Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

28 ਅਪ੍ਰੈਲ, 2026 06:09 PM

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਬਿਸ਼ਕੇਕ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਦੌਰਾਨ ਕਜ਼ਾਕਿਸਤਾਨ ਅਤੇ ਕਿਰਗਿਜ਼ਸਤਾਨ ਦੇ ਰੱਖਿਆ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਖੇਤਰੀ ਸੁਰੱਖਿਆ ਅਤੇ ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਸੀ।

ਰਾਜਨਾਥ ਸਿੰਘ ਨੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀ ਲੈਫਟੀਨੈਂਟ ਜਨਰਲ ਦਾਉਰੇਨ ਕੋਸਾਨੋਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤ ਅਤੇ ਕਜ਼ਾਕਿਸਤਾਨ ਵਿਚਕਾਰ ਰੱਖਿਆ ਸਬੰਧਾਂ ਨੂੰ ਵਧਾਉਣ ਅਤੇ ਖੇਤਰੀ ਸੁਰੱਖਿਆ ਚੁਣੌਤੀਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਦੋਵਾਂ ਦੇਸ਼ਾਂ ਦੇ ਰੱਖਿਆ ਮੰਤਰੀਆਂ ਨੇ ਇੱਕ-ਦੂਜੇ ਨੂੰ ਯਾਦਗਾਰੀ ਚਿੰਨ੍ਹ ਅਤੇ ਤੋਹਫ਼ੇ ਵੀ ਭੇਟ ਕੀਤੇ।

ਇਸ ਤੋਂ ਪਹਿਲਾਂ ਰੱਖਿਆ ਮੰਤਰੀ ਨੇ ਕਿਰਗਿਜ਼ਸਤਾਨ ਦੇ ਰੱਖਿਆ ਮੰਤਰੀ ਮੇਜਰ ਜਨਰਲ ਮੁਕਾਮਬੇਤੋਵ ਰੁਸਲਾਨ ਮੁਸਤਫਾਏਵਿਚ ਨਾਲ ਮੁਲਾਕਾਤ ਕੀਤੀ। ਭਾਰਤ ਨੇ ਕਿਰਗਿਜ਼ਸਤਾਨ ਨੂੰ ਦੋ 'ਭੀਸ਼ਮ ਕਿਊਬ' ਮਾਡਿਊਲਰ ਟਰੌਮਾ ਕੇਅਰ ਸਿਸਟਮ ਭੇਟ ਕੀਤੇ। ਇਹ ਭਾਰਤ ਵਿੱਚ ਬਣਿਆ ਇੱਕ ਅਤਿ-ਆਧੁਨਿਕ ਮੋਬਾਈਲ ਮੈਡੀਕਲ ਸਿਸਟਮ ਹੈ, ਜੋ ਐਮਰਜੈਂਸੀ ਦੀ ਸਥਿਤੀ ਵਿੱਚ 'ਗੋਲਡਨ ਆਵਰ' ਦੌਰਾਨ ਮਰੀਜ਼ ਦੀ ਜਾਨ ਬਚਾਉਣ ਲਈ ਤੁਰੰਤ ਇਲਾਜ ਮੁਹੱਈਆ ਕਰਵਾਉਂਦਾ ਹੈ। ਇਹ 'ਪ੍ਰੋਜੈਕਟ ਅਰੋਗਿਆ ਮੈਤਰੀ' ਦਾ ਹਿੱਸਾ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ, "ਕਿਰਗਿਜ਼ਸਤਾਨ ਦੇ ਰੱਖਿਆ ਮੰਤਰੀ ਨਾਲ ਬਹੁਤ ਹੀ ਸਾਰਥਕ ਮੀਟਿੰਗ ਹੋਈ। ਭਾਰਤ ਅਤੇ ਕਿਰਗਿਜ਼ ਗਣਰਾਜ ਰਣਨੀਤਕ ਭਾਈਵਾਲ ਹਨ, ਜੋ ਲੋਕਤੰਤਰ, ਵਿਕਾਸ ਅਤੇ ਸੱਭਿਆਚਾਰਕ ਵਿਰਾਸਤ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ਰੱਖਦੇ ਹਨ। ਰੱਖਿਆ ਸਹਿਯੋਗ ਸਾਡੇ ਸਬੰਧਾਂ ਦਾ ਇੱਕ ਅਹਿਮ ਥੰਮ੍ਹ ਹੈ।"

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'