Thursday, September 17, 2026
BREAKING
ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਬੁਰਜ ਖ਼ਲੀਫ਼ਾ PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼ ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼ ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ

ਦੁਨੀਆਂ

UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਬੁਰਜ ਖ਼ਲੀਫ਼ਾ

17 ਸਤੰਬਰ, 2026 07:11 PM

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ਦੇਸ਼ ਹੀ ਨਹੀਂ, ਵਿਦੇਸ਼ਾਂ ਤੋਂ ਵੀ ਕਈ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। PM ਮੋਦੀ ਦੇ ਜਨਮਦਿਨ ਦੇ ਖਾਸ ਮੌਕੇ ਦੁਬਈ ਸਥਿਤ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ 'ਬੁਰਜ ਖ਼ਲੀਫ਼ਾ' ਨੂੰ ਖੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ। ਬੁਰਜ ਖ਼ਲੀਫ਼ਾ 'ਤੇ ਭਾਰਤੀ ਤਿਰੰਗੇ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਅਤੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਾ ਖਾਸ ਸੰਦੇਸ਼ ਡਿਸਪਲੇ ਕੀਤਾ ਗਿਆ।

ਦੁਬਈ ਦੇ ਇਸ ਕਦਮ ਨੂੰ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਵਿਚਾਲੇ ਰਣਨੀਤਕ, ਕੂਟਨੀਤਕ ਅਤੇ ਆਰਥਿਕ ਸਬੰਧਾਂ ਦੀ ਮਜ਼ਬੂਤੀ ਵੱਲ ਇਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਬੁਰਜ ਖ਼ਲੀਫ਼ਾ 'ਤੇ ਪੀ.ਐੱਮ. ਮੋਦੀ ਦੀਆਂ ਤਸਵੀਰਾਂ, 'Happy Birthday PM Narendra Modi' ਦਾ ਮੈਸੇਜ ਅਤੇ ਤਿਰੰਗੇ ਦੇ ਰੰਗ ਦਿਖਾਏ ਗਏ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ 'ਚ ਭਾਰਤੀ ਪ੍ਰਵਾਸੀ ਅਤੇ ਸੈਲਾਨੀ ਇਕੱਠੇ ਹੋਏ ਸਨ।

ਜ਼ਿਕਰਯੋਗ ਹੈ ਕਿ ਪੀ.ਐੱਮ. ਮੋਦੀ ਦੇ ਜਨਮਦਿਨ 'ਤੇ ਦੇਸ਼-ਵਿਦੇਸ਼ ਤੋਂ ਸ਼ੁਭਕਾਮਨਾਵਾਂ ਦੇ ਸੰਦੇਸ਼ ਆ ਰਹੇ ਹਨ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸਣੇ ਦੁਨੀਆ ਦੇ ਕਈ ਆਗੂਆਂ ਨੇ ਉਨ੍ਹਾਂ ਨੂੰ ਜਨਮਦਿਨ ਦੀ ਮੁਬਾਰਕਬਾਦ ਦਿੱਤੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਬੁਰਜ ਖ਼ਲੀਫ਼ਾ 'ਤੇ ਅਜਿਹਾ ਸ਼ੋਅ ਲਗਾਇਆ ਗਿਆ ਹੋਵੇ, ਇਸ ਤੋਂ ਇਲਾਵਾ ਭਾਰਤ ਦੇ ਆਜ਼ਾਦੀ ਦਿਹਾੜੇ ਅਤੇ ਪਿਛਲੇ ਸਾਲਾਂ 'ਚ ਪੀ.ਐੱਮ. ਮੋਦੀ ਦੇ ਜਨਮਦਿਨ 'ਤੇ ਵੀ ਯੂ.ਏ.ਈ. ਵੱਲੋਂ ਅਜਿਹਾ ਖਾਸ ਕਦਮ ਚੁੱਕਿਆ ਜਾਂਦਾ ਰਿਹਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਰੂਸੀ ਰਾਸ਼ਟਰਪਤੀ ਪੁਤਿਨ ਨੇ PM ਮੋਦੀ ਨੂੰ 76ਵੇਂ ਜਨਮਦਿਨ ਦੀ ਦਿੱਤੀ ਵਧਾਈ

ਰੂਸੀ ਰਾਸ਼ਟਰਪਤੀ ਪੁਤਿਨ ਨੇ PM ਮੋਦੀ ਨੂੰ 76ਵੇਂ ਜਨਮਦਿਨ ਦੀ ਦਿੱਤੀ ਵਧਾਈ

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ: ਖਵਾਜਾ ਆਸਿਫ਼

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ: ਖਵਾਜਾ ਆਸਿਫ਼

ਟਰੰਪ ਖਾੜੀ ਆਗੂਆਂ ਨਾਲ ਈਰਾਨ ਬਾਰੇ ਕਰਨਗੇ ਚਰਚਾ

ਟਰੰਪ ਖਾੜੀ ਆਗੂਆਂ ਨਾਲ ਈਰਾਨ ਬਾਰੇ ਕਰਨਗੇ ਚਰਚਾ

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

ਟਰੰਪ ਨੇ ਯੂਕਰੇਨ ਨੂੰ ਰੂਸੀ ਡੀਜ਼ਲ ਬਾਲਣ 'ਤੇ ਹਮਲੇ ਰੋਕਣ ਲਈ ਕਿਹਾ

ਟਰੰਪ ਨੇ ਯੂਕਰੇਨ ਨੂੰ ਰੂਸੀ ਡੀਜ਼ਲ ਬਾਲਣ 'ਤੇ ਹਮਲੇ ਰੋਕਣ ਲਈ ਕਿਹਾ

ਟਰੰਪ ਨੇ ਪਿਆਕੜਾਂ ਨੂੰ ਦਿੱਤੀ ਖੁਸ਼ਖ਼ਬਰੀ !  ਹਟਾ'ਤਾ ਟੈਰਿਫ਼

ਟਰੰਪ ਨੇ ਪਿਆਕੜਾਂ ਨੂੰ ਦਿੱਤੀ ਖੁਸ਼ਖ਼ਬਰੀ ! ਹਟਾ'ਤਾ ਟੈਰਿਫ਼

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ, ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ ਮੁੜ ਖੋਲ੍ਹਣ ਲਈ ਰੱਖ'ਤੀਆਂ ਸੱਤ ਸ਼ਰਤਾਂ

ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ ਮੁੜ ਖੋਲ੍ਹਣ ਲਈ ਰੱਖ'ਤੀਆਂ ਸੱਤ ਸ਼ਰਤਾਂ

9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ'

9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ'