Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

UAE ਦੇ ਲੋਕ ਚੱਖਣਗੇ ਰੀਵਾ ਸੁੰਦਰਜਾ ਅੰਬ ਦਾ ਸਵਾਦ

27 ਜੂਨ, 2026 05:56 PM

ਨਵੀਂ ਦਿੱਲੀ : ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਲੋਕ ਹੁਣ ਮੱਧ ਪ੍ਰਦੇਸ਼ ਦਾ ਜੀਆਈ ਟੈਗ ਯੁਕਤ ਰੀਵਾ ਸੁੰਦਰਜਾ ਅੰਬ ਦਾ ਸਵਾਦ ਚੱਖਣਗੇ। ਰੀਵਾ ਸੁੰਦਰਜਾ ਅੰਬ ਆਪਣੀ ਮਿਠਾਸ, ਖੁਸ਼ਬੂ ਅਤੇ ਵਿਸ਼ੇਸ਼ ਸਵਾਦ ਲਈ ਪ੍ਰਸਿੱਧ ਹੈ। ਪਹਿਲੀ ਵਾਰ ਖਾੜੀ ਦੇਸ਼ ਨੂੰ ਇਸ 'ਚ ਵਣਜ ਅਤੇ ਉਦਯੋਗ ਮੰਤਰਾਲਾ ਦੇ ਅਧੀਨ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਏਪੀਈਡੀਏ) ਨੇ ਮਦਦ ਕੀਤੀ ਹੈ। ਇਹ ਦੇਸ਼ ਦੇ ਵਿਸ਼ੇਸ਼ ਖੇਤੀਬਾੜੀ ਉਤਪਾਦਾਂ ਨੂੰ ਵਿਸ਼ਵ ਬਜ਼ਾਰਾਂ 'ਚ ਉਤਸ਼ਾ ਦੇਣ ਵੱਲ ਇਕ ਮਹੱਤਵਪੂਰਨ ਉਪਲੱਬਧੀ ਹੈ।

ਸਾਲਟ ਰੇਂਜ ਫੂਡਜ਼ ਪ੍ਰਾਈਵੇਟ ਲਿਮਟਿਡ ਨੇ 26 ਜੂਨ ਨੂੰ ਇਕ ਟਨ ਰੀਵਾ ਸੁੰਦਰਜਾ ਅੰਬ ਦੀ ਪਹਿਲੀ ਵਪਾਰਕ ਖੇਪ ਹਵਾਈ ਰਸਤੇ ਤੋਂ 26 ਜੂਨ ਨੂੰ ਯੂਏਈ ਲਈ ਰਵਾਨਾ ਕੀਤੀ ਗਈ। ਇਸ ਨਾਲ ਆਉਣ ਵਾਲੇ ਸਮੇਂ 'ਚ ਦੁਨੀਆ ਦੇ ਹੋਰ ਦੇਸ਼ਾਂ 'ਚ ਵੀ ਇਸ ਦੇ ਨਿਰਯਾਤ ਦਾ ਰਸਤਾ ਖੁੱਲ੍ਹੇਗਾ। ਮੰਤਰਾਲਾ ਨੇ ਸ਼ਨੀਵਾਰ ਨੂੰ ਇਕ ਪ੍ਰੈੱਸ ਰਿਲੀਜ਼ 'ਚ ਦੱਸਿਆ ਕਿ ਅੰਬਾਂ ਦੀ ਤੁੜਾਈ ਗੁਣਵੱਤਾ ਮਾਪਦੰਡਾਂ ਅਨੁਸਾਰ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੀ ਗ੍ਰੇਡਿੰਗ, ਛਾਂਟੀ ਅਤੇ ਨਿਰਯਾਤ ਯੋਗ ਪੈਕੇਜਿੰਗ ਉੱਤਰ ਪ੍ਰਦੇਸ਼ ਦੇ ਭਦੋਹੀ ਸਥਿਤ ਟ੍ਰਾਈਸਾਗਰ ਫਾਰਮਰ ਪ੍ਰੋਡਿਊਸਰ ਕੰਪਨੀ ਦੇ ਪੈਕ ਹਾਊਸ 'ਚ ਕੀਤੀ ਗਈ। 

ਵਾਰਾਣਸੀ ਤੋਂ ਹਵਾਈ ਮਾਰਗ ਰਾਹੀਂ ਇਹ ਖੇਪ ਸੰਯੁਕਤ ਅਰਬ ਅਮੀਰਾਤ ਪਹੁੰਚਾਈ ਗਈ। ਸੁੰਦਰਜਾ ਅੰਬ ਦੇ ਨਿਰਯਾਤ ਨਾਲ ਮੱਧ ਪ੍ਰਦੇਸ਼ ਦੇ ਰੀਵਾ ਖੇਤਰ ਦੇ ਅੰਬ ਉਤਪਾਦਕ ਕਿਸਾਨਾਂ ਨੂੰ ਆਰਥਿਕ ਲਾਭ ਮਿਲਣ ਦੀ ਉਮੀਦ ਹੈ। ਸਥਾਨਕ ਬਜ਼ਾਰ 'ਚ ਇਸ ਅੰਬ ਦੀ ਕੀਮਤ 100-110 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਉੱਥੇ ਹੀ ਨਿਰਯਾਤਕ ਨੇ ਕਿਸਾਨਾਂ ਤੋਂ ਇਹ ਅੰਬ 150 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ ਖਰੀਦਿਆ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 40-50 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧੂ ਲਾਭ ਮਿਲਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ