Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

13 ਅਪ੍ਰੈਲ, 2026 08:16 PM

ਆਈ.ਪੀ.ਐੱਲ. 2026 ਦੇ 21ਵੇਂ ਮੁਕਾਬਲੇ ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਰਾਜਸਥਾਨ ਰਾਇਲਜ਼ (RR) ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਹੈਦਰਾਬਾਦ ਦੇ ਘਰੇਲੂ ਮੈਦਾਨ 'ਤੇ ਖੇਡੇ ਜਾ ਰਹੇ ਇਸ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਰਾਜਸਥਾਨ ਦੀ ਟੀਮ ਵਿੱਚ ਅੱਜ ਦੇ ਮੈਚ ਲਈ ਦੋ ਬਦਲਾਅ ਕੀਤੇ ਗਏ ਹਨ।
ਰਾਜਸਥਾਨ ਰਾਇਲਜ਼ ਦੀ ਟੀਮ ਇਸ ਸੀਜ਼ਨ ਵਿੱਚ ਬੇਹੱਦ ਸ਼ਾਨਦਾਰ ਫਾਰਮ ਵਿੱਚ ਨਜ਼ਰ ਆ ਰਹੀ ਹੈ। ਟੀਮ ਨੇ ਹੁਣ ਤੱਕ ਖੇਡੇ ਗਏ ਆਪਣੇ ਚਾਰੇ ਮੁਕਾਬਲਿਆਂ ਵਿੱਚ ਜਿੱਤ ਦਰਜ ਕੀਤੀ ਹੈ ਅਤੇ ਅੱਜ ਉਸਦੀ ਨਜ਼ਰ ਲਗਾਤਾਰ ਪੰਜਵੀਂ ਜਿੱਤ 'ਤੇ ਹੋਵੇਗੀ। ਬੱਲੇਬਾਜ਼ੀ ਤੋਂ ਲੈ ਕੇ ਗੇਂਦਬਾਜ਼ੀ ਤੱਕ, ਰਾਜਸਥਾਨ ਨੇ ਹਰ ਵਿਭਾਗ ਵਿੱਚ ਦਮਦਾਰ ਪ੍ਰਦਰਸ਼ਨ ਕੀਤਾ ਹੈ।

ਟੀਮਾਂ ਨੇ ਕੀਤੇ ਇਹ ਬਦਲਾਅ

ਰਾਜਸਥਾਨ ਰਾਇਲਜ਼ ਨੇ ਵੈਭਵ ਸੂਰਿਆਵੰਸ਼ੀ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਵੈਭਵ ਨੂੰ ਇਮਪੈਕਟ ਸਬ ਵਿੱਚ ਸ਼ਾਮਲ ਕੀਤਾ ਗਿਆ ਹੈ। ਇੱਧਰ SRH ਨੇ ਵੀ ਆਪਣੀ ਟੀਮ ਵਿੱਚ ਦੋ ਬਦਲਾਅ ਕੀਤੇ ਹਨ। ਹਰਸ਼ਲ ਪਟੇਲ ਅਤੇ ਜੈਦੇਵ ਉਨਾਦਕਟ ਅੱਜ ਦੇ ਮੈਚ ਵਿੱਚ ਨਹੀਂ ਖੇਡ ਰਹੇ ਹਨ।

ਸਨਰਾਈਜ਼ਰਜ਼ ਹੈਦਰਾਬਾਦ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਈਸ਼ਾਨ ਕਿਸ਼ਨ (w/c), ਹੇਨਰਿਕ ਕਲਾਸੇਨ, ਸਲਿਲ ਅਰੋੜਾ, ਅਨਿਕੇਤ ਵਰਮਾ, ਨਿਤੀਸ਼ ਕੁਮਾਰ ਰੈੱਡੀ, ਹਰਸ਼ ਦੁਬੇ, ਸ਼ਿਵਾਂਗ ਕੁਮਾਰ, ਪ੍ਰਫੁੱਲ ਹਿੰਗ, ਈਸ਼ਾਨ ਮਲਿੰਗਾ।

ਰਾਜਸਥਾਨ ਰਾਇਲਜ਼ (ਪਲੇਇੰਗ ਇਲੈਵਨ): ਯਸ਼ਸਵੀ ਜਾਇਸਵਾਲ, ਧਰੁਵ ਜੁਰੇਲ (w), ਰਿਆਨ ਪਰਾਗ (c), ਲੁਆਨ-ਡ੍ਰੇ ਪ੍ਰੀਟੋਰੀਅਸ, ਡੋਨੋਵਨ ਫਰੇਰਾ, ਰਵਿੰਦਰ ਜਡੇਜਾ, ਜੋਫਰਾ ਆਰਚਰ, ਨੰਦਰੇ ਬਰਗਰ, ਸੰਦੀਪ ਸ਼ਰਮਾ, ਰਵੀ ਬਿਸ਼ਨੋਈ, ਤੁਸ਼ਾਰ ਦੇਸ਼ਪਾਂਡੇ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ