Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਰਾਸ਼ਟਰੀ

SC ਦਾ ਸਕੂਲਾਂ ਨੂੰ 'ਅਲਟੀਮੇਟਮ' : ਕੁੜੀਆਂ ਨੂੰ ਲੈ ਕੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ, ਲਾਪਰਵਾਹੀ ਕੀਤੀ ਤਾਂ ਰੱਦ ਹੋਵੇਗੀ ਮਾਨਤਾ

30 ਜਨਵਰੀ, 2026 05:32 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿੱਜੀ ਅਤੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਵਿਦਿਆਰਥੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ। ਕੋਰਟ ਨੇ ਕਿਹਾ ਕਿ ਮਾਹਵਾਰੀ ਸਿਹਤ ਦਾ ਅਧਿਕਾਰ ਸੰਵਿਧਾਨ 'ਚ ਦਰਜ ਜੀਵਨ ਦੇ ਮੌਲਿਕ ਅਧਿਕਾਰ ਦਾ ਹਿੱਸਾ ਹੈ। ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਆਰ. ਮਹਾਦੇਵਨ ਦੀ ਬੈਂਚ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਾਰੇ ਸਕੂਲਾਂ 'ਚ ਵਿਦਿਆਰਥਣਾਂ (ਕੁੜੀਆਂ) ਅਤੇ ਵਿਦਿਆਰਥੀਆਂ (ਮੁੰਡਿਆਂ) ਲਈ ਵੱਖ-ਵੱਖ ਟਾਇਲਟ ਯਕੀਨੀ ਕਰਨ ਦਾ ਵੀ ਨਿਰਦੇਸ਼ ਦਿੱਤਾ। ਕੋਰਟ ਨੇ ਕਿਹਾ ਕਿ ਸਾਰੇ ਸਕੂਲਾਂ ਨੂੰ, ਭਾਵੇਂ ਉਹ ਸਰਕਾਰ ਵਲੋਂ ਸੰਚਾਲਿਤ ਹੋਣ ਜਾਂ ਸਰਕਾਰੀ ਕੰਟਰੋਲ 'ਚ ਹੋਣ, ਦਿਵਿਆਂਗਾਂ ਲਈ ਅਨੁਕੂਲ ਟਾਇਲਟ ਉਪਲੱਬਧ ਕਰਵਾਉਣੇ ਹੋਣਗੇ। 

ਕੋਰਟ ਨੇ ਕਿਹਾ,''ਮਾਹਵਾਰੀ ਸੰਬੰਧੀ ਸਿਹਤ ਦਾ ਅਧਿਕਾਰ ਸੰਵਿਧਾਨ ਦੀ ਧਾਰਾ 21 ਦੇ ਅਧੀਨ ਜੀਵਨ ਦੇ ਅਧਿਕਾਰ ਦਾ ਹਿੱਸਾ ਹੈ।'' ਉਸ ਨੇ ਕਿਹਾ ਕਿ ਜੇਕਰ ਨਿੱਜੀ ਸਕੂਲ ਇਹ ਸਹੂਲਤਾਂ ਪ੍ਰਦਾਨ ਕਰਨ 'ਚ ਅਸਫ਼ਲ ਰਹਿੰਦੇ ਹਨ ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰਾਂ ਵੀ ਕੁੜੀਆਂ ਨੂੰ ਟਾਇਲਟ ਅਤੇ ਮੁਫ਼ਤ ਸੈਨੇਟਰੀ ਪੈਡ ਉਪਲੱਬਧ ਕਰਵਾਉਣ 'ਚ ਅਸਫ਼ਲ ਰਹਿੰਦੀ ਹੈ ਤਾਂ ਉਹ ਉਨ੍ਹਾਂ ਨੂੰ ਜਵਾਬਦੇਹ ਠਹਿਰਾਏਗੀ। ਸੁਪਰੀਮ ਕੋਰਟ ਨੇ 10 ਦਸੰਬਰ 2024 ਨੂੰ ਜਯਾ ਠਾਕੁਰ ਵਲੋਂ ਦਾਇਰ ਇਕ ਜਨਹਿੱਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ 'ਚ ਸਕੂਲ ਜਾਣ ਵਾਲੀਆਂ ਕੁੜੀਆਂ ਲਈ ਮਾਹਵਾਰੀ ਸਫ਼ਾਈ ਸੰਬੰਧੀ ਕੇਂਦਰ ਸਰਕਾਰ ਦੀ ਨੀਤੀ ਨੂੰ ਜਮਾਤ 6 ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ  ਲਈ ਸਰਕਾਰੀ ਅਤੇ ਸਰਕਾਰੀ ਮਦਦ ਪ੍ਰਾਪਤ ਸਕੂਲਾਂ 'ਚ ਅਖਿਲ ਭਾਰਤੀ ਪੱਧਰ 'ਤੇ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ