Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

25 ਫ਼ਰਵਰੀ, 2026 02:35 PM

ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅੰਦਰੂਨੀ ਬਗਾਵਤ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮਾਂ ਕਾਰਨ ਸੁਰਖੀਆਂ ਵਿੱਚ ਹੈ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਸੰਸਥਾ ਦੇ ਉੱਚ ਅਧਿਕਾਰੀਆਂ 'ਤੇ ਵਿੱਤੀ ਬੇਨਿਯਮੀਆਂ ਦੇ ਸਨਸਨੀਖੇਜ਼ ਦੋਸ਼ ਲਗਾਉਂਦਿਆਂ ਪ੍ਰਬੰਧਕੀ ਢਾਂਚੇ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਸਾਫ਼ ਕਿਹਾ ਕਿ ਦੂਜਿਆਂ ਨੂੰ ਨਸੀਹਤਾਂ ਦੇਣ ਵਾਲੀ ਕਮੇਟੀ ਪਹਿਲਾਂ ਆਪਣੇ ਅੰਦਰ ਚੱਲ ਰਹੀ 'ਗੜਬੜੀ' ਦਾ ਹਿਸਾਬ ਸੰਗਤ ਨੂੰ ਦੇਵੇ।

72 ਘੰਟਿਆਂ ਦੇ ਅਲਟੀਮੇਟਮ 'ਤੇ ਤਿੱਖਾ ਪਲਟਵਾਰ

ਬੀਤੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਭ੍ਰਿਸ਼ਟਾਚਾਰ ਦੇ ਸਬੂਤ ਪੇਸ਼ ਕਰਨ ਲਈ ਦਿੱਤੇ ਗਏ 72 ਘੰਟਿਆਂ ਦੇ ਅਲਟੀਮੇਟਮ 'ਤੇ ਰਾਗੀ ਸੁਖਵਿੰਦਰ ਸਿੰਘ ਨੇ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਐਸ.ਜੀ.ਪੀ.ਸੀ. ਖੁਦ 72 ਘੰਟਿਆਂ ਦੇ ਅੰਦਰ ਇਹ ਸਪੱਸ਼ਟ ਕਿਉਂ ਨਹੀਂ ਕਰਦੀ ਕਿ ਪ੍ਰਬੰਧਾਂ ਵਿੱਚ ਇੰਨੀਆਂ ਖਾਮੀਆਂ ਕਿਉਂ ਹਨ? ਉਨ੍ਹਾਂ ਦਾਅਵਾ ਕੀਤਾ ਕਿ ਸੰਸਥਾ ਦੇ ਅੰਦਰ ਫਰਜ਼ੀ ਬਿੱਲਾਂ ਰਾਹੀਂ ਗੁਰੂ ਕੀ ਮਾਇਆ ਦੀ ਬੇਦਰਿਗ ਦੁਰਵਰਤੋਂ ਕੀਤੀ ਜਾ ਰਹੀ ਹੈ।

ਕੜਾਹ ਪ੍ਰਸਾਦ ਦੀਆਂ ਇੱਟਾਂ 'ਚ 'ਵਿੱਤੀ ਘਪਲੇ' ਦਾ ਦਾਅਵਾ

ਰਾਗੀ ਸੁਖਵਿੰਦਰ ਸਿੰਘ ਨੇ ਇੱਕ ਵਿਸ਼ੇਸ਼ ਮਿਸਾਲ ਦਿੰਦਿਆਂ ਦੋਸ਼ ਲਾਇਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸਾਦ ਦੀਆਂ ਦੇਗਾਂ ਤਿਆਰ ਕਰਨ ਲਈ ਵਰਤੀਆਂ ਜਾਣ ਵਾਲੀਆਂ ਇੱਟਾਂ ਦੀ ਖਰੀਦ ਵਿੱਚ ਲਗਭਗ 10 ਲੱਖ ਰੁਪਏ ਦੀ ਹੇਰਾਫੇਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ 'ਤੇ ਅਜਿਹੇ ਘਪਲੇ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਹਨ, ਜਿਸ ਦੀ ਨਿਰਪੱਖ ਜਾਂਚ ਹੋਣੀ ਲਾਜ਼ਮੀ ਹੈ।

ਮੁੱਖ ਮੰਤਰੀ ਨੂੰ ਅਪੀਲ: 'ਜਲਦ ਕਰਵਾਈਆਂ ਜਾਣ ਜਨਰਲ ਚੋਣਾਂ'

ਸੰਸਥਾ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਭਾਈ ਸੁਖਵਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੰਬੇ ਸਮੇਂ ਤੋਂ ਨਾ ਹੋਣ ਕਾਰਨ ਪ੍ਰਬੰਧਾਂ ਵਿੱਚ ਨਿਘਾਰ ਆ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ:

ਕਮੇਟੀ ਦੀਆਂ ਜਨਰਲ ਚੋਣਾਂ ਤੁਰੰਤ ਕਰਵਾਈਆਂ ਜਾਣ।

ਪ੍ਰਬੰਧਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਨਵੀਂ ਲੋਕਤੰਤਰੀ ਪ੍ਰਕਿਰਿਆ ਬਹਾਲ ਹੋਵੇ।

ਹਜ਼ੂਰੀ ਰਾਗੀ ਵੱਲੋਂ ਲਗਾਏ ਗਏ ਇਨ੍ਹਾਂ ਦੋਸ਼ਾਂ ਨੇ ਪੰਥਕ ਹਲਕਿਆਂ ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਇਲਜ਼ਾਮਾਂ ਦਾ ਜਵਾਬ ਤੱਥਾਂ ਨਾਲ ਦਿੰਦੀ ਹੈ ਜਾਂ ਫਿਰ ਇਸ ਮਾਮਲੇ 'ਤੇ ਕੋਈ ਨਵੀਂ ਜਾਂਚ ਕਮੇਟੀ ਬਣਾਈ ਜਾਂਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ