Sunday, February 22, 2026
BREAKING
IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਖੇਡ

T20 WC 2026 : ਇੰਗਲੈਂਡ ਨੇ ਸ਼੍ਰੀਲੰਕਾ ਨੂੰ ਦਿੱਤਾ 147 ਦੌੜਾਂ ਦਾ ਟੀਚਾ

22 ਫ਼ਰਵਰੀ, 2026 06:31 PM

ਟੀ20 ਵਿਸ਼ਵ ਕੱਪ ਦੇ ਸੁਪਰ 8 ਦੇ ਮੈਚ 'ਚ ਅੱਜ ਇੰਗਲੈਂਡ ਦਾ ਸਾਹਮਣਾ ਸ਼੍ਰੀਲੰਕਾ ਨਾਲ ਨਾਲ ਹੋ ਰਿਹਾ ਹੈ । ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ 20 ਓਵਰਾਂ 'ਚ 9 ਵਿਕਟਾਂ ਗੁਆ ਕੇ 146 ਦੌੜਾਂ ਬਣਾਈਆਂ ਤੇ ਸ਼੍ਰੀਲੰਕਾ ਨੂੰ ਜਿੱਤ ਲਈ 147 ਦੌੜਾਂ ਦਾ ਟੀਚਾ ਦਿੱਤਾ। ਇੰਗਲੈਂਡ ਲਈ ਫਿਲ ਸਾਲਟ ਨੇ 62 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਕੋਈ ਕਮਾਲ ਨਾ ਕਰ ਸਕਿਆ। ਸ਼੍ਰੀਲੰਕਾ ਲਈ ਦਿਲਸ਼ਾਨ ਮਦੁਸ਼ੰਕਾ ਨੇ 2, ਦੁਨਿਥ ਵੇਲਾਲੇਜ ਨੇ 3, ਮਹੀਸ਼ ਥੀਕਸ਼ਾਨਾ ਨੇ 2 ਤੇ ਦੁਸ਼ਮੰਥ ਚਮੀਰਾ ਨੇ 1 ਵਿਕਟਾਂ ਲਈਆਂ।

ਇਹ ਮੈਚ ਪੱਲੇਕੇਲੇ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ।  ਇੰਗਲੈਂਡ ਤੇ ਸ਼੍ਰੀਲੰਕਾ ਦੋਵੇਂ ਟੀਮਾਂ ਗਰੁੱਪ-ਬੀ ਵਿੱਚ ਹਨ, ਜਿਸ ਵਿੱਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਰਗੀਆਂ ਮਜ਼ਬੂਤ ਟੀਮਾਂ ਵੀ ਸ਼ਾਮਲ ਹਨ।

Have something to say? Post your comment

ਅਤੇ ਖੇਡ ਖਬਰਾਂ

TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ

TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ

IPL 2026 'ਚ ਫਿਰ ਦਿਖੇਗਾ ਧੋਨੀ ਦਾ ਜਲਵਾ? CSK ਦੇ CEO ਨੇ ਕੀਤਾ ਵੱਡਾ ਖੁਲਾਸਾ

IPL 2026 'ਚ ਫਿਰ ਦਿਖੇਗਾ ਧੋਨੀ ਦਾ ਜਲਵਾ? CSK ਦੇ CEO ਨੇ ਕੀਤਾ ਵੱਡਾ ਖੁਲਾਸਾ

T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ

ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ

ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਦੁਬਈ ਟੈਨਿਸ ਚੈਂਪੀਅਨਸ਼ਿਪ: ਸਵਿਤੋਲੀਨਾ ਨੇ ਕੋਕੋ ਗੌਫ ਨੂੰ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ

ਦੁਬਈ ਟੈਨਿਸ ਚੈਂਪੀਅਨਸ਼ਿਪ: ਸਵਿਤੋਲੀਨਾ ਨੇ ਕੋਕੋ ਗੌਫ ਨੂੰ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ

ਨਵਾਂ ਕੰਟਰੈਕਟ, ਨਵਾਂ ਵਿਵਾਦ! ਦੋ ਸੀਨੀਅਰ ਖਿਡਾਰੀਆਂ ਦਾ ਡਿਮੋਸ਼ਨ, A+ ਸ਼੍ਰੇਣੀ 'ਚ ਕੋਈ ਵੀ ਖਿਡਾਰੀ ਨਹੀਂ

ਨਵਾਂ ਕੰਟਰੈਕਟ, ਨਵਾਂ ਵਿਵਾਦ! ਦੋ ਸੀਨੀਅਰ ਖਿਡਾਰੀਆਂ ਦਾ ਡਿਮੋਸ਼ਨ, A+ ਸ਼੍ਰੇਣੀ 'ਚ ਕੋਈ ਵੀ ਖਿਡਾਰੀ ਨਹੀਂ

T20 WC ਸੁਪਰ-8 : ਭਾਰਤ ਦਾ ਇਹ ਧਾਕੜ ਖਿਡਾਰੀ ਹੋਵੇਗਾ ਟੀਮ 'ਚੋਂ ਬਾਹਰ ! ਗੌਤਮ ਬਣਾ ਰਹੇ 'ਗੰਭੀਰ' ਪਲਾਨ

T20 WC ਸੁਪਰ-8 : ਭਾਰਤ ਦਾ ਇਹ ਧਾਕੜ ਖਿਡਾਰੀ ਹੋਵੇਗਾ ਟੀਮ 'ਚੋਂ ਬਾਹਰ ! ਗੌਤਮ ਬਣਾ ਰਹੇ 'ਗੰਭੀਰ' ਪਲਾਨ

ਦੁਨੀਆ ਦੀ ਸਭ ਤੋਂ ਉੱਚੀ 'ਲੱਦਾਖ ਮੈਰਾਥਨ' ਸਤੰਬਰ 'ਚ; ਰਜਿਸਟ੍ਰੇਸ਼ਨ ਹੋਈ ਸ਼ੁਰੂ

ਦੁਨੀਆ ਦੀ ਸਭ ਤੋਂ ਉੱਚੀ 'ਲੱਦਾਖ ਮੈਰਾਥਨ' ਸਤੰਬਰ 'ਚ; ਰਜਿਸਟ੍ਰੇਸ਼ਨ ਹੋਈ ਸ਼ੁਰੂ

ਦੂਜਾ ਮਹਿਲਾ ਟੀ-20: ਆਸਟ੍ਰੇਲੀਆ ਨੇ ਭਾਰਤ ਨੂੰ 19 ਦੌੜਾਂ ਨਾਲ ਹਰਾਇਆ

ਦੂਜਾ ਮਹਿਲਾ ਟੀ-20: ਆਸਟ੍ਰੇਲੀਆ ਨੇ ਭਾਰਤ ਨੂੰ 19 ਦੌੜਾਂ ਨਾਲ ਹਰਾਇਆ