Thursday, July 02, 2026
BREAKING
ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ ਦਾ ਕੀਤਾ ਐਲਾਨ 10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 579 ਅੰਕ ਚੜ੍ਹਿਆ ਤੇ ਨਿਫਟੀ 24,175 ਦੇ ਪੱਧਰ 'ਤੇ ਬੰਦ SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ

ਪੰਜਾਬ

SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ

02 ਜੁਲਾਈ, 2026 07:26 PM

ਖਰੜ : ਸਰਕਾਰੀ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜੇਸ਼ ਕੁਮਾਰ ਦੇ ਤਬਾਦਲੇ ਦੇ ਵਿਰੋਧ ’ਚ ਸਿਵਲ ਹਸਪਤਾਲ ਖਰੜ ਦੇ ਬਾਹਰ ਵੱਖ-ਵੱਖ ਸਿਆਸੀ ਤੇ ਸਮਾਜਿਕ ਜੱਥੇਬੰਦੀਆਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਡਾ. ਰਾਜੇਸ਼ ਕੁਮਾਰ ਦੀ ਬਦਲੀ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ 15 ਦਿਨਾਂ ਦੇ ਅੰਦਰ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਚੱਕਾ ਜਾਮ ਕੀਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਮੈਬਰ ਪੰਜਾਬ ਪ੍ਰਦੇਸ ਕਾਂਗਰਸ ਸਵਰਨਜੀਤ ਕੌਰ, ਜਨ ਹਿੱਤ ਵਿਕਾਸ ਕਮੇਟੀ ਪ੍ਰਧਾਨ ਰਣਜੀਤ ਸਿੰਘ ਹੰਸ, ਭਾਜਪਾ ਆਗੂ ਅਮਰੀਕ ਸਿੰਘ ਹੈਪੀ, ਭਾਜਪਾ ਨਰਿੰਦਰ ਸਿੰਘ ਰਾਣਾ, ਸ਼੍ਰੋਮਣੀ ਅਕਾਲੀ ਦਲ ਸਿਟੀ ਪ੍ਰਧਾਨ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਡਾ. ਰਾਜੇਸ਼ ਆਪਣੀਆਂ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਦੇ ਨਾਲ-ਹਰ ਮਰੀਜ਼ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਤਤਪਰ ਰਹਿੰਦੇ ਸਨ। ਇਸ ਮੌਕੇ ਜਸਪਾਲ ਸਿੰਘ ਬਲਾਕ ਪ੍ਰਧਾਨ ਐਸ.ਸੀ.ਸੈੱਲ ਕਾਂਗਰਸ, ਸਰਬਜੀਤ ਕੌਰ ਸੈਣੀ, ਅਮਰਜੀਤ ਕੌਰ, ਰੇਨੂੰ ਕਰਵਲ, ਹਰਬੰਸ ਕੌਰ ਮਾਵੀ, ਬਾਬੂ ਸਿੰਘ ਪਮੌਰ ਸਮੇਤ ਇਲਾਕਾ ਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ

ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ

10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ

10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ

ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ

ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ

ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ

ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ

ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ

ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ

ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ

ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ

ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ ਗੰਭੀਰ ਦੋਸ਼

ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ ਗੰਭੀਰ ਦੋਸ਼

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ