ਉਹ ਸਿੱਧੇ ਜੀਪ ਨਾਲ ਜਾ ਟਕਰਾਏ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ