Friday, July 10, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

SpiceJet ਨੂੰ DHC ਤੋਂ ਨਹੀਂ ਮਿਲੀ ਰਾਹਤ, 144 ਕਰੋੜ ਰੁਪਏ ਜਮ੍ਹਾ ਕਰਾਉਣ ਦੇ ਆਦੇਸ਼ ਦਾ ਮਾਮਲਾ

04 ਮਈ, 2026 07:31 PM

ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਸਪਾਈਸ ਜੈੱਟ ਅਤੇ ਉਸਦੇ ਪ੍ਰਮੋਟਰ ਅਜੇ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ ਮੀਡੀਆ ਖੇਤਰ ਦੇ ਦਿੱਗਜ ਕਾਰੋਬਾਰੀ ਕਲਾਨਿਧੀ ਮਾਰਨ ਅਤੇ ਕੱਲ ਏਅਰਵੇਜ਼ ਨਾਲ ਚਲ ਰਹੇ ਕਾਨੂੰਨੀ ਵਿਵਾਦ ਸਬੰਧੀ 144 ਕਰੋੜ ਰੁਪਏ ਜਮ੍ਹਾ ਕਰਾਉਣ ਦੇ ਪੁਰਾਣੇ ਆਦੇਸ਼ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਗਈ ਸੀ। ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਏਅਰਲਾਈਨ ਅਤੇ ਅਜੇ ਸਿੰਘ ’ਤੇ 50,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਅਦਾਲਤ ਨੇ 19 ਜਨਵਰੀ ਨੂੰ ਸਪਾਈਸ ਜੈੱਟ ਅਤੇ ਅਜੇ ਸਿੰਘ ਨੂੰ 194 ਕਰੋੜ ਰੁਪਏ ਦੀ ਪ੍ਰਵਾਨਿਤ ਦੇਣਦਾਰੀ ਦੇ ਮੁਕਾਬਲੇ 6 ਹਫ਼ਤਿਆਂ ਦੇ ਅੰਦਰ ਰਜਿਸਟਰੀ ਵਿਚ 144 ਕਰੋੜ ਰੁਪਏ ਜਮ੍ਹਾ ਕਰਾਉਣ ਦਾ ਹੁਕਮ ਦਿੱਤਾ ਸੀ। ਰਕਮ ਜਮ੍ਹਾ ਕਰਾਉਣ ਦੀ ਸਮਾਂ ਹੱਦ 18 ਮਾਰਚ ਨੂੰ 4 ਹਫ਼ਤਿਆਂ ਲਈ ਵਧਾ ਦਿੱਤੀ ਗਈ ਸੀ। ਅਜੇ ਸਿੰਘ ਅਤੇ ਉਨ੍ਹਾਂ ਦੀ ਕਿਫਾਇਤੀ ਏਅਰਲਾਈਨ ਨੇ ਪੱਛਮੀ ਏਸ਼ੀਆ ਵਿਚ ਚੱਲ ਰਹੀ ਜੰਗ ਕਾਰਨ ਪੈਦਾ ਹੋਏ ਵਿੱਤੀ ਸੰਕਟ ਸਮੇਤ ਕਈ ਆਧਾਰਾਂ ’ਤੇ 18 ਮਾਰਚ ਦੇ ਨਿਰਦੇਸ਼ਾਂ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਸਪਾਈਸ ਜੈੱਟ ਨੇ ਇਸ ਦੇ ਬਦਲੇ ਗੁਰੂਗ੍ਰਾਮ ਵਿਚ ਇਕ ਵਪਾਰਕ ਜਾਇਦਾਦ ਨੂੰ ਗਾਰੰਟੀ ਵਜੋਂ ਦੇਣ ਦੀ ਪੇਸ਼ਕਸ਼ ਕੀਤੀ ਸੀ ਅਤੇ ਅਦਾਲਤ ਨੂੰ ਦੱਸਿਆ ਸੀ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਕੁਝ ਸਹਾਇਤਾ ਦੇਣ ਲਈ ਤਿਆਰ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ