Wednesday, July 15, 2026
BREAKING
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ 'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਪੰਜਾਬ

SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

15 ਜੁਲਾਈ, 2026 07:44 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (ਐੱਸਆਈਆਰ) ਪ੍ਰਕਿਰਿਆ ਦੌਰਾਨ ਕੁਝ ਸਰਕਾਰੀ ਅਧਿਕਾਰੀਆਂ ਅਤੇ ਬੀਐਲਓਜ਼ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਗਈ ਹੈ। ਪਾਰਟੀ ਨੇ ਚੋਣ ਕਮਿਸ਼ਨ ਤੋਂ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਅਤੇ ਸੁਧਾਰਾਤਮਕ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭੇਜੇ ਗਏ ਪੱਤਰ ਵਿਚ ਦੋਸ਼ ਲਗਾਇਆ ਗਿਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਚੋਣ ਡਿਊਟੀ 'ਤੇ ਤਾਇਨਾਤ ਕੁਝ ਅਧਿਕਾਰੀ ਵੋਟਰ ਸੂਚੀ ਦੀ ਸੁਧਾਈ ਦੀ ਆੜ ਵਿਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨਾਲ ਸਬੰਧਤ ਡਾਟਾ ਇਕੱਠਾ ਕਰ ਰਹੇ ਹਨ ਅਤੇ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰ ਰਹੇ ਹਨ।

ਪਾਰਟੀ ਨੇ ਸਪੱਸ਼ਟ ਕੀਤਾ ਕਿ ਇਹ ਗਤੀਵਿਧੀਆਂ ਚੋਣ ਕਮਿਸ਼ਨ ਦੀ ਪ੍ਰਕਿਰਿਆ ਦੇ ਉਦੇਸ਼ਾਂ ਦੇ ਬਿਲਕੁਲ ਉਲਟ ਅਤੇ ਗੈਰ-ਕਾਨੂੰਨੀ ਹਨ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਕਿਰਾਏਦਾਰ ਵੋਟਰਾਂ ਤੋਂ ਅਣਅਧਿਕਾਰਤ ਦਸਤਾਵੇਜ਼ਾਂ ਜਿਵੇਂ ਕਿ ਰਜਿਸਟਰਡ ਕਿਰਾਇਆ ਨਾਮਾ ਜਾਂ ਮਕਾਨ ਮਾਲਕ ਦੇ ਹਲਫ਼ੀਆ ਬਿਆਨ ਦੀ ਮੰਗ ਕੀਤੀ ਜਾ ਰਹੀ ਹੈ, ਜੋ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਵਿਚ ਕਿਧਰੇ ਵੀ ਲਾਜ਼ਮੀ ਨਹੀਂ ਹਨ। ਅਜਿਹੀਆਂ ਨਾਜਾਇਜ਼ ਮੰਗਾਂ ਕਾਰਨ ਆਮ ਵੋਟਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਚੋਣ ਪ੍ਰਕਿਰਿਆ ਬੇਲੋੜੀ ਗੁੰਝਲਦਾਰ ਬਣ ਰਹੀ ਹੈ।

ਇਸ ਗੰਭੀਰ ਮਾਮਲੇ ਨੂੰ ਲੈ ਕੇ ਭਾਜਪਾ ਨੇ ਚੋਣ ਕਮਿਸ਼ਨ ਅੱਗੇ ਕਈ ਅਹਿਮ ਮੰਗਾਂ ਰੱਖੀਆਂ ਹਨ। ਪਾਰਟੀ ਨੇ ਮੰਗ ਕੀਤੀ ਹੈ ਕਿ ਨਿਯਮਾਂ ਤੋਂ ਬਾਹਰ ਜਾ ਕੇ ਡਾਟਾ ਇਕੱਠਾ ਕਰਨ ਅਤੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਜਾਂਚ ਸ਼ੁਰੂ ਕਰਕੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਨਾਲ ਹੀ, ਕਿਰਾਏਦਾਰਾਂ ਤੋਂ ਨਾਜਾਇਜ਼ ਦਸਤਾਵੇਜ਼ਾਂ ਦੀ ਮੰਗ ਕਰਨ ਵਾਲੇ ਬੀਐਲਓਜ਼ ਦੀ ਮਨਮਾਨੀ 'ਤੇ ਰੋਕ ਲਗਾਈ ਜਾਵੇ। ਪਾਰਟੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਈ.ਆਰ.ਓਜ਼, ਏ.ਈ.ਆਰ.ਓਜ਼ ਅਤੇ ਬੀਐਲਓਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਵੋਟਰਾਂ ਤੋਂ ਤੈਅ ਨਿਯਮਾਂ ਤੋਂ ਇਲਾਵਾ ਕੋਈ ਹੋਰ ਵਾਧੂ ਦਸਤਾਵੇਜ਼ ਨਾ ਮੰਗਿਆ ਜਾਵੇ। ਭਾਜਪਾ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲਾ ਜਨਹਿੱਤ ਅਤੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਨਾਲ ਜੁੜਿਆ ਹੋਇਆ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ, ਵੋਟਰ-ਪੱਖੀ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹੇ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ

'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ

ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ

ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ