Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

Target ਪੂਰਾ ਨਾ ਕਰਨ ਵਾਲੇ ਮੁਲਾਜ਼ਮਾਂ 'ਤੇ ਹੋਵੇਗੀ ਕਾਰਵਾਈ! ਹਰ ਹਫਤੇ ਕਰਨੀ ਹੋਵੇਗੀ 2.5 ਕਰੋੜ ਦੀ ਵਸੂਲੀ

25 ਜੁਲਾਈ, 2025 04:51 PM

ਲੁਧਿਆਣਾ : ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਹਰ ਹਫਤੇ 2.5 ਕਰੋੜ ਦੀ ਵਸੂਲੀ ਕਰਨੀ ਹੋਵੇਗੀ। ਇਹ ਟਾਰਗੈੱਟ ਕਮਿਸ਼ਨਰ ਆਦਿੱਤਿਆ ਵੱਲੋਂ ਵੀਰਵਾਰ ਨੂੰ ਬੁਲਾਈ ਗਈ ATP ਅਤੇ ਇੰਸਪੈਕਟਰਾਂ ਦੀ ਮੀਟਿੰਗ ਦੌਰਾਨ ਫਿਕਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਬਿਲਡਿੰਗ ਦਾ ਨਿਰਮਾਣ ਨਾਜਾਇਜ਼ ਤੌਰ ਨਹੀਂ ਹੋਣਾ ਚਾਹੀਦਾ। ਜੇਕਰ ਕੋਈ ਬਿਲਡਿੰਗ ਨਕਸ਼ਾ ਪਾਸ ਕਰਵਾਏ ਬਿਨਾਂ ਬਣ ਰਹੀ ਹੈ ਤਾਂ ਉਸ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸੇ ਤਰ੍ਹਾਂ ਪੈਂਡਿੰਗ ਚਲਾਨਾਂ ਦੀ ਅਸਿਸਮੈਂਟ ਅਤੇ ਰਿਕਵਰੀ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਲਈ ਬੋਲਿਆ ਗਿਆ ਹੈ। ਕਮਿਸ਼ਨਰ ਨੇ ਸਾਫ ਕਰ ਦਿੱਤਾ ਹੈ ਕਿ ਹਰ ਹਫਤੇ 2.5 ਕਰੋੜ ਦੀ ਵਸੂਲੀ ਦਾ ਟਾਰਗੈੱਟ ਪੂਰਾ ਨਾ ਕਰਨ ਵਾਲੇ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਕਰੱਪਸ਼ਨ ਦੀ ਸ਼ਿਕਾਇਤ ’ਤੇ ਬਦਲੇ ਗਏ MTP ਵਿਜੇ ਨੂੰ ਨਹੀਂ ਕੀਤਾ ਜਾ ਰਿਹਾ ਹੈ ਰਿਲੀਵ
ਮੀਟਿੰਗ ’ਚ MTP ਵਿਜੇ ਵੀ ਮੌਜੂਦ ਸਨ, ਜਿਸ ਨੂੰ 21 ਜੁਲਾਈ ਨੂੰ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਲੋਂ ਅਬੋਹਰ ’ਚ ਟਰਾਂਸਫਰ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਇਹ ਕਾਰਵਾਈ ਸਿੱਧੇ ਮੰਤਰੀ ਵੱਲੋਂ MTP ਵਿਜੇ ਖਿਲਾਫ ਮਿਲ ਰਹੀਆਂ ਕਰੱਪਸ਼ਨ ਦੀਆਂ ਸ਼ਿਕਾਇਤਾਂ ’ਤੇ ਕੀਤੀ ਗਈ ਹੈ, ਕਿਉਂਕਿ ਉਸ ਵਲੋਂ ਨਾਜਾਇਜ਼ ਤੌਰ ’ਤੇ ਬਣ ਰਹੀਆਂ ਬਿਲਡਿੰਗਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਮਿਲੀਭੁਗਤ ਕਾਰਨ ਉਨ੍ਹਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸੈਟਿੰਗ ਨਾ ਹੋਣ ’ਤੇ ਨਕਸ਼ਾ ਪਾਸ ਕਰਨ ਜਾਂ ਬਿਲਡਿੰਗ ਨੂੰ ਰੈਗੂਲਰ ਕਰਨ ਦੇ ਕੇਸ ਵੀ ਇਤਰਾਜ਼ ਲਗਾ ਕੇ ਪੈਂਡਿੰਗ ਕੀਤੇ ਜਾ ਰਹੇ ਸਨ, ਜਿਸ ਦੇ ਮੱਦੇਨਜ਼ਰ ਸਰਕਾਰ ਵਲੋਂ ਟਰਾਂਸਫਰ ਕਰਨ ਤੋਂ ਬਾਅਦ ਵੀ ਕਮਿਸ਼ਨਰ ਵਲੋਂ ਹੁਣ ਤੱਕ ਐੱਮ. ਟੀ. ਪੀ. ਵਿਜੇ ਨੂੰ ਰਿਲੀਵ ਨਹੀਂ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ