Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

T20 WC ਸੁਪਰ-8 : ਭਾਰਤ ਦਾ ਇਹ ਧਾਕੜ ਖਿਡਾਰੀ ਹੋਵੇਗਾ ਟੀਮ 'ਚੋਂ ਬਾਹਰ ! ਗੌਤਮ ਬਣਾ ਰਹੇ 'ਗੰਭੀਰ' ਪਲਾਨ

20 ਫ਼ਰਵਰੀ, 2026 08:46 PM

ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ 2026 ਦੇ ਸੁਪਰ-8 ਪੜਾਅ 'ਚ ਜਗ੍ਹਾ ਬਣਾ ਲਈ ਹੈ ਪਰ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਅਤੇ ਪ੍ਰਬੰਧਨ ਲਈ ਸਭ ਤੋਂ ਵੱਡੀ ਚਿੰਤਾ ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਖਰਾਬ ਫਾਰਮ ਬਣੀ ਹੋਈ ਹੈ। ਭਾਰਤ ਆਪਣੇ ਸੁਪਰ-8 ਮੁਹਿੰਮ ਦੀ ਸ਼ੁਰੂਆਤ ਦੱਖਣੀ ਅਫਰੀਕਾ ਵਿਰੁੱਧ ਮੁਕਾਬਲੇ ਨਾਲ ਕਰੇਗਾ ਅਤੇ ਇਸ ਅਹਿਮ ਮੋੜ 'ਤੇ ਸਵਾਲ ਉੱਠ ਰਹੇ ਹਨ ਕਿ ਕੀ ਅਭਿਸ਼ੇਕ ਸ਼ਰਮਾ ਨੂੰ ਪਲੇਇੰਗ-11 ਵਿੱਚ ਬਰਕਰਾਰ ਰੱਖਿਆ ਜਾਵੇਗਾ ਜਾਂ ਨਹੀਂ। ਇਸ ਮੁਸੀਬਤ ਨੂੰ ਨਜਿੱਠਣ ਲਈ ਗੋਤਮ ਨੂੰ ਗੰਭੀਰ ਪਾਲਨ ਬਣਾਉਣਾ ਪਵੇਗਾ, ਜਿਸ ਨੂੰ ਟੀਮ ਇੰਡੀਆ ਫਾਈਨਲ 'ਚ ਆਪਣੀ ਥਾਂ ਬਣਾ ਕੇ ਵਿਸ਼ਵ ਕੱਪ ਜਿੱਤੇ। 

ਤੁਹਾਨੂੰ ਦੱਸ ਦਈਏ ਕਿ ਟੂਰਨਾਮੈਂਟ ਤੋਂ ਪਹਿਲਾਂ ਆਪਣੀ ਤੂਫਾਨੀ ਬੱਲੇਬਾਜ਼ੀ ਨਾਲ ਗੇਂਦਬਾਜ਼ਾਂ ਦੇ ਮਨਾਂ ਵਿੱਚ ਖੌਫ਼ ਪੈਦਾ ਕਰਨ ਵਾਲੇ ਅਭਿਸ਼ੇਕ ਸ਼ਰਮਾ ਮੌਜੂਦਾ ਵਿਸ਼ਵ ਕੱਪ ਵਿੱਚ ਦੌੜਾਂ ਬਣਾਉਣ ਲਈ ਸੰਘਰਸ਼ ਕਰ ਰਹੇ ਹਨ। ਉਹ ਪਾਕਿਸਤਾਨ, ਅਮਰੀਕਾ ਅਤੇ ਨੀਦਰਲੈਂਡ ਵਿਰੁੱਧ ਲਗਾਤਾਰ ਤਿੰਨ ਮੁਕਾਬਲਿਆਂ ਵਿੱਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ ਹਨ। ਇੰਨਾ ਹੀ ਨਹੀਂ, ਪਿਛਲੀਆਂ 8 ਪਾਰੀਆਂ ਵਿੱਚੋਂ 5 ਵਾਰ ਉਹ ਸਿਫ਼ਰ (0) 'ਤੇ ਆਊਟ ਹੋਏ ਹਨ। ਹਾਲਾਂਕਿ ਉਨ੍ਹਾਂ ਦੀ ਕਾਬਲੀਅਤ 'ਤੇ ਕਿਸੇ ਨੂੰ ਸ਼ੱਕ ਨਹੀਂ ਹੈ, ਪਰ ਸੁਪਰ-8 ਵਰਗੇ ਵੱਡੇ ਮੰਚ 'ਤੇ ਟੀਮ ਇੰਡੀਆ ਕੋਈ ਜੋਖਮ ਲੈਣ ਲਈ ਤਿਆਰ ਹੈ ਜਾਂ ਨਹੀਂ, ਇਹ ਦੇਖਣਾ ਅਹਿਮ ਹੋਵੇਗਾ।

ਇਸ ਸਥਿਤੀ 'ਚ ਅਭਿਸ਼ੇਕ ਦੀ ਖਰਾਬ ਫਾਰਮ ਨੂੰ ਦੇਖਦੇ ਹੋਏ ਸੰਜੂ ਸੈਮਸਨ ਨੂੰ ਮੌਕਾ ਦੇਣ ਦੀ ਚਰਚਾ ਤੇਜ਼ ਹੋ ਗਈ ਹੈ, ਜੇਕਰ ਸੈਮਸਨ ਪਲੇਇੰਗ-11 ਵਿੱਚ ਆਉਂਦੇ ਹਨ, ਤਾਂ ਭਾਰਤ ਨੂੰ ਓਪਨਿੰਗ ਵਿੱਚ ਖੱਬੇ ਅਤੇ ਸੱਜੇ ਹੱਥ ਦੇ ਬੱਲੇਬਾਜ਼ਾਂ (Left-Hand and Right-Hand) ਦਾ ਵਿਕਲਪ ਮਿਲੇਗਾ। ਹਾਲਾਂਕਿ, ਸੈਮਸਨ ਦਾ ਆਪਣਾ ਰਿਕਾਰਡ ਵੀ ਬਹੁਤ ਪ੍ਰਭਾਵਸ਼ਾਲੀ ਨਹੀਂ ਰਿਹਾ ਹੈ; ਨਾਮੀਬੀਆ ਵਿਰੁੱਧ ਜਦੋਂ ਉਨ੍ਹਾਂ ਨੂੰ ਓਪਨਿੰਗ ਦਾ ਮੌਕਾ ਮਿਲਿਆ ਸੀ, ਤਾਂ ਉਹ 8 ਮੈਚਾਂ ਵਿੱਚ ਸਿਰਫ 22 ਦੌੜਾਂ ਹੀ ਬਣਾ ਸਕੇ ਸਨ।

ਸੁਪਰ-8 ਵਿੱਚ ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਤੋਂ ਇਲਾਵਾ ਜ਼ਿੰਬਾਬਵੇ ਅਤੇ ਵੈਸਟਇੰਡੀਜ਼ ਵਰਗੀਆਂ ਮਜ਼ਬੂਤ ਟੀਮਾਂ ਨਾਲ ਹੋਣਾ ਹੈ। ਗਰੁੱਪ ਸਟੇਜ ਵਿੱਚ ਪਾਕਿਸਤਾਨ ਨੂੰ ਛੱਡ ਕੇ ਭਾਰਤ ਦਾ ਸਾਹਮਣਾ ਕਿਸੇ ਬਹੁਤੀ ਮਜ਼ਬੂਤ ਟੀਮ ਨਾਲ ਨਹੀਂ ਹੋਇਆ ਸੀ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ 'ਗੰਭੀਰ ਐਂਡ ਕੰਪਨੀ' ਅਭਿਸ਼ੇਕ ਸ਼ਰਮਾ 'ਤੇ ਭਰੋਸਾ ਜਾਰੀ ਰੱਖਦੀ ਹੈ ਜਾਂ ਸੰਜੂ ਸੈਮਸਨ ਨੂੰ ਅਜ਼ਮਾਉਂਦੀ ਹੈ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ