Monday, June 15, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ 62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਪੰਜਾਬ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

15 ਜੂਨ, 2026 06:50 PM

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਜੁੜੇ ਇਕ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਉਨ੍ਹਾਂ ਦੀ ਪੇਸ਼ੀ ਸੀ। ਤੈਅ ਸਮੇਂ 'ਤੇ ਰਵਨੀਤ ਬਿੱਟੂ ਖ਼ੁਦ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਵਲੋਂ ਵਕੀਲ ਨੇ ਕਮਿਸ਼ਨ ਅੱਗੇ ਪੇਸ਼ ਹੋ ਕੇ ਉਨ੍ਹਾਂ ਦਾ ਪੱਖ ਰੱਖਿਆ। ਵਕੀਲ ਨੇ ਕੇਸ ਨਾਲ ਜੁੜੇ ਜ਼ਰੂਰੀ ਦਸਤਾਵੇਜ਼ ਅਤੇ ਰਿਕਾਰਡ ਕਮਿਸ਼ਨ ਨੂੰ ਜਮ੍ਹਾਂ ਕਰਵਾਏ। ਕਮਿਸ਼ਨ ਦੇ ਮੁਤਾਬਕ ਇਸ ਕੇਸ ਦੀ ਅਗਲੀ ਸੁਣਵਾਈ 24 ਜੂਨ ਨੂੰ ਹੋਣੀ ਤੈਅ ਕੀਤੀ ਗਈ ਹੈ।

ਦੱਸ ਦੇਈਏ ਕਿ ਬੀਤੇ 4 ਜੂਨ ਨੂੰ ਵੀ ਰਵਨੀਤ ਬਿੱਟੂ ਐੱਸ. ਸੀ. ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਸਨ ਅਤੇ ਉਨ੍ਹਾਂ ਨੇ ਖ਼ੁਦ 15 ਜੂਨ ਲਈ ਪੇਸ਼ ਹੋਣ ਦਾ ਸਮਾਂ ਮੰਗਿਆ ਸੀ। ਅੱਜ ਵੀ ਉਹ ਐੱਸ. ਸੀ. ਕਮਿਸ਼ਨ ਅੱਗੇ ਪੇਸ਼ ਨਹੀਂ ਹੋ ਸਕੇ। ਇਸ ਲਈ ਦਿੱਲੀ 'ਚ ਸਰਕਾਰੀ ਕੰਮ ਅਤੇ ਨਿੱਜੀ ਕਾਰਨਾਂ ਨੂੰ ਦੱਸਿਆ ਗਿਆ।

ਕੀ ਹੈ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ 'ਤੇ ਪੁਲਸ ਮੁਲਾਜ਼ਮਾਂ ਖ਼ਿਲਾਫ਼ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਅਤੇ ਟਿੱਪਣੀਆਂ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਸਬੰਧੀ ਐੱਸ. ਸੀ. ਕਮਿਸ਼ਨ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਕਮਿਸ਼ਨ ਨੇ ਸਪੱਸ਼ਟ ਕਰ ਦਿੱਤਾ ਕਿ ਕਾਨੂੰਨ ਦੇ ਸਾਹਮਣੇ ਸਭ ਬਰਾਬਰ ਹਨ ਅਤੇ ਕਿਸੇ ਵੀ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ