Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

23 ਅਪ੍ਰੈਲ, 2026 04:49 PM

ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਵੀਰਵਾਰ ਨੂੰ ਆਸਨਸੋਲ ਦੱਖਣ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਅਗਨੀਮਿੱਤਰਾ ਪਾਲ ਦੀ ਕਾਰ 'ਤੇ ਕਥਿਤ ਤੌਰ 'ਤੇ ਪੱਥਰ ਸੁੱਟੇ ਜਾਣ ਦੀਆਂ ਰਿਪੋਰਟਾਂ ਹਨ। ਰਿਪੋਰਟਾਂ ਅਨੁਸਾਰ, ਸ਼੍ਰੀਮਤੀ ਪਾਲ ਇਕ ਪੋਲਿੰਗ ਸਟੇਸ਼ਨ ਤੋਂ ਬਾਹਰ ਆ ਰਹੀ ਸੀ ਜਦੋਂ ਹਮਲਾ ਹੋਇਆ। ਅਗਨੀਮਿੱਤਰਾ ਨੇ ਦੱਸਿਆ ਕਿ ਆਸਨਸੋਲ ਦੇ ਰਹਿਮਤਨਗਰ ਖੇਤਰ 'ਚ ਉਸ ਦੀ ਕਾਰ 'ਤੇ ਹਮਲਾ ਕੀਤਾ ਗਿਆ।

ਉਨ੍ਹਾਂ ਕਿਹਾ,"ਮੈਂ ਆਪਣੀ ਕਾਰ 'ਚ ਬੈਠੀ ਹੀ ਸੀ ਅਤੇ ਡਰਾਈਵਰ ਨੇ ਇੰਜਣ ਚਾਲੂ ਕੀਤਾ ਹੀ ਸੀ ਕਿ ਅਚਾਨਕ, ਸ਼ੀਸ਼ਾ ਟੁੱਟਣ ਦੀ ਆਵਾਜ਼ ਨਾਲ ਸਾਨੂੰ ਝਟਕਾ ਲੱਗਾ।" ਅਗਨੀਮਿੱਤਰਾ ਨੇ ਕਿਹਾ ਕਿ ਉਨ੍ਹਾਂ ਦੀ ਕਾਰ 'ਤੇ ਇਕ ਪੱਥਰ ਸੁੱਟਿਆ ਗਿਆ, ਜਿਸ ਨਾਲ ਉਸ ਦੀ ਵਿੰਡਸ਼ੀਲਡ ਟੁੱਟ ਗਈ। ਇਸ ਘਟਨਾ ਨੂੰ "2021 ਦੀਆਂ ਚੋਣਾਂ ਦਾ ਰੀਪਲੇਅ" ਦੱਸਦੇ ਹੋਏ, ਸ਼੍ਰੀਮਤੀ ਪਾਲ ਨੇ ਕਿਹਾ, "ਅਸੀਂ ਪੱਥਰ ਸੁੱਟਣ ਵਾਲੇ ਲੋਕਾਂ ਦੀ ਪਛਾਣ ਨਹੀਂ ਕਰ ਸਕੇ, ਪਰ ਅਸੀਂ ਇਲਾਕੇ ਤੋਂ ਭੱਜਣ 'ਚ ਕਾਮਯਾਬ ਹੋ ਗਏ।" ਉਨ੍ਹਾਂ ਅੱਗੇ ਕਿਹਾ ਕਿ ਰਹਿਮਤਨਗਰ 'ਚ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਨੂੰ ਉਸ ਨੇ ਘੱਟ ਗਿਣਤੀ-ਪ੍ਰਭਾਵਸ਼ਾਲੀ ਖੇਤਰ ਦੱਸਿਆ ਹੈ। ਉਨ੍ਹਾਂ ਕਿਹਾ,"ਘੱਟ ਗਿਣਤੀਆਂ ਤ੍ਰਿਣਮੂਲ ਦੀ ਜਾਗੀਰ ਨਹੀਂ ਹਨ। ਇਹ ਕਾਰਵਾਈਆਂ ਸਾਨੂੰ ਨਹੀਂ ਰੋਕ ਸਕਣਗੀਆਂ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ