Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

Sangrur : ਸੰਗਰੂਰ 'ਚ ਖੜੇ ਟਰੱਕ 'ਚ ਵੜੀ ਕਾਰ, ਇੱਕ ਕੁੜੀ ਤੇ ਮੁੰਡੇ ਦੀ ਮੌਤ, ਹਾਈਡਰਾ ਮਸ਼ੀਨ ਨਾਲ ਕੱਢੀ ਗਈ ਕਾਰ

14 ਜੂਨ, 2026 03:30 PM

ਸੰਗਰੂਰ 'ਚ ਦਿੱਲੀ-ਕਟੜਾ ਹਾਈਵੇ ਉੱਪਰ ਦੇਰ ਰਾਤ ਇੱਕ ਭਿਆਨਕ ਹਾਦਸਾ (Accident) ਵਾਪਰਨ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਫੱਗੂਵਾਲਾ ਨੇੜੇ ਵਾਪਰੇ ਹਾਦਸੇ ਵਿੱਚ ਇੱਕ ਕੁੜੀ ਤੇ ਮੁੰਡੇ ਦੀ ਮੌਤ ਹੋ ਗਈ ਹੈ, ਜਦਕਿ ਇੱਕ ਕੁੜੀ ਗੰਭੀਰ ਜ਼ਖ਼ਮੀ ਹੋ ਗਈ ਹੈ। ਪੁਲਿਸ ਵੱਲੋਂ ਘਟਨਾ ਸਥਾਨ 'ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। (Car Truck Accident)

ਹਨ੍ਹੇਰੇ 'ਚ ਸੜਕ ਵਿਚਾਲੇ ਖੜਾ ਸੀ ਟਰੱਕ
ਜਾਣਕਾਰੀ ਅਨੁਸਾਰ ਦਿੱਲੀ-ਕਟੜਾ ਹਾਈਵੇ 'ਤੇ ਕਿਸੇ ਤਕਨੀਕੀ ਖਰਾਬੀ ਕਾਰਨ ਇਕ ਟਰੱਕ ਸੜਕ ਕਿਨਾਰੇ ਖੜ੍ਹਾ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਅੱਗੇਲੇ ਹਿੱਸੇ ਦੇ ਪਰਖੱਚੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਤਿੰਨੇ ਵਿਅਕਤੀ ਅੰਦਰ ਹੀ ਫਸ ਗਏ।

ਹਾਦਸੇ ਦੀ ਸੂਚਨਾ ਮਿਲਣ 'ਤੇ ਐਸਐਸਐਫ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਰਾਹਗੀਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਕਾਰ ਸਵਾਰ ਪ੍ਰਿੰਸ ਕੁਮਾਰ (27) ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਜਦਕਿ ਮਹਿਰਾ (16) ਪੁੱਤਰੀ ਮੁਹੰਮਦ ਅਸਫਾਕ, ਵਾਸੀ ਬਟਾਲਾ ਹਾਊਸ, ਦਿੱਲੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਇੱਕ ਕੁੜੀ ਗੰਭੀਰ ਦੀ ਹਾਲਤ ਗੰਭੀਰ
ਇਸ ਹਾਦਸੇ ਵਿੱਚ 21 ਸਾਲਾ ਸਾਨੀਆ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ। ਐਸਐਸਐਫ ਦੀ ਟੀਮ ਨੇ ਉਸ ਨੂੰ ਸੁਰੱਖਿਅਤ ਢੰਗ ਨਾਲ ਕਾਰ ਵਿੱਚੋਂ ਬਾਹਰ ਕੱਢ ਕੇ ਤੁਰੰਤ ਸੀਐਚਸੀ ਭਵਾਨੀਗੜ੍ਹ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਹਾਦਸੇ ਤੋਂ ਬਾਅਦ ਹਾਈਵੇ 'ਤੇ ਆਵਾਜਾਈ ਪ੍ਰਭਾਵਿਤ ਹੋ ਗਈ। ਸੜਕ ਨੂੰ ਮੁੜ ਚਾਲੂ ਕਰਨ ਲਈ ਹਾਈਡਰਾ ਮਸ਼ੀਨ ਦੀ ਮਦਦ ਨਾਲ ਟਰੱਕ ਅਤੇ ਹਾਦਸਾਗ੍ਰਸਤ ਕਾਰ ਨੂੰ ਸੜਕ ਤੋਂ ਹਟਾ ਕੇ ਸਾਈਡ 'ਤੇ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ