Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

T20 ਲੀਗਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ 'ਬੈਕਫੁੱਟ' 'ਤੇ ਧੱਕਿਆ: ਹਰਭਜਨ ਸਿੰਘ

14 ਅਗਸਤ, 2026 05:31 PM

ਨਵੀਂ ਦਿੱਲੀ :  ਭਾਰਤ ਦੇ ਪੂਰਵ ਦਿੱਗਜ ਗੇਂਦਬਾਜ਼ ਹਰਭਜਨ ਸਿੰਘ ਨੇ ਚਿਤਾਵਨੀ ਦਿੱਤੀ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ (IPL) ਵਰਗੀਆਂ T20 ਲੀਗਾਂ ਦੀ ਵਧਦੀ ਲੋਕਪ੍ਰਿਯਤਾ ਕਾਰਨ ਦੁਵੱਲੇ ਅੰਤਰਰਾਸ਼ਟਰੀ ਕ੍ਰਿਕਟ ਦੇ ਖਤਮ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪੀ.ਟੀ.ਆਈ. ਨਾਲ ਇੱਕ ਪੌਡਕਾਸਟ ਇੰਟਰਵਿਊ ਦੌਰਾਨ ਹਰਭਜਨ ਨੇ T20 ਲੀਗਾਂ ਕਾਰਨ ਰੁੱਝੇ ਹੋਏ ਕ੍ਰਿਕਟ ਕੈਲੰਡਰ ਅਤੇ ਖੇਡ ਦੇ ਤਿੰਨਾਂ ਫਾਰਮੈਟਾਂ ਦੇ ਭਵਿੱਖ ਬਾਰੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਆਤਮਕਥਾ ) ਵੀ ਇਸੇ ਸਾਲ ਦੇ ਅੰਤ ਤੱਕ ਪ੍ਰਕਾਸ਼ਿਤ ਹੋਣ ਜਾ ਰਹੀ ਹੈ, ਜਿਸ 'ਤੇ ਉਹ ਪਿਛਲੇ ਕੁਝ ਸਮੇਂ ਤੋਂ ਕੰਮ ਕਰ ਰਹੇ ਹਨ।

ਹਰਭਜਨ ਸਿੰਘ ਨੇ ਦੱਸਿਆ ਕਿ ਪ੍ਰਸ਼ੰਸਕਾਂ ਦੀ ਪਸੰਦ ਵਿੱਚ ਇਹ ਬਦਲਾਅ ਪਹਿਲਾਂ ਹੀ ਆ ਚੁੱਕਾ ਹੈ। ਉਨ੍ਹਾਂ ਮੁਤਾਬਕ, 70% ਲੋਕ ਹੁਣ ਅੰਤਰਰਾਸ਼ਟਰੀ ਮੈਚਾਂ ਨਾਲੋਂ ਕਲੱਬ/ਫ੍ਰੈਂਚਾਈਜ਼ੀ ਕ੍ਰਿਕਟ ਦੇਖਣਾ ਜ਼ਿਆਦਾ ਪਸੰਦ ਕਰ ਰਹੇ ਹਨ। ਹਰਭਜਨ ਅਨੁਸਾਰ ਭਾਰਤ-ਆਸਟ੍ਰੇਲੀਆ ਜਾਂ ਇੰਗਲੈਂਡ-ਆਸਟ੍ਰੇਲੀਆ ਵਰਗੇ ਵੱਡੇ ਮੈਚਾਂ ਲਈ ਤਾਂ ਦਰਸ਼ਕ ਪਹੁੰਚਦੇ ਹਨ, ਪਰ ਭਾਰਤ-ਸ਼੍ਰੀਲੰਕਾ, ਭਾਰਤ-ਅਫਗਾਨਿਸਤਾਨ ਜਾਂ ਇੰਗਲੈਂਡ-ਬੰਗਲਾਦੇਸ਼ ਵਰਗੀਆਂ ਦੁਵੱਲੀਆਂ ਸੀਰੀਜ਼ਾਂ 'ਚ ਦਰਸ਼ਕਾਂ ਦੀ ਗਿਣਤੀ ਬਹੁਤ ਘੱਟ ਰਹਿੰਦੀ ਹੈ। ਇੱਕਦਿਵਸੀ ਮੈਚਾਂ ਵਿੱਚ 236 ਮੈਚ ਖੇਡ ਕੇ 269 ਵਿਕਟਾਂ ਲੈਣ ਵਾਲੇ ਹਰਭਜਨ ਨੇ ਮੰਨਿਆ ਕਿ ਹੁਣ ਉਨ੍ਹਾਂ ਦੀ ਵਨਡੇ ਕ੍ਰਿਕਟ 'ਚ ਕੋਈ ਦਿਲਚਸਪੀ ਨਹੀਂ ਰਹੀ।

ਹਰਭਜਨ ਨੇ ਟੈਸਟ ਮੈਚਾਂ ਦੀ ਅਹਿਮਅਤ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਟੈਸਟ ਕ੍ਰਿਕਟ ਵਿੱਚ ਹੀ ਇੱਕ ਖਿਡਾਰੀ ਦੇ ਅਸਲੀ ਹੁਨਰ ਅਤੇ ਜਜ਼ਬੇ ਦੀ ਪ੍ਰੀਖਿਆ ਹੁੰਦੀ ਹੈ। ਟੈਸਟ ਕ੍ਰਿਕਟ ਹੀ ਮੁੱਖ ਕ੍ਰਿਕਟ ਹੈ। ਖੇਡ ਨਾਲ ਜੁੜੇ ਸਾਰੇ ਅਦਾਰਿਆਂ ਅਤੇ ਹਿੱਸੇਦਾਰਾਂ  ਨੂੰ ਟੈਸਟ ਕ੍ਰਿਕਟ ਨੂੰ ਬਚਾਉਣ ਅਤੇ ਇਸ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ, ਕਿਉਂਕਿ ਇਹ ਇੱਕ ਕ੍ਰਿਕਟਰ ਦੇ ਤੌਰ 'ਤੇ ਤੁਹਾਡੀ ਹਰ ਪਾਸਿਓਂ ਪ੍ਰੀਖਿਆ ਲੈਂਦਾ ਹੈ।"

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ