Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

Samantha Ruth Prabhu ਦੇ ਪਿਤਾ ਦਾ ਹੋਇਆ ਦਿਹਾਂਤ, ਅਦਾਕਾਰਾ ਨੇ ਸ਼ੇਅਰ ਕੀਤਾ ਭਾਵੁਕ ਪੋਸਟ

29 ਨਵੰਬਰ, 2024 07:39 PM

ਸਮੰਥਾ ਰੂਥ ਪ੍ਰਭੂ ਦੇ ਪਿਤਾ ਜੋਸੇਫ ਪ੍ਰਭੂ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਸਮੰਥਾ ਨੇ ਪੋਸਟ ‘ਤੇ ਲਿਖਿਆ, ਜਦੋਂ ਤੱਕ ਅਸੀਂ ਦੁਬਾਰਾ ਨਹੀਂ ਮਿਲਦੇ, ਪਾਪਾ। ਉਨ੍ਹਾਂ ਨੇ ਇਸ ਨਾਲ ਹਾਰਟ ਬ੍ਰੇਕ ਇਮੋਜੀ ਵੀ ਸ਼ੇਅਰ ਕੀਤੀ ਹੈ।

ਸਮੰਥਾ ਰੂਥ ਪ੍ਰਭੂ ਦੇ ਪਿਤਾ ਜੋਸੇਫ ਪ੍ਰਭੂ ਦੀ ਮੌਤ ਤੋਂ ਪਹਿਲਾਂ, ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ, ਸਾਮੰਥਾ ਰੂਥ ਪ੍ਰਭੂ ਨੇ ਆਪਣੇ ਪਿਤਾ ਜੋਸੇਫ ਨਾਲ ਆਪਣੇ ਰਿਸ਼ਤੇ ਬਾਰੇ ਗੱਲ ਕੀਤੀ ਸੀ। ਆਪਣੇ ਪਿਤਾ ਦੀ ਪ੍ਰਸ਼ੰਸਾ ਕਰਦਿਆਂ, ਉਨ੍ਹਾਂ ਨੇ ਉਸ ਦੌਰ ਨੂੰ ਯਾਦ ਕੀਤਾ ਜਦੋਂ ਪਿਤਾ ਨੇ ਉਨ੍ਹਾਂ ਨੂੰ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਪਾਲਿਆ ਸੀ। ਸਾਮੰਥਾ ਬਚਪਨ ਤੋਂ ਹੀ ਆਪਣੇ ਪਿਤਾ ਦੇ ਕਰੀਬ ਸੀ। ਉਨ੍ਹਾਂ ਦੇ ਪਿਤਾ ਨੇ ਅਭਿਨੇਤਰੀ ਦੀ ਪਰਵਰਿਸ਼ ਅਤੇ ਜੀਵਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਅਕਤੂਬਰ 2021 ਵਿੱਚ, ਸਮੰਥਾ ਰੂਥ ਪ੍ਰਭੂ ਅਤੇ ਨਾਗਾ ਚੈਤੰਨਿਆ ਦੇ ਵਿਆਹ ਦੇ ਖਤਮ ਹੋਣ ਦੇ ਲਗਭਗ ਇੱਕ ਸਾਲ ਬਾਅਦ, ਸਮੰਥਾ ਦੇ ਪਿਤਾ ਜੋਸੇਫ ਪ੍ਰਭੂ ਨੇ ਫੇਸਬੁੱਕ ‘ਤੇ ਵਿਆਹ ਦੀਆਂ ਪੁਰਾਣੀਆਂ ਫੋਟੋਆਂ ਪੋਸਟ ਕੀਤੀਆਂ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ਮੈਨੂੰ ਇਸ ਤਲਾਕ ਨੂੰ ਸਵੀਕਾਰ ਕਰਨ ‘ਚ ਕਾਫੀ ਸਮਾਂ ਲੱਗ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸਮੰਥਾ ਅਤੇ ਚੈਤੰਨਿਆ ਦਾ ਵਿਆਹ 6 ਅਤੇ 7 ਅਕਤੂਬਰ 2017 ਨੂੰ ਗੋਆ ਵਿੱਚ ਹੋਇਆ ਸੀ। ਬਾਅਦ ਵਿੱਚ 2021 ਵਿੱਚ ਜੋੜੇ ਦਾ ਤਲਾਕ ਹੋ ਗਿਆ। ਹੁਣ ਨਾਗਾ ਚੈਤੰਨਿਆ ‘ਮੇਡ ਇਨ ਹੈਵ’ ਦੀ ਅਦਾਕਾਰਾ ਸ਼ੋਭਿਤਾ ਧੂਲੀਪਾਲਾ ਨਾਲ ਦੁਬਾਰਾ ਵਿਆਹ ਕਰਨ ਲਈ ਤਿਆਰ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼