Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਬਾਜ਼ਾਰ

UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...

08 ਅਕਤੂਬਰ, 2026 06:45 PM

ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਲੈਣ-ਦੇਣ 'ਤੇ ਮਰਚੈਂਟ ਡਿਸਕਾਊਂਟ ਰੇਟ (MDR) ਲਾਗੂ ਕਰਨ ਨੂੰ ਲੈ ਕੇ ਦੇਸ਼ ਭਰ ਦੇ ਵਪਾਰੀਆਂ ਵਲੋਂ ਸ਼ੁਰੂ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਰਮਿਆਨ ਦਿੱਲੀ ਦੇ ਵਪਾਰੀਆਂ ਦੀ ਜਥੇਬੰਦੀ ਚੈਂਬਰ ਆਫ ਟਰੇਡ ਐਂਡ ਇੰਡਸਟਰੀ (CTI) ਨੇ ਕਿਹਾ ਹੈ ਕਿ ਜੇਕਰ MDR ਲਾਗੂ ਹੁੰਦਾ ਹੈ ਤਾਂ ਉਹ UPI ਪੇਮੈਂਟ ਦਾ ਬਾਈਕਾਟ ਕਰ ਸਕਦੇ ਹਨ। ਇਸ ਦੌਰਾਨ CTI ਦੇ ਚੇਅਰਮੈਨ ਬ੍ਰਿਜੇਸ਼ ਗੋਇਲ ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨੂੰ ਪੱਤਰ ਲਿਖ ਕੇ 15 ਅਕਤੂਬਰ ਤੋਂ ਲਾਗੂ ਹੋਣ ਵਾਲੇ UPI MDR ਚਾਰਜ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

MDR ਨੂੰ ਲੈ ਕੇ ਨਾਰਾਜ਼ ਹਨ ਕਾਰੋਬਾਰੀ
ਕਾਰੋਬਾਰੀਆਂ ਮੁਤਾਬਕ ਅੱਜ ਛੋਟੇ ਤੋਂ ਲੈ ਕੇ ਵੱਡੇ ਕਾਰੋਬਾਰਾਂ ਲਈ UPI ਲੈਣ-ਦੇਣ ਦਾ ਅਹਿਮ ਸਾਧਨ ਬਣ ਗਿਆ ਹੈ। ਇਸ ’ਤੇ ਲਾਗੂ ਹੋ ਰਹੀ ਫੀਸ ਵਪਾਰੀਆਂ ਦੇ ਖਰਚੇ ਵਿਚ ਵਾਧਾ ਕਰ ਸਕਦੀ ਹੈ। ਛੋਟੇ ਦੁਕਾਨਦਾਰਾਂ ਲਈ ਡਿਜੀਟਲ ਪੇਮੈਂਟ ’ਤੇ ਲੱਗਣ ਵਾਲਾ ਚਾਰਜ ਕਾਰੋਬਾਰ ਦੀ ਲਾਗਤ ’ਤੇ ਸਿੱਧਾ ਅਸਰ ਪਾ ਸਕਦੀ ਹੈ।

ਬਾਈਕਾਟ ਦੀ ਚਿਤਾਵਨੀ
CTI ਨੇ ਦੱਸਿਆ ਕਿ ਜੇਕਰ UPI MDR ਚਾਰਜ 15 ਅਕਤੂਬਰ ਤੋਂ ਲਾਗੂ ਹੋ ਜਾਂਦਾ ਹੈ ਤਾਂ ਵਿਰੋਧ 'ਚ UPI ਪੇਮੈਂਟ ਦਾ ਪੂਰਨ ਬਾਈਕਾਟ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ UPI ਦੀ ਵਰਤੋਂ ਸਟ੍ਰੀਟ ਵੈਂਡਰ, ਛੋਟੇ ਦੁਕਾਨਦਾਰ ਅਤੇ ਵੱਡੇ ਸ਼ਾਪਿੰਗ ਮਾਲ ਤੱਕ ਹਰ ਥਾਂ ਹੋ ਰਹੀ ਹੈ। ਇਸ ਲਈ MDR ਛੋਟੇ ਵਪਾਰੀਆਂ ਦੀ ਲਾਗਤ ’ਤੇ ਅਹਿਮ ਪ੍ਰਭਾਵ ਪਾ ਸਕਦਾ ਹੈ।

ਵਿੱਤ ਮੰਤਰੀ ਨੂੰ ਲਿਖਿਆ ਪੱਤਰ
CTI ਚੇਅਰਮੈਨ ਗੋਇਲ ਨੇ ਵਿੱਤ ਮੰਤਰੀ ਸੀਤਾਰਮਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ 15 ਅਕਤੂਬਰ ਤੋਂ ਪ੍ਰਸਤਾਵਿਤ ਚਾਰਜ ਲਾਗੂ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਸਰਕਾਰ ਨੂੰ ਇਸ ਮਾਮਲੇ ਤਹਿਤ ਦਖਲ ਦੇਣ ਦੀ ਮੰਗ ਕੀਤੀ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ

ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ

TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ

TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਵਧਿਆ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਵਧਿਆ

Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ

Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ

ਭਾਰਤ ਦੀ ਇਕਾਨਮੀ ’ਤੇ ਵਰਲਡ ਬੈਂਕ ਦਾ ਭਰੋਸਾ ਕਾਇਮ, ਵਾਧੇ ਦਾ ਅੰਦਾਜ਼ਾ ਵਧਾ ਕੇ ਕੀਤਾ 7.1 ਫੀਸਦੀ

ਭਾਰਤ ਦੀ ਇਕਾਨਮੀ ’ਤੇ ਵਰਲਡ ਬੈਂਕ ਦਾ ਭਰੋਸਾ ਕਾਇਮ, ਵਾਧੇ ਦਾ ਅੰਦਾਜ਼ਾ ਵਧਾ ਕੇ ਕੀਤਾ 7.1 ਫੀਸਦੀ

RBI ਨੇ ਵਧਾਇਆ Repo Rate, FD ਧਾਰਕਾਂ ਲਈ ਮੌਜਾਂ! Bajaj Finance ਨੇ ਵਧਾਈਆਂ ਵਿਆਜ ਦਰਾਂ

RBI ਨੇ ਵਧਾਇਆ Repo Rate, FD ਧਾਰਕਾਂ ਲਈ ਮੌਜਾਂ! Bajaj Finance ਨੇ ਵਧਾਈਆਂ ਵਿਆਜ ਦਰਾਂ

ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ

ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ

'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'

'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'

ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ 'ਚ ਰਿਕਾਰਡ ਉਛਾਲ, 70% ਚੜ੍ਹੇ ਭਾਅ

ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ 'ਚ ਰਿਕਾਰਡ ਉਛਾਲ, 70% ਚੜ੍ਹੇ ਭਾਅ

ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ

ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ