Thursday, September 24, 2026
BREAKING
ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ  2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਰਾਸ਼ਟਰੀ

UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ

24 ਸਤੰਬਰ, 2026 05:26 PM

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਸਥਾਈ ਸੀਟ ਲਈ ਭਾਰਤ ਦੀਆਂ ਕੋਸ਼ਿਸ਼ਾਂ ਨੂੰ ਵੱਡੀ ਸਫਲਤਾ ਮਿਲੀ ਹੈ। ਮੱਧ ਯੂਰਪ ਦੇ 4 ਦੇਸ਼ਾਂ ਨੇ ਭਾਰਤ ਦੀ ਸਥਾਈ ਮੈਂਬਰਸ਼ਿਪ ਦਾ ਸਮਰਥਨ ਕੀਤਾ ਹੈ। ਵਿਸੇਗ੍ਰਾਡ ਗਰੁੱਪ (V4) ਦੇਸ਼ਾਂ - ਹੰਗਰੀ, ਪੋਲੈਂਡ, ਸਲੋਵਾਕੀਆ ਅਤੇ ਚੈੱਕ ਗਣਰਾਜ - ਨੇ ਭਾਰਤ ਲਈ ਆਪਣਾ ਸਮਰਥਨ ਪ੍ਰਗਟ ਕੀਤਾ।

ਜੈਸ਼ੰਕਰ ਨਾਲ ਮੁਲਾਕਾਤ ਤੋਂ ਬਾਅਦ, ਸਲੋਵਾਕੀਆ ਦੇ ਵਿਦੇਸ਼ ਮੰਤਰੀ ਜੁਰਾਜ ਬਲਾਨਾਰ ਨੇ ਕਿਹਾ, "V4 ਦੇਸ਼ਾਂ ਦੇ ਤੌਰ 'ਤੇ ਅਸੀਂ ਸਾਰੇ ਇਸ ਗੱਲ 'ਤੇ ਸਹਿਮਤ ਹਾਂ ਕਿ ਭਾਰਤ, ਜੋ 'ਗਲੋਬਲ ਸਾਊਥ' ਦਾ ਹਿੱਸਾ ਹੈ ਅਤੇ ਇੰਡੋ-ਪੈਸੀਫਿਕ ਖੇਤਰ ਵਿੱਚ ਇੱਕ ਉੱਭਰਦੀ ਸ਼ਕਤੀ ਹੈ, ਉਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਸਥਾਈ ਮੈਂਬਰ ਵਜੋਂ ਸ਼ਾਮਲ ਹੋਣਾ ਚਾਹੀਦਾ ਹੈ।" ਇਹ ਬਿਆਨ ਸੋਮਵਾਰ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਲ ਦੌਰਾਨ ਹੋਈ ਬੈਠਸ ਤੋਂ ਬਾਅਦ ਕੀਤਾ ਗਿਆ।

ਇਸ ਬੈਠਕ ਵਿੱਚ ਭਾਰਤ ਦੇ ਵਿਦੇਸ਼ ਮੰਦਰੀ ਐਸ. ਜੈਸ਼ੰਕਰ ਅਤੇ V4 ਗਰੁੱਪ ਦੇ ਚਾਰਾਂ ਦੇਸ਼ਾਂ ਦੇ ਵਿਦੇਸ਼ ਮੰਤਰੀ ਸ਼ਾਮਲ ਹੋਏ। ਇਸ ਗਰੁੱਪ ਦੀ ਪ੍ਰਧਾਨਗੀ ਸਲੋਵਾਕੀਆ ਕਰ ਰਿਹਾ ਸੀ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਲੋਵਾਕੀਆ ਦੇ ਵਿਦੇਸ਼ ਅਤੇ ਯੂਰਪੀ ਮਾਮਲਿਆਂ ਦੇ ਮੰਤਰੀ ਜੁਰਾਜ ਬਲਾਨਾਰ, ਪੋਲੈਂਡ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਰਾਡੋਸਲਾਵ ਸਿਕੋਰਸਕੀ, ਚੈੱਕ ਗਣਰਾਜ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਪੇਟਰ ਮੈਸਿੰਕਾ, ਅਤੇ ਹੰਗਰੀ ਦੀ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਅਨੀਤਾ ਓਰਬਨ ਦੇ ਨਾਲ ਮੀਟਿੰਗ ਵਿੱਚ ਹਿੱਸਾ ਲਿਆ।

ਚਰਚਾ ਵਿੱਚ ਵਪਾਰ ਅਤੇ ਨਿਵੇਸ਼, ਤਕਨਾਲੋਜੀ ਅਤੇ ਨਵੀਨਤਾ, ਮਜ਼ਬੂਤ ਸਪਲਾਈ ਚੇਨ, ਰੱਖਿਆ ਅਤੇ ਸੁਰੱਖਿਆ, ਸੰਪਰਕ, ਸਿੱਖਿਆ, ਆਵਾਜਾਈ ਅਤੇ ਲੋਕਾਂ ਵਿਚਕਾਰ ਆਪਸੀ ਆਦਾਨ-ਪ੍ਰਦਾਨ ਵਰਗੇ ਵਿਸ਼ੇ ਸ਼ਾਮਲ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'

'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'

12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ

12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ

'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ ਭੱਤਾ': ਇਲਾਹਾਬਾਦ ਹਾਈ ਕੋਰਟ

'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ ਭੱਤਾ': ਇਲਾਹਾਬਾਦ ਹਾਈ ਕੋਰਟ

ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ

ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ

ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ

ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ

'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ

'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ

ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਅਕਾਸ਼ ਨੂੰ ਪਾਰਟੀ 'ਚੋਂ ਬਾਹਰ ਕੱਢਣ ਮਗਰੋਂ ਮਾਇਆਵਤੀ ਦਾ ਵੱਡਾ ਕਦਮ ! ਛੋਟੇ ਭਤੀਜੇ ਨੂੰ ਬਣਾਇਆ BSP ਕੋਆਰਡੀਨੇਟਰ

ਅਕਾਸ਼ ਨੂੰ ਪਾਰਟੀ 'ਚੋਂ ਬਾਹਰ ਕੱਢਣ ਮਗਰੋਂ ਮਾਇਆਵਤੀ ਦਾ ਵੱਡਾ ਕਦਮ ! ਛੋਟੇ ਭਤੀਜੇ ਨੂੰ ਬਣਾਇਆ BSP ਕੋਆਰਡੀਨੇਟਰ

UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ

UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ