Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

Trump ਦਾ ਵੱਡਾ ਬਿਆਨ, ਬੋਲੇ-ਸ਼ਾਂਤੀ ਵਾਰਤਾ ਲਈ ਈਰਾਨ ਨਾਲ ਕੋਈ ਸੰਪਰਕ ਨਹੀਂ

17 ਜੂਨ, 2025 05:55 PM

ਇਜ਼ਰਾਈਲ ਅਤੇ ਈਰਾਨ ਵਿਚਕਾਰ ਜੰਗਬੰਦੀ ਕਰਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਸ਼ਾਂਤੀ ਵਾਰਤਾ ਲਈ ਈਰਾਨ ਨਾਲ "ਕਿਸੇ ਵੀ ਤਰੀਕੇ'' ਨਾਲ ਸੰਪਰਕ ਨਹੀਂ ਕੀਤਾ। ਇਹ ਸਿਰਫ਼ ਬਹੁਤ ਜ਼ਿਆਦਾ ਮਨਘੜਤ, ਨਕਲੀ ਖ਼ਬਰਾਂ ਹਨ!

ਟਰੰਪ ਨੇ ਟਰੂਥ ਸੋਸ਼ਲ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਈਰਾਨ ਨੂੰ ''ਉਸ ਸੌਦੇ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਸੀ ਜੋ ਮੇਜ਼ 'ਤੇ ਮੌਜੂਦ ਸੀ"। ਬਹੁਤ ਸਾਰੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸਨ!!! ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਜ਼ਿਆਦਾ ਮਨਘੜਤ, ਜਾਅਲੀ ਖ਼ਬਰਾਂ ਹਨ! ਜੇ ਉਹ ਗੱਲ ਕਰਨਾ ਚਾਹੁੰਦੇ ਹਨ, ਤਾਂ ਉਹ ਜਾਣਦੇ ਹਨ ਕਿ ਮੇਰੇ ਤੱਕ ਕਿਵੇਂ ਪਹੁੰਚਣਾ ਹੈ।" ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਇਜ਼ਰਾਈਲ ਅਤੇ ਈਰਾਨ ਵਿਚਕਾਰ ਵਧਦੇ ਟਕਰਾਅ ਕਾਰਨ ਰਾਸ਼ਟਰਪਤੀ ਟਰੰਪ ਜੀ-7 ਸੰਮੇਲਨ ਛੱਡ ਕੇ ਵਾਪਸ ਆ ਗਏ ਹਨ। ਇਨ੍ਹਾਂ ਖ਼ਬਰਾਂ ਨੂੰ ਟਰੰਪ ਨੇ ਗ਼ਲਤ ਕਰਾਰ ਦਿੱਤਾ ਹੈ। ਫਿਲਹਾਲ ਇਜ਼ਰਾਈਲ ਅਤੇ ਈਰਾਨ ਵਿਚਾਲੇ ਜਾਰੀ ਟਕਰਾਅ ਕਾਰਨ ਦੋਵੇਂ ਪਾਸੀਂ ਭਾਰੀ ਜਾਨ-ਮਾਲ ਦਾ ਨੁਕਸਾਨ ਹੋ ਚੁੱਕਾ ਹੈ। ਇਸ ਲਈ ਜੇਕਰ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੁੰਦੇ ਹਨ ਤਾਂ ਤਬਾਹੀ ਇੱਥੇ ਹੀ ਰੁਕ ਜਾਵੇਗੀ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ