Tuesday, April 28, 2026
BREAKING
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ ਬੈਂਕਾਂ ਦੇ ਸਟਾਕ

ਪੰਜਾਬ

SGPC ਨੂੰ ਮਿਲੀਆਂ ਧਮਕੀ ਭਰੀਆਂ 5 ਈ-ਮੇਲ, CM ਮਾਨ ਤੇ ਗੁਰਜੀਤ ਔਜਲਾ ਦਾ ਵੀ ਜ਼ਿਕਰ

16 ਜੁਲਾਈ, 2025 04:36 PM

ਜਲੰਧਰ/ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਈ-ਮੇਲ ਜ਼ਰੀਏ ਧਮਕੀ ਮਿਲਣ 'ਤੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ੰਰਸ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 14 ਜੁਲਾਈ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਅੱਜ ਲਗਾਤਾਰ ਤੀਜੇ ਦਿਨ ਸ੍ਰੀ ਦਰਬਾਰ ਸਾਹਿਬ ਲਈ ਬਲਾਸਟ ਵਾਲੀ ਧਮਕੀ ਮਿਲੀ ਹੈ। ਉਨ੍ਹਾਂ ਕਿਹਾ ਕਿ 14 ਜੁਲਾਈ ਨੂੰ ਪਹਿਲੀ ਈ-ਮੇਲ ਐੱਸ. ਜੀ. ਪੀ. ਸੀ. ਦੀ ਮੇਲ 'ਤੇ ਆਈ ਸੀ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਕੁਝ ਗੱਲਾਂ ਲਿਖੀਆਂ ਗਈਆਂ ਸਨ।

ਇਸ ਦੇ ਬਾਰੇ ਸਾਡੇ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਕਿਹਾ ਗਿਆ ਕਿ ਇਹ ਪਤਾ ਕੀਤਾ ਜਾਵੇ ਕਿ ਕਿਹੜੇ ਸਰਵਰ ਜ਼ਰੀਏ ਅਜਿਹਾ ਕੰਮ ਕੀਤਾ ਜਾ ਰਿਹਾ ਸੀ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਇਸ ਦੇ ਬਾਅਦ 15 ਤਾਰੀਖ਼ ਨੂੰ ਫਿਰ ਦੂਜੀ ਈ-ਮੇਲ ਆਈ ਜੋਕਿ ਇਕੱਲੀ ਐੱਸ. ਜੀ. ਪੀ. ਸੀ. ਲਈ ਨਹੀਂ ਸਗੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਲਈ ਸੀ। ਅੱਜ ਫਿਰ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੀ ਈ-ਮੇਲ ਭੇਜੀ ਗਈ ਹੈ। ਧਾਮੀ ਨੇ ਕਿਹਾ ਕਿ ਲਗਾਤਾਰ ਮਿਲ ਰਹੀਆਂ ਧਮਕੀਆਂ ਦੌਰਾਨ ਕੁੱਲ੍ਹ 5 ਈ-ਮੇਲ ਮਿਲੀਆਂ ਹਨ। 5ਵੀਂ ਈ-ਮੇਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿਚ ਲਿਖਿਆ ਗਿਆ ਹੈ ਕਿ ਆਰ. ਡੀ. ਐੱਸ. ਪਾਈਪ ਵਿਚ ਹੈ।

ਉਥੇ ਹੀ ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ 'ਤੇ ਵੀ ਤੰਜ ਕੱਸੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਚੁੱਪ ਕਿਉਂ ਹੈ। ਸਾਰੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕਿਤੇ ਸੰਗਤ ਨੂੰ ਘਟਾਉਣ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ ? ਉਨ੍ਹਾਂ ਬੇਨਤੀ ਕੀਤੀ ਕਿ ਤੁਰੰਤ ਪਤਾ ਲਗਾਇਆ ਜਾਵੇ ਕਿ ਇਸ ਦੇ ਪਿੱਛੇ ਕਿਸ ਦੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਧਮਕੀਆਂ ਨੂੰ ਲਗਾਤਾਰ ਤਿੰਨ ਦਿਨ ਹੋ ਗਏ, ਜਿਸ ਦਾ ਮੈਨੂੰ ਲੱਗਦਾ ਹੈ ਕਿ ਮਜ਼ਾਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆਸਥਾ ਦਾ ਕੇਂਦਰ ਹੈ ਅਤੇ ਇਥੇ ਮਨੁੱਖਾਂ ਦੇ ਦੁੱਖ਼ ਦੂਰ ਕੀਤੇ ਜਾਂਦੇ ਹਨ। ਮੈਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਇਸ ਦੀ ਅਸਲੀਅਤ ਸਾਹਮਣੇ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਲਗਾਤਾਰ ਮਿਲ ਰਹੀਆਂ ਧਮਕੀਆਂ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਹੀ ਚੱਪੇ-ਚੱਪੇ 'ਤੇ ਐੱਸ. ਜੀ. ਪੀ. ਸੀ. ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਇਲਾਵਾ ਬੀ. ਐੱਸ. ਐੱਫ਼. ਨੇ ਦਰਬਾਰ ਸਾਹਿਬ ਵਿਚ ਤਲਾਸ਼ੀ ਮੁਹਿੰਮ ਵੀ ਚਲਾਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ