Tuesday, March 10, 2026
BREAKING
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ ਸਹਾਰਾ ਗਰੁੱਪ ਨੂੰ ਵੱਡਾ ਝਟਕਾ: 14,000 ਕਰੋੜ ਰੁਪਏ ਮੋੜਨ ਦਾ ਹੁਕਮ ਬਰਕਰਾਰ, ਜਾਣੋ ਕੀ ਹੈ ਪੂਰਾ ਮਾਮਲਾ ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ ਕਪਾਟ ਵੱਡੀ ਖਬਰ : ਇੰਡੀਗੋ ਦੇ CEO ਨੇ ਦਿੱਤਾ ਅਸਤੀਫ਼ਾ, ਹੁਣ ਇਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਪਾਣੀ ਦੀ ਕਿੱਲਤ ਹੋਵੇਗੀ ਖ਼ਤਮ! 'ਸੁਜਲਮ ਭਾਰਤ' ਤਹਿਤ ਹਰ ਘਰ ਮਿਲੇਗੀ 24x7 ਸਪਲਾਈ ਕਿਸੇ ਵੀ ਯੋਗ ਵੋਟਰ ਦਾ ਨਾਂ ਨਹੀਂ ਹਟਾਇਆ ਜਾਵੇਗਾ; ਬੰਗਾਲ ਚੋਣਾਂ ਆਜ਼ਾਦ ਤੇ ਸ਼ਾਂਤੀਪੂਰਨ ਹੋਣਗੀਆਂ : CEC ਕਿਸਾਨ ਦੀ ਧੀ ਦੇ ਵਿਆਹ 'ਚ ਪੁੱਜੇ ਰਾਹੁਲ ਗਾਂਧੀ, ਨਿਭਾਇਆ ਆਪਣਾ ਵਾਅਦਾ LPG ਗੈਸ ਸੰਕਟ ਵਿਚਾਲੇ PM ਮੋਦੀ ਦੀ ਅਹਿਮ ਬੈਠਕ, ਹਰਦੀਪ ਪੁਰੀ ਵਿਸ਼ੇਸ਼ ਤੌਰ 'ਤੇ ਮੌਜੂਦ

ਪੰਜਾਬ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

10 ਮਾਰਚ, 2026 07:12 PM

ਭੁਲੱਥ ਤੋਂ ਕਾਂਗਰਸੀ ਵਿਧਾਇਕ Sukhpal Singh Khaira ਆਪਣੇ ਇਕ ਸੋਸ਼ਲ ਮੀਡੀਆ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਔਰਤਾਂ ਲਈ ਸਰਕਾਰ ਵੱਲੋਂ ਐਲਾਨੀ ਗਈ 1000 ਰੁਪਏ ਮਹੀਨਾ ਯੋਜਨਾ 'ਤੇ ਟਿੱਪਣੀ ਕਰਦੇ ਹੋਏ ਕੀਤੀ ਪੋਸਟ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆ ਹੈ। ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ Punjab State Women Commission ਨੇ ਸੁ-ਮੋਟੋ ਕਾਰਵਾਈ ਕਰਦਿਆਂ ਕਪੂਰਥਲਾ ਦੇ ਐਸਐਸਪੀ ਤੋਂ ਰਿਪੋਰਟ ਮੰਗ ਲਈ ਹੈ।

ਕਮਿਸ਼ਨ ਨੇ ਇਹ ਵੀ ਕਿਹਾ ਕਿ ਇਹ ਬਿਆਨ ਪੰਜਾਬ ਕਾਂਗਰਸ ਪ੍ਰਧਾਨ Amrinder Singh Raja Warring ਦੇ ਉਕਸਾਏ 'ਤੇ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ। ਇਸ ਕਰਕੇ ਕਮਿਸ਼ਨ ਨੇ ਖਹਿਰਾ ਦੇ ਨਾਲ-ਨਾਲ ਰਾਜਾ ਵੜਿੰਗ ਨੂੰ ਵੀ 12 ਮਾਰਚ ਸਵੇਰੇ 11:30 ਵਜੇ ਮੁਹਾਲੀ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ।

ਦਰਅਸਲ ਖਹਿਰਾ ਵੱਲੋਂ ਕੀਤੀ ਗਈ ਪੋਸਟ ਵਿੱਚ ਲਿਖਿਆ ਗਿਆ ਸੀ ਕਿ “1000 ਰੁਪਏ ਵਿੱਚ ਗਿੱਧਾ ਪਾਉਣ ਵਾਲੀਆਂ ਔਰਤਾਂ ਕਿੱਥੋਂ ਸੂਰਮੇ ਪੈਦਾ ਕਰਨਗੀਆਂ”, ਜਿਸ ਨੂੰ ਕਈ ਵਰਗਾਂ ਨੇ ਔਰਤਾਂ ਪ੍ਰਤੀ ਅਪਮਾਨਜਨਕ ਦੱਸਿਆ। ਇਸ ਬਿਆਨ ਤੋਂ ਬਾਅਦ ਰਾਜਨੀਤਿਕ ਮਾਹੌਲ ਗਰਮਾ ਗਿਆ ਹੈ ਅਤੇ ਵੱਖ-ਵੱਖ ਧਿਰਾਂ ਵੱਲੋਂ ਪ੍ਰਤੀਕ੍ਰਿਆਵਾਂ ਆ ਰਹੀਆਂ ਹਨ।

ਇਸ ਮਾਮਲੇ 'ਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ Partap Singh Bajwa ਨੇ ਵੀ ਅਫਸੋਸ ਜਤਾਇਆ ਹੈ। ਉਧਰ ਖਹਿਰਾ ਨੇ ਸਫਾਈ ਦਿੰਦਿਆਂ ਕਿਹਾ ਕਿ ਇਹ ਸ਼ਬਦ ਉਸਦੇ ਨਹੀਂ ਸਨ, ਸਗੋਂ ਇੱਕ ਯੂਟਿਊਬਰ ਵੱਲੋਂ ਕਹੇ ਗਏ ਸਨ। ਉਸਨੇ ਕਿਹਾ ਕਿ ਜੇ ਕੋਈ ਕਾਰਵਾਈ ਕਰਨੀ ਹੈ ਤਾਂ ਕਰ ਲਓ, ਪਰ ਉਹ ਵਿਧਾਨ ਸਭਾ ਵਿੱਚ ਇਸ ਮਾਮਲੇ ਬਾਰੇ ਆਪਣਾ ਪੱਖ ਜ਼ਰੂਰ ਰੱਖਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ