Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

T20 WC IND vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

15 ਫ਼ਰਵਰੀ, 2026 07:35 PM

ਟੀ20 ਵਿਸ਼ਵ ਕੱਪ 2026 ਦਾ 27ਵਾਂ ਮੈਚ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਸ਼੍ਰੀਲੰਕਾ 'ਚ ਕੋਲੰਬੋ ਦੇ ਆਰ. ਪ੍ਰੇਮਾਦਾਸਾ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਗਰੁੱਪ ਸਟੇਜ ਦੇ ਲਿਹਾਜ਼ ਨਾਲ ਇਹ ਮੈਚ ਦੋਵਾਂ ਟੀਮਾਂ ਲਈ ਬੇਹੱਦ ਅਹਿਮ ਹੈ ਕਿਉਂਕਿ ਇੱਥੇ ਜਿੱਤ ਅੱਗੇ ਦੀ ਰਾਹ ਸੁਖਾਲੀ ਕਰ ਦੇਵੇਗੀ। ਅੰਕੜਿਆਂ ਵਿੱਚ ਭਾਰਤ ਦਾ ਪਲੜਾ ਭਾਰੀ ਜੇਕਰ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਟੀ-20 ਵਿਸ਼ਵ ਕੱਪ ਅਤੇ ਆਈਸੀਸੀ ਟੂਰਨਾਮੈਂਟਾਂ ਵਿੱਚ ਟੀਮ ਇੰਡੀਆ ਦਾ ਦਬਦਬਾ ਸਾਫ਼ ਨਜ਼ਰ ਆਉਂਦਾ ਹੈ। ਭਾਰਤ ਲਗਾਤਾਰ ਪੰਜ ਮੈਚ ਜਿੱਤ ਕੇ ਇਸ ਮੁਕਾਬਲੇ ਵਿੱਚ ਉਤਰ ਰਿਹਾ ਹੈ। 

ਟੀਮਾਂ:

ਭਾਰਤ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ

ਪਾਕਿਸਤਾਨ (ਪਲੇਇੰਗ ਇਲੈਵਨ) : ਸਾਈਮ ਅਯੂਬ, ਸਾਹਿਬਜ਼ਾਦਾ ਫਰਹਾਨ, ਸਲਮਾਨ ਆਗਾ (ਕਪਤਾਨ), ਬਾਬਰ ਆਜ਼ਮ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਫਹੀਮ ਅਸ਼ਰਫ, ਉਸਮਾਨ ਖਾਨ (ਵਿਕਟਕੀਪਰ), ਸ਼ਾਹੀਨ ਅਫਰੀਦੀ, ਅਬਰਾਰ ਅਹਿਮਦ, ਉਸਮਾਨ ਤਾਰਿਕ

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ