Tuesday, July 14, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

T20 WC IND vs PAK: ਈਸ਼ਾਨ ਕਿਸ਼ਨ ਨੇ ਜੜਿਆ ਤੂਫਾਨੀ ਅਰਧ ਸੈਂਕੜਾ, ਭਾਰਤ ਦਾ ਸਕੋਰ 60 ਤੋਂ ਪਾਰ

15 ਫ਼ਰਵਰੀ, 2026 07:43 PM

ਆਈਸੀਸੀ ਟੀ-20 ਵਿਸ਼ਵ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਮੈਚ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਹੋ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਲੇਇੰਗ ਇਲੈਵਨ ਵਿੱਚ ਦੋ ਬਦਲਾਅ ਕੀਤੇ ਹਨ। ਕੁਲਦੀਪ ਯਾਦਵ ਅਤੇ ਅਭਿਸ਼ੇਕ ਵਾਪਸ ਆ ਗਏ ਹਨ, ਜਦੋਂ ਕਿ ਅਰਸ਼ਦੀਪ ਅਤੇ ਸੰਜੂ ਬਾਹਰ ਹਨ। ਭਾਰਤ ਪਹਿਲਾਂ ਬੱਲੇਬਾਜ਼ੀ ਕਰ ਰਿਹਾ ਹੈ।

ਇੰਝ ਚੱਲ ਰਹੀ ਭਾਰਤ ਦੀ ਬੱਲੇਬਾਜ਼ੀ 

ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ ਦੀ ਸ਼ੁਰੂਆਤ ਬਹੁਤ ਖਰਾਬ ਰਹੀ। ਸਲਮਾਨ ਆਗਾ ਨੇ ਪਹਿਲੇ ਹੀ ਓਵਰ 'ਚ ਗੇਂਦਬਾਜ਼ੀ ਕੀਤੀ ਅਤੇ ਪਹਿਲੇ ਹੀ ਓਵਰ ਵਿੱਚ ਅਭਿਸ਼ੇਕ ਨੂੰ ਆਊਟ ਕਰ ਦਿੱਤਾ। ਅਭਿਸ਼ੇਕ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ। ਹੁਹੁਣ ਈਸ਼ਾਨ ਕਿਸ਼ਨ ਅਤੇ ਤਿਲਕ ਵਰਮਾ ਨੇ ਮੋਰਚਾ ਸਾਂਭਿਆ ਹੈ। ਈਸ਼ਾਨ ਕਿਸ਼ਨ ਨੇ ਸਿਰਫ 27 ਗੇਂਦਾਂ 'ਚ ਹੀ ਅਰਧ ਸੈਂਕੜਾ ਲਗਾ ਦਿੱਤਾ ਹੈ। 

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ