Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

Team India ਦੇ ਦੋ ਨਵੇਂ ਸਿਲੈਕਟਰਾਂ ਦਾ ਐਲਾਨ, ਇਨ੍ਹਾਂ ਦਿੱਗਜਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

28 ਸਤੰਬਰ, 2025 06:44 PM

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਏਜੀਐੱਮ 'ਚ ਟੀਮ ਦੇ ਦੋ ਨਵੇਂ ਸਿਲੈਕਟਰਾਂ ਦਾ ਐਲਾਨ ਕੀਤਾ ਗਿਆ ਹੈ। ਐੱਸ. ਸ਼ਰਤ ਅਤੇ ਸੁਬ੍ਰਤੋ ਬੈਨਰਜੀ ਦੀ ਜਗ੍ਹਾ ਸਾਬਕਾ ਇੰਟਰਨੈਸ਼ਨਲ ਕ੍ਰਿਕਟਰ ਪ੍ਰਗਿਆਨ ਓਝਾ ਅਤੇ ਆਰ.ਪੀ. ਸਿੰਘ ਨੂੰ ਨਵਾਂ ਸਿਲੈਕਟਰ ਚੁਣਿਆ ਗਿਆ ਹੈ। ਵੱਡੀ ਗੱਲ ਇਹ ਹੈ ਕਿ ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਪ੍ਰਵੀਨ ਗੁਮਾਰ ਨੂੰ ਇਹ ਜ਼ਿੰਮੇਵਾਰੀ ਨਹੀਂ ਮਿਲ ਸਕੀ। ਪ੍ਰਵੀਨ, ਰੋਹਿਤ ਸ਼ਰਮਾ ਦੇ ਬੇਹੱਦ ਕਰੀਬੀ ਹਨ ਪਰ ਨੋਰਥ ਜ਼ੋਨ ਤੋਂ 2007 ਟੀ-20 ਵਰਲਡ ਕੱਪ ਜਿਤਾਉਣ ਵਾਲੇ ਸਾਬਕਾ ਤੇਂਜ਼ ਗੇਂਦਬਾਜ਼ ਆਰ.ਪੀ. ਸਿੰਘ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਈਸਟ ਜ਼ੋਨ ਤੋਂ ਪ੍ਰਗਿਆਨ ਓਝਾ ਸਿਲੈਕਟਰ ਬਣੇ ਹਨ ਜਿਨ੍ਹਾਂ ਨੇ ਭਾਰਤ ਲਈ 24 ਟੈਸਟ, 18 ਵਨਡੇ ਅਤੇ 6 ਟੀ-20 ਇੰਟਰਨੈਸ਼ਨਲ ਮੈਚ ਖੇਡੇ ਹਨ। 

BCCI ਦੇ ਨਵੇਂ ਸਿਲੈਕਟਰਾਂ ਬਾਰੇ ਜਾਣੋ

ਆਰ.ਪੀ. ਸਿੰਘ ਦੀ ਗੱਲ ਕਰੀਏ ਤਾਂ ਖੱਬੇ ਹੱਥ ਦੇ ਇਸ ਸਾਬਕਾ ਤੇਜ਼ ਗੇਂਦਬਾਜ਼ ਨੇ ਭਾਰਤ ਲਈ 14 ਟੈਸਟ ਮੈਚਾਂ ਵਿੱਚ 40 ਵਿਕਟਾਂ ਲਈਆਂ। ਉਸਨੇ 58 ਵਨਡੇ ਮੈਚਾਂ ਵਿੱਚ 69 ਵਿਕਟਾਂ ਲਈਆਂ। ਉਸਨੇ 10 ਟੀ-20 ਵਿੱਚ 15 ਵਿਕਟਾਂ ਲਈਆਂ। ਆਰਪੀ ਸਿੰਘ ਨੇ ਲੰਬੇ ਸਮੇਂ ਤੋਂ ਪਹਿਲੀ ਸ਼੍ਰੇਣੀ ਕ੍ਰਿਕਟ ਖੇਡੀ ਹੈ, 94 ਪਹਿਲੀ ਸ਼੍ਰੇਣੀ ਮੈਚਾਂ ਵਿੱਚ 301 ਵਿਕਟਾਂ ਲਈਆਂ ਹਨ। ਉਸਦੇ ਨਾਮ 190 ਲਿਸਟ ਏ ਵਿਕਟਾਂ ਅਤੇ 146 ਟੀ-20 ਵਿਕਟਾਂ ਵੀ ਹਨ।

ਪ੍ਰਗਿਆਨ ਓਝਾ ਦੀ ਗੱਲ ਕਰੀਏ ਤਾਂ ਸਚਿਨ ਤੇਂਦੁਲਕਰ ਦੇ ਆਖਰੀ ਅੰਤਰਰਾਸ਼ਟਰੀ ਮੈਚ ਤੋਂ ਬਾਅਦ ਉਸਦਾ ਕਰੀਅਰ ਵੀ ਖਤਮ ਹੋ ਗਿਆ ਸੀ, ਹਾਲਾਂਕਿ ਉਸਨੂੰ ਉਸ ਮੈਚ ਵਿੱਚ ਪਲੇਅਰ ਆਫ ਦਿ ਮੈਚ ਚੁਣਿਆ ਗਿਆ ਸੀ। ਓਝਾ ਕੋਲ 108 ਫਸਟ-ਕਲਾਸ ਮੈਚਾਂ ਦਾ ਤਜਰਬਾ ਹੈ, ਜਿਸ ਵਿੱਚ ਉਸਨੇ 424 ਵਿਕਟਾਂ ਲਈਆਂ ਹਨ, ਜਿਸ ਵਿੱਚ ਲਿਸਟ ਏ ਵਿੱਚ 123 ਵਿਕਟਾਂ ਸ਼ਾਮਲ ਹਨ। ਉਸਦੇ ਕੋਲ ਟੀ-20 ਵਿੱਚ 156 ਵਿਕਟਾਂ ਹਨ।

BCCI ਦੀ ਏਜੀਐੱਮ 'ਚ ਲਏ ਗਏ ਇਹ ਫੈਸਲੇ

BCCI ਦੀ ਏਜੀਐੱਮ 'ਚ ਕਈ ਵੱਡੇ ਫੈਸਲੇ ਲਏ ਗਏ ਹਨ। ਮਿਥੁਨ ਮਨਹਾਸ ਨਵੇਂ BCCI ਪ੍ਰਧਾਨ ਬਣ ਗਏ ਹਨ। ਰਾਜੀਵ ਸ਼ੁਕਲਾ ਇਕ ਵਾਰ ਫਿਰ ਪ੍ਰਧਾਨ ਚੁਣੇ ਗਏ ਹਨ। ਦੇਵਜੀਤ ਸੈਕੀਆ ਸਕੱਤਰ, ਏ. ਰਘੁਰਾਮ ਭੱਟ- ਕੈਸ਼ੀਅਰ ਅਤੇ ਪ੍ਰਭਜੋਨ ਸਿੰਘ ਭਾਟੀਆ BCCI ਦੇ ਸੰਯੁਕਤ ਸਕੱਤਰ ਬਣੇ ਹਨ। 

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ