Friday, April 10, 2026
BREAKING
ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਬਾਜ਼ਾਰ

TCS ਦਾ ਲਾਭ 14 ਫੀਸਦੀ ਡਿੱਗ ਕੇ 10,657 ਕਰੋੜ ’ਤੇ ਪਹੁੰਚਿਆ , ਆਮਦਨ ’ਚ 5 ਫੀਸਦੀ ਦਾ ਵਾਧਾ

12 ਜਨਵਰੀ, 2026 07:33 PM

ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ. ਸੀ. ਐੱਸ.) ਨੇ ਵਿੱਤੀ ਸਾਲ 26 ਦੀ ਤੀਜੀ ਤਿਮਾਹੀ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਕੰਪਨੀ ਦਾ ਤੀਜੀ ਤਿਮਾਹੀ ’ਚ ਕੰਸੋਲੀਡੇਟਿਡ ਨੈੱਟ ਪ੍ਰਾਫਿਟ ਸਾਲਾਨਾ ਆਧਾਰ ’ਤੇ 14 ਫੀਸਦੀ ਡਿੱਗ ਕੇ 10,657 ਕਰੋੜ ਰੁਪਏ ਰਹਿ ਗਿਆ। ਇਹ ਅੰਕੜਾ ਮਾਰਕੀਟ ਦੇ ਅੰਦਾਜ਼ੇ ਤੋਂ ਕਾਫੀ ਘੱਟ ਰਿਹਾ। ਸਟਾਕ ਐਕਸਚੇਂਜ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਅਕਤੂਬਰ-ਦਸੰਬਰ ਤਿਮਾਹੀ ’ਚ ਟੀ. ਸੀ. ਐੱਸ. ਦੀ ਆਮਦਨ 5 ਫੀਸਦੀ ਵਧ ਕੇ 67,087 ਕਰੋੜ ਰੁਪਏ ਹੋ ਗਈ।

ਨਾਲ ਹੀ ਟੀ. ਸੀ. ਐੱਸ. ਨੇ ਆਪਣੇ ਸ਼ੇਅਰਧਾਰਕਾਂ ਲਈ 11 ਰੁਪਏ ਪ੍ਰਤੀ ਸ਼ੇਅਰ ਦਾ ਅੰਤ੍ਰਿਮ ਡਿਵੀਡੈਂਡ ਅਤੇ 46 ਰੁਪਏ ਪ੍ਰਤੀ ਸ਼ੇਅਰ ਦਾ ਸਪੈਸ਼ਲ ਡਿਵੀਡੈਂਡ ਮਨਜ਼ੂਰ ਕੀਤਾ ਹੈ, ਭਾਵ ਕਿ ਨਿਵੇਸ਼ਕਾਂ ਨੂੰ ਕੁੱਲ 57 ਰੁਪਏ ਪ੍ਰਤੀ ਸ਼ੇਅਰ ਦਾ ਭੁਗਤਾਨ ਹੋਵੇਗਾ। ਨਤੀਜਿਆਂ ਤੋਂ ਪਹਿਲਾਂ ਅੱਜ ਐੱਨ. ਐੱਸ. ਈ. ’ਤੇ ਟੀ. ਸੀ. ਐੱਸ. ਦਾ ਸ਼ੇਅਰ 1.1 ਫੀਸਦੀ ਚੜ੍ਹ ਕੇ 3,243 ਰੁਪਏ ’ਤੇ ਬੰਦ ਹੋਇਆ।

Have something to say? Post your comment

ਅਤੇ ਬਾਜ਼ਾਰ ਖਬਰਾਂ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਕੱਚੇ ਮਾਲ ਦੀ ਕਮੀ ਨਾਲ ਖਤਰੇ ’ਚ EV ਸੈਕਟਰ, ਟੂ-ਵ੍ਹੀਲਰ ਕੰਪਨੀਆਂ ਦੇ ਮੁਨਾਫੇ ’ਤੇ ਸੱਟ

ਕੱਚੇ ਮਾਲ ਦੀ ਕਮੀ ਨਾਲ ਖਤਰੇ ’ਚ EV ਸੈਕਟਰ, ਟੂ-ਵ੍ਹੀਲਰ ਕੰਪਨੀਆਂ ਦੇ ਮੁਨਾਫੇ ’ਤੇ ਸੱਟ

ਸ਼ੇਅਰ ਬਾਜ਼ਾਰ 'ਚ ਬੁੱਲ ਨੇ ਲਗਾਈ ਦੌੜ : ਸੀਜ਼ਫਾਇਰ ਦੀਆਂ ਖ਼ਬਰਾਂ ਕਾਰਨ ਸੈਂਸੈਕਸ-ਨਿਫਟੀ ਨੂੰ ਲੱਗੇ ਖੰਭ

ਸ਼ੇਅਰ ਬਾਜ਼ਾਰ 'ਚ ਬੁੱਲ ਨੇ ਲਗਾਈ ਦੌੜ : ਸੀਜ਼ਫਾਇਰ ਦੀਆਂ ਖ਼ਬਰਾਂ ਕਾਰਨ ਸੈਂਸੈਕਸ-ਨਿਫਟੀ ਨੂੰ ਲੱਗੇ ਖੰਭ