ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਇਸ ਸਮੇਂ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਪੁੱਜੇ ਹੋਏ ਹਨ, ਜਿੱਥੇ ਉਨ੍ਹਾਂ ਨੇ ਉੱਚ-ਪੱਧਰੀ ਅੰਤਰਰਾਸ਼ਟਰੀ ਸਿਖਰ ਸੰਮੇਲਨ ਦੌਰਾਨ ਯੂਰਪ, ਬ੍ਰਿਟੇਨ ਅਤੇ ਮਿਸਰ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ।
ਇੱਥੇ ਕਈ ਮਹੱਤਵਪੂਰਨ ਭੂ-ਰਾਜਨੀਤਿਕ ਅਤੇ ਸੁਰੱਖਿਆ ਸਬੰਧੀ ਚੁਣੌਤੀਆਂ ’ਤੇ ਚਰਚਾ ਲਈ ਵਿਸ਼ਵ ਦੇ ਨੇਤਾ ਅਤੇ ਨੀਤੀ ਨਿਰਮਾਤਾ ਯੂ.ਏ.ਈ. ’ਚ ਇਕਜੁੱਟ ਹੋਏ ਹਨ।