Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

10 ਮਾਰਚ, 2026 07:12 PM

Shiromani Gurdwara Parbandhak Committee ਵੱਲੋਂ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਰਹੀ All India Pingalwara Charitable Society ਨੂੰ 15 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਇਹ ਰਕਮ ਅੱਜ ਐਸਜੀਪੀਸੀ ਦੇ ਪ੍ਰਧਾਨ Harjinder Singh Dhami ਵੱਲੋਂ ਪਿੰਗਲਵਾੜਾ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਚੈਕ ਦੇ ਰੂਪ ਵਿੱਚ ਸੌਂਪੀ ਗਈ।

ਇਸ ਮੌਕੇ ਧਾਮੀ ਨੇ ਕਿਹਾ ਕਿ ਪਿੰਗਲਵਾੜਾ ਦੇ ਸੰਸਥਾਪਕ Bhagat Puran Singh ਨੇ ਆਪਣੀ ਪੂਰੀ ਜ਼ਿੰਦਗੀ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਕੀਤੀ ਅਤੇ ਉਨ੍ਹਾਂ ਦੀ ਇਹ ਮਿਸਾਲ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਪਿੰਗਲਵਾੜਾ ਵੱਲੋਂ ਲੋੜਵੰਦਾਂ, ਬੇਸਹਾਰਿਆਂ ਅਤੇ ਮਰੀਜ਼ਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਹਰ ਸਾਲ ਇਸ ਸੰਸਥਾ ਨੂੰ ਆਰਥਿਕ ਸਹਿਯੋਗ ਦਿੰਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਪਿੰਗਲਵਾੜਾ ਸੁਸਾਇਟੀ ਨੂੰ ਹਰ ਸਾਲ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ, ਤਾਂ ਜੋ ਮਨੁੱਖਤਾ ਦੀ ਸੇਵਾ ਦੇ ਇਹ ਮਹੱਤਵਪੂਰਨ ਕਾਰਜ ਲਗਾਤਾਰ ਜਾਰੀ ਰਹਿ ਸਕਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਰਾਏਪੁਰ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਅਤੇ Sri Harmandir Sahib ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ