Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

29 ਜੁਲਾਈ, 2026 05:17 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੀਤੇ ਦਿਨੀਂ ਡੀ. ਜੀ. ਪੀ. ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਸਰਕਾਰ ਦੀਆਂ ਤਰਜੀਹਾਂ 'ਤੇ ਮੁੜ ਵਿਚਾਰ ਕਰਨ।


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ DGP ਨੂੰ ਲਿਖੇ ਪੱਤਰ ਵਿਚ ਪੰਜਾਬ ਵਿਚ ਰੋਜ਼ਾਨਾ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਦਾ ਹਵਾਲਾ ਦਿੰਦਿਆਂ ਖੁਦ ਦੀ ਸਕਿਊਰਟੀ ਘੱਟ ਕਰਕੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜ਼ੀਹ ਦੇਣ ਦਾ ਲਿਖਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਆਪਣੇ ਹੀ ਸੰਸਦ ਮੈਂਬਰ ਪੰਜਾਬ ਦੀ ਜ਼ਮੀਨੀ ਹਕੀਕਤ ਨੂੰ ਮੰਨਦਿਆਂ ਲੀਡਰਾਂ ਦੀ VVIP ਸੁਰੱਖਿਆ ਨਾਲੋਂ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਦੀ ਗੱਲ ਕਰ ਰਹੇ ਹਨ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਆਪਣੀ ਸਰਕਾਰ ਦੀਆਂ ਤਰਜ਼ੀਹਾਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਸੁਰੱਖਿਆ ਵਜੋਂ ਸਭ ਤੋਂ ਵੱਡੀ ਤਰਜ਼ੀਹ ਪੰਜਾਬ ਦੇ ਹਰ ਆਮ ਨਾਗਰਿਕ ਦੀ ਹੋਣੀ ਚਾਹੀਦੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ