Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

SC ਨੇ ਔਰਤ ਦੀ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ, ਦੁਬਈ ਤੋਂ ਬੇਟੇ ਦੀ ਮ੍ਰਿਤਕ ਦੇਹ ਲਿਆਉਣ ਦੀ ਕੀਤੀ ਅਪੀਲ

20 ਫ਼ਰਵਰੀ, 2026 08:34 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਔਰਤ ਵਲੋਂ ਦਾਇਰ ਉਸ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਹੋਰ ਪੱਖਾਂ ਤੋਂ ਜਵਾਬ ਮੰਗਿਆ, ਜਿਸ 'ਚ ਉਸ ਨੇ ਆਪਣੇ ਬੇਟੇ ਦੀ ਮ੍ਰਿਤਕ ਦੇਹ ਦੁਬਈ ਤੋਂ ਲਿਆਉਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਔਰਤ ਦੇ ਬੇਟੇ ਦੀ ਪਿਛਲੇ ਸਾਲ ਦਸੰਬਰ 'ਚ ਦੁਬਈ 'ਚ ਮੌਤ ਹੋ ਗਈ ਸੀ। ਜੱਜ ਵਿਕਰਮ ਨਾਥ ਅਤੇ ਜੱਜ ਸੰਦੀਪ ਮੇਹਤਾ ਦੀ ਬੈਂਚ ਨੇ ਪਟੀਸ਼ਨ 'ਤੇ ਨੋਟਿਸ ਜਾਰੀ ਕਰ ਕੇ ਸੁਣਵਾਈ ਦੀ ਤਾਰੀਖ਼ 16 ਮਾਰਚ ਤੈਅ ਕੀਤੀ। ਵਕੀਲ ਨੇ ਦੱਸਿਆ ਕਿ ਪਟੀਸ਼ਨਕਰਤਾ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਬੇਟਾ ਦੁਬਈ 'ਚ ਇਕ ਮਜ਼ਦੂਰ ਵਜੋਂ ਕੰਮ ਕਰਨ ਗਿਆ ਸੀ। ਵਕੀਲ ਨੇ ਕਿਹਾ,''ਹੁਣ ਜੋ ਜਾਣਕਾਰੀ ਮਿਲ ਰਹੀ ਹੈ, ਉਹ ਇਹ ਹੈ ਕਿ ਉਸ ਦੀ ਮੌਤ ਹੋ ਗਈ ਹੈ।''

ਉਨ੍ਹਾਂ ਦੱਸਿਆ ਕਿ ਪਟੀਸ਼ਨਕਰਤਾ ਨੂੰ ਦੂਤਘਰ ਤੋਂ ਇਸ ਸੰਬੰਧ 'ਚ ਇਕ ਫੋਨ ਆਇਆ ਸੀ। ਬੈਂਚ ਨੇ ਸਵਾਲ ਕੀਤਾ,''ਕੀ ਤੁਸੀਂ ਦੁਬਈ 'ਚ ਕਿਸੇ ਹੋਰ ਨੂੰ ਨਹੀਂ ਜਾਣਦੇ, ਜੋ ਮ੍ਰਿਤਕ ਦੇਹ ਲਿਆ ਸਕੇ?'' ਇਸ 'ਤੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ,''ਨਹੀਂ।'' ਬੈਂਚ ਨੇ ਕਿਹਾ,''ਮੌਤ ਕਦੋਂ ਹੋਈ, ਇਸ ਬਾਰੇ ਤੁਸੀਂ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਉਸ ਦੀ ਮੌਤ ਕਿਵੇਂ ਹੋਈ? ਉੱਥੇ ਕੀ ਹੋਇਆ? ਤੁਸੀਂ ਸਿਰਫ਼ ਇੰਨਾ ਦੱਸਿਆ ਹੈ ਕਿ ਚਾਰ ਫਰਵਰੀ ਨੂੰ ਇਕ ਫੋਨ ਆਇਆ ਸੀ ਅਤੇ ਤੁਹਾਨੂੰ ਇਸ ਦੀ ਜਾਣਕਾਰੀ ਮਿਲੀ।'' 

ਵਕੀਲ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ 4 ਫਰਵਰੀ ਨੂੰ ਇਕ ਫੋਨ ਆਇਆ ਸੀ ਅਤੇ ਉਸ ਦੇ ਬੇਟੇ ਦੀ ਪਿਛਲੇ ਸਾਲ ਦਸੰਬਰ ਨੂੰ ਮੌਤ ਹੋਣ ਦੀ ਸੂਚਨਾ ਦਿੱਤੀ ਗਈ। ਬੈਂਚ ਨੇ ਸਵਾਲ ਕੀਤਾ,''ਉਸ ਦੀ ਮੌਤ ਕਿਵੇਂ ਹੋਈ?'' ਵਕੀਲ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ ਇਸ ਬਾਰੇ ਕੋਈ ਜਾਮਕਾਰੀ ਨਹੀਂ ਹੈ, ਕਿਉਂਕਿ ਉਸ ਨੂੰ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਬੈਂਚ ਨੇ ਪਟੀਸ਼ਨ 'ਤੇ ਨੋਟਿਸ ਜਾਰੀ ਕਰ ਕੇ ਕੇਂਦਰ ਅਤੇ ਹੋਰ ਪੱਖਾਂ ਤੋਂ ਜਵਾਬ ਮੰਗਿਆ। ਪਟੀਸ਼ਨਕਰਤਾ ਨੇ ਪਟੀਸ਼ਨ 'ਚ ਬੇਟੇ ਦਾ ਅੰਤਿਮ ਸੰਸਕਾਰ ਕਰਨ ਦੀ ਮਨਜ਼ੂਰੀ ਦਿੱਤੇ ਜਾਣ ਦਾ ਨਿਰਦੇਸ਼ ਦੇਣ ਦੀ ਅਪੀਲੀ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ