Sunday, July 06, 2025
BREAKING
ਕੋਲਕਾਤਾ ਤੋਂ ਬੈਂਕਾਕ ਜਾਣ ਵਾਲੀ ਥਾਈ ਲਾਇਨ ਏਅਰ ਦੀ ਉਡਾਣ 'ਤਕਨੀਕੀ ਖ਼ਰਾਬੀ' ਕਾਰਨ ਰੱਦ ਸਪਾ ਮੁਖੀ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, 6 ਪੁਲਸ ਮੁਲਾਜ਼ਮ ਹੋ ਗਏ ਸਸਪੈਂਡ US ਨੇ ਭਾਰਤ ਮੰਡਪਮ 'ਚ ਮਨਾਇਆ 249ਵਾਂ ਆਜ਼ਾਦੀ ਦਿਵਸ, ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤੀ ਖ਼ਾਸ ਸ਼ਿਰਕਤ ਕੀ ਰੂਸ ਮਗਰੋਂ ਭਾਰਤ ਵੀ ਅਫ਼ਗਾਨਿਸਤਾਨ 'ਚ ਤਾਲੀਬਾਨ ਸਰਕਾਰ ਨੂੰ ਦੇਵੇਗਾ ਮਾਨਤਾ ? ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ ''ਹਾਲੇ ਮੈਂ 30-40 ਸਾਲ ਹੋਰ ਜਿਊਂਗਾ...!'', ਦਲਾਈਲਾਮਾ ਦਾ ਵੱਡਾ ਬਿਆਨ ਅੱਧੀ ਰਾਤੀਂ ਹੋ ਗਿਆ ਵੱਡਾ ਐਨਕਾਊਂਟਰ ! ਪੁਲਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲ ਗਈਆਂ ਗੋਲ਼ੀਆਂ CM Maan ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਰਾਸ਼ਟਰੀ

US ਨੇ ਭਾਰਤ ਮੰਡਪਮ 'ਚ ਮਨਾਇਆ 249ਵਾਂ ਆਜ਼ਾਦੀ ਦਿਵਸ, ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤੀ ਖ਼ਾਸ ਸ਼ਿਰਕਤ

05 ਜੁਲਾਈ, 2025 06:52 PM

ਨਵੀਂ ਦਿੱਲੀ- ਅਮਰੀਕਾ ਦੇ 249ਵੇਂ ਆਜ਼ਾਦੀ ਦਿਵਸ ਮੌਕੇ ਅਮਰੀਕੀ ਅੰਬੈਸੀ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ। ਇਹ ਪਹਿਲੀ ਵਾਰੀ ਸੀ ਜਦੋਂ ਅਮਰੀਕੀ ਰਾਸ਼ਟਰੀ ਦਿਵਸ ਦੇ ਜਸ਼ਨ ਲਈ ਭਾਰਤ ਮੰਡਪਮ ਨੂੰ ਚੁਣਿਆ ਗਿਆ। ਸਮਾਰੋਹ ਵਿੱਚ ਅਮਰੀਕੀ ਝੰਡੇ ਦੇ ਨੀਲੇ, ਲਾਲ ਤੇ ਚਿੱਟੇ ਰੰਗਾਂ ਨਾਲ ਸਜਾਵਟ ਕੀਤੀ ਗਈ ਸੀ ਅਤੇ ਅਮਰੀਕੀ ਸੱਭਿਆਚਾਰ ਦੀ ਝਲਕ ਹਰ ਪਾਸੇ ਦਿਖੀ।

ਇਸ ਸਮਾਰੋਹ 'ਚ ਭਾਰਤ ਦੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਨੇ ਅਮਰੀਕਾ ਨੂੰ ਇਸ ਖ਼ਾਸ ਮੌਕੇ 'ਤੇ ਵਧਾਈ ਦਿੱਤੀ ਤੇ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਹੋਰ ਮਜ਼ਬੂਤ ਹੋਣ ਦੀ ਕਾਮਨਾ ਕੀਤੀ। ਅਮਰੀਕੀ ਅੰਬੈਸੀ ਦੇ ਚਾਰਜ ਡੈਅਫੇਅਰਸ ਜੋਰਗਨ ਐਂਡਰੂਜ਼ ਨੇ ਆਪਣੇ ਉਤਸ਼ਾਹਪੂਰਕ ਭਾਸ਼ਣ ਰਾਹੀਂ ਦੋਹਾਂ ਦੇਸ਼ਾਂ ਦੇ ਲੋਕਤੰਤਰੀ ਰਿਸ਼ਤੇ ਅਤੇ ਵਧ ਰਹੀ ਸਾਂਝ ਬਾਰੇ ਵਿਸਥਾਰਪੂਰਕ ਚਰਚਾ ਕੀਤੀ। 

ਸਮਾਰੋਹ ਦੀ ਸ਼ੁਰੂਆਤ ਅਮਰੀਕਨ ਮਰੀਨਜ਼ ਵੱਲੋਂ ਰਵਾਇਤੀ ਢੰਗ ਨਾਲ ਰੰਗ ਪੇਸ਼ ਕਰਕੇ ਕੀਤੀ ਗਈ। ਮੌਕੇ 'ਤੇ ਕੌਰੰਬਰੈਡ, ਮੈਕ ਐਂਡ ਚੀਜ਼ ਅਤੇ ਕੈਲੀਫ਼ੋਰਨੀਆ ਨੱਟਸ ਵਰਗੇ ਅਮਰੀਕੀ ਵਿਅੰਜਨ ਵੀ ਮਹਿਮਾਨਾਂ ਦੀ ਖ਼ਾਤਿਰਦਾਰੀ ਲਈ ਪੇਸ਼ ਕੀਤੇ ਗਏ। ਅਮਰੀਕੀ ਅੰਬੈਸੀ ਵੱਲੋਂ ਆਉਣ ਵਾਲੇ ਸਾਲ 2026 ਵਿੱਚ ਮਨਾਏ ਜਾਣ ਵਾਲੇ 250ਵੇਂ ਅਮਰੀਕੀ ਸੁਤੰਤਰਤਾ ਦਿਵਸ ਦੀ ਤਿਆਰੀਆਂ ਦੀ ਵੀ ਚਰਚਾ ਕੀਤੀ ਗਈ, ਜਿਸ ਨੂੰ ਭਾਰਤ ਨਾਲ ਦੇਸ਼ੀ-ਵਿਦੇਸ਼ੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।

ਇਸ ਸਮਾਰੋਹ ਬਾਰੇ ਅਮਰੀਕੀ ਅੰਬੈਸੀ ਨੇ ਆਪਣੇ 'ਐਕਸ' ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ''ਦੁਨੀਆ ਦੇ ਸਭ ਤੋਂ ਪੁਰਾਣੇ ਲੋਕਤੰਤਰ ਦਾ ਜਨਮ ਦਿਨ ਮਨਾਉਣ ਲਈ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਤੋਂ ਵਧੀਆ ਜਗ੍ਹਾ ਨਹੀਂ ਹੈ। ਸਮਾਰੋਹ 'ਚ ਸ਼ਾਮਲ ਹੋਣ ਲਈ ਹਰਦੀਪ ਸਿੰਘ ਪੁਰੀ ਦਾ ਧੰਨਵਾਦ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਕੋਲਕਾਤਾ ਤੋਂ ਬੈਂਕਾਕ ਜਾਣ ਵਾਲੀ ਥਾਈ ਲਾਇਨ ਏਅਰ ਦੀ ਉਡਾਣ 'ਤਕਨੀਕੀ ਖ਼ਰਾਬੀ' ਕਾਰਨ ਰੱਦ

ਕੋਲਕਾਤਾ ਤੋਂ ਬੈਂਕਾਕ ਜਾਣ ਵਾਲੀ ਥਾਈ ਲਾਇਨ ਏਅਰ ਦੀ ਉਡਾਣ 'ਤਕਨੀਕੀ ਖ਼ਰਾਬੀ' ਕਾਰਨ ਰੱਦ

ਅੱਧੀ ਰਾਤੀਂ ਹੋ ਗਿਆ ਵੱਡਾ ਐਨਕਾਊਂਟਰ ! ਪੁਲਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲ ਗਈਆਂ ਗੋਲ਼ੀਆਂ

ਅੱਧੀ ਰਾਤੀਂ ਹੋ ਗਿਆ ਵੱਡਾ ਐਨਕਾਊਂਟਰ ! ਪੁਲਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲ ਗਈਆਂ ਗੋਲ਼ੀਆਂ

ਮਜੀਠੀਆ ਮਾਮਲੇ ਵਿੱਚ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ

ਮਜੀਠੀਆ ਮਾਮਲੇ ਵਿੱਚ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ

ਡੀ.ਐਸ.ਜੀ.ਐੱਮ.ਸੀ. ਦੇ ਪ੍ਰਧਾਨ ਹਰਮੀਤ ਕਾਲਕਾ ਵੱਲੋਂ ਸਾਬਕਾ ਪ੍ਰਧਾਨ ਵੱਲੋਂ ਗੈਰਕਾਨੂੰਨੀ ਘੁਸਪੈਠ ਦੀ ਨਿਖੇਧੀ

ਡੀ.ਐਸ.ਜੀ.ਐੱਮ.ਸੀ. ਦੇ ਪ੍ਰਧਾਨ ਹਰਮੀਤ ਕਾਲਕਾ ਵੱਲੋਂ ਸਾਬਕਾ ਪ੍ਰਧਾਨ ਵੱਲੋਂ ਗੈਰਕਾਨੂੰਨੀ ਘੁਸਪੈਠ ਦੀ ਨਿਖੇਧੀ

''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ

''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ

ਭਾਰੀ ਮੀਂਹ ਦਾ ਕਹਿਰ; ਝੀਲ 'ਚ ਡੁੱਬੇ ਹਵਾਈ ਫ਼ੌਜ ਦੇ ਦੋ ਜਵਾਨ

ਭਾਰੀ ਮੀਂਹ ਦਾ ਕਹਿਰ; ਝੀਲ 'ਚ ਡੁੱਬੇ ਹਵਾਈ ਫ਼ੌਜ ਦੇ ਦੋ ਜਵਾਨ

Indian Navy ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਬਣੀ ਸਬ-ਲੈਫਟੀਨੈਂਟ ਆਸਥਾ

Indian Navy ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਬਣੀ ਸਬ-ਲੈਫਟੀਨੈਂਟ ਆਸਥਾ

ਆਸਾਰਾਮ ਦੀ ਅਸਥਾਈ ਜ਼ਮਾਨਤ ਮਿਆਦ ਇਕ ਮਹੀਨਾ ਵਧੀ

ਆਸਾਰਾਮ ਦੀ ਅਸਥਾਈ ਜ਼ਮਾਨਤ ਮਿਆਦ ਇਕ ਮਹੀਨਾ ਵਧੀ

ਸਭ ਨੂੰ ਮਿਲੇਗਾ ਹੱਕ: SC, ST, OBC ਵਾਸਤੇ ਨਵਾਂ ਨਿਯਮ ਲੈ ਕੇ ਆਏ CM ਯੋਗੀ

ਸਭ ਨੂੰ ਮਿਲੇਗਾ ਹੱਕ: SC, ST, OBC ਵਾਸਤੇ ਨਵਾਂ ਨਿਯਮ ਲੈ ਕੇ ਆਏ CM ਯੋਗੀ

'ਨਵੇਂ ਭਾਰਤ ਲਈ ਅਸਮਾਨ ਕੋਈ ਹੱਦ ਨਹੀਂ...', ਤ੍ਰਿਨੀਦਾਦ ਐਂਡ ਟੋਬੈਗੋ 'ਚ PM ਮੋਦੀ ਨੇ ਕੀਤਾ ਸੰਬੋਧਨ

'ਨਵੇਂ ਭਾਰਤ ਲਈ ਅਸਮਾਨ ਕੋਈ ਹੱਦ ਨਹੀਂ...', ਤ੍ਰਿਨੀਦਾਦ ਐਂਡ ਟੋਬੈਗੋ 'ਚ PM ਮੋਦੀ ਨੇ ਕੀਤਾ ਸੰਬੋਧਨ