Tuesday, September 22, 2026
BREAKING
ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ) Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਂ ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

ਰਾਸ਼ਟਰੀ

WB ; ਮਮਤਾ ਦੇ ਉਮੀਦਵਾਰ ਨੇ ਫ਼ਿਰ ਮਾਰੀ ਪਲਟੀ ! ਸਵੇਰੇ ਕਿਹਾ 'ਲੜਾਂਗਾ', ਦੁਪਹਿਰ ਨੂੰ ਮੁੱਕਰਿਆ

20 ਸਤੰਬਰ, 2026 06:33 PM

ਪੱਛਮੀ ਬੰਗਾਲ ਵਿਧਾਨ ਸਭਾ ਦੀ ਰੇਜੀਨਗਰ ਸੀਟ ’ਤੇ 6 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ’ਚ ‘ਮਮਤਾ ਆਲ ਇੰਡੀਆ ਤ੍ਰਿਣਮੂਲ ਕਾਂਗਰਸ’ ਦੇ ਉਮੀਦਵਾਰ ਰਬੀਉਲ ਆਲਮ ਚੌਧਰੀ ਨੇ ਸ਼ਨੀਵਾਰ ਨੂੰ ਇਕ ਨਾਟਕੀ ਘਟਨਾਚੱਕਰ ’ਚ ਚੋਣ ਮੈਦਾਨ ਤੋਂ ਹਟਣ ਦਾ ਐਲਾਨ ਕੀਤਾ ਪਰ ਕੁਝ ਘੰਟਿਆਂ ਤੋਂ ਬਾਅਦ ਹੀ ਕਿਹਾ ਕਿ ਪਾਰਟੀ ਮੁਖੀ ਦੀ ਇੱਛਾ ਅਨੁਸਾਰ ਉਨ੍ਹਾਂ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਇਹ ਘਟਨਾਚੱਕਰ ਨੰਦੀਗ੍ਰਾਮ ਜ਼ਿਮਨੀ ਚੋਣ ’ਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਦੀ ਉਮੀਦਵਾਰ ਸੰਚਿਤਾ ਪ੍ਰਧਾਨ ਡੇਅ ਅਤੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੀ ਬੈਠਕ ਤੋਂ ਬਾਅਦ ਡੇਅ ਵੱਲੋਂ ਆਪਣੀ ਉਮੀਦਵਾਰੀ ਵਾਪਸ ਲੈਣ ਦੇ ਐਲਾਨ ਤੋਂ ਇਕ ਦਿਨ ਬਾਅਦ ਸਾਹਮਣੇ ਆਇਆ।

ਤ੍ਰਿਣਮੂਲ ਕਾਂਗਰਸ ਦੇ ਸਾਬਕਾ ਵਿਧਾਇਕ ਚੌਧਰੀ ਨੇ ਮੁਰਸ਼ਿਦਾਬਾਦ ਸਥਿਤ ਆਪਣੇ ਘਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਜ਼ਮੀਨੀ ਪੱਧਰ ਦੇ ਉਨ੍ਹਾਂ ਵਰਕਰਾਂ ਨੂੰ ਪ੍ਰੇਰਿਤ ਕਰਨਾ ਮੇਰੇ ਲਈ ਮੁਸ਼ਕਲ ਹੁੰਦਾ ਜਾ ਰਿਹਾ ਹੈ, ਜਿਨ੍ਹਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਹਾ ਹੈ। ਨਾਲ ਹੀ, ਇੰਨੇ ਘੱਟ ਸਮੇਂ ’ਚ ਵੋਟਰਾਂ ਨੂੰ ਨਵੇਂ ‘ਫੁੱਟਬਾਲਰ’ ਚੋਣ ਨਿਸ਼ਾਨ ਤੋਂ ਜਾਣੂ ਕਰਵਾਉਣਾ ਵੀ ਮੁਸ਼ਕਲ ਕੰਮ ਹੈ। ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮੈਂ ਕੱਲ ਰਾਤ ਮਮਤਾ ਦੀਦੀ ਨੂੰ ਆਪਣੇ ਫੈਸਲੇ (ਚੋਣ ਨਾ ਲੜਨ) ਬਾਰੇ ਦੱਸ ਦਿੱਤਾ ਸੀ... ਵੇਖਦੇ ਹਾਂ ਕੀ ਹੁੰਦਾ ਹੈ।’’

ਹਾਲਾਂਕਿ ਡੇਢ ਘੰਟੇ ਬਾਅਦ ਹੀ ਤਸਵੀਰ ਪੂਰੀ ਤਰ੍ਹਾਂ ਬਦਲ ਗਈ। ਚੌਧਰੀ ਨੇ ਅਚਾਨਕ ਬੁਲਾਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਮੀਦਵਾਰੀ ਵਾਪਸ ਲੈਣ ਦੇ ਆਪਣੇ ਸ਼ੁਰੂਆਤੀ ਫੈਸਲੇ ਦੇ ਐਲਾਨ ਤੋਂ ਬਾਅਦ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਅਤੇ ਖੁਦ ਮਮਤਾ ਬੈਨਰਜੀ ਨੇ ਉਨ੍ਹਾਂ ਨਾਲ ਗੱਲ ਕੀਤੀ, ਜਿਸ ਦੇ ਆਧਾਰ ’ਤੇ ਉਨ੍ਹਾਂ ਨੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕੀਤਾ ਅਤੇ ਉਸ ਨੂੰ ਵਾਪਸ ਲੈ ਲਿਆ। ਚੌਧਰੀ ਨੇ ਕਿਹਾ, ‘‘ਮੈਂ ਜ਼ਿਮਨੀ ਚੋਣ ਲੜਾਂਗਾ। ਅਸੀਂ ਦੀਦੀ ਦੀ ਪਾਰਟੀ ’ਚ ਹਾਂ ਅਤੇ ਉਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਕੁਝ ਨਹੀਂ ਕਰ ਸਕਦੇ। ਇਸ ਲਈ ਦੀਦੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੈਂ ਆਪਣੀ ਦਾਅਵੇਦਾਰੀ ’ਤੇ ਕਾਇਮ ਹਾਂ।’’

Have something to say? Post your comment

ਅਤੇ ਰਾਸ਼ਟਰੀ ਖਬਰਾਂ

UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ

UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ

ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ 'ਜਵਾਬ'

ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ 'ਜਵਾਬ'

ਜੋਧਪੁਰ 'ਚ 'ਤਰੰਗ ਸ਼ਕਤੀ' ਅਭਿਆਸ 'ਚ ਅਮਰੀਕੀ F-35 ਸਣੇ ਕਈ ਦੇਸ਼ਾਂ ਦੇ ਲੜਾਕੂ ਜਹਾਜ਼ ਲੈਣਗੇ ਹਿੱਸਾ

ਜੋਧਪੁਰ 'ਚ 'ਤਰੰਗ ਸ਼ਕਤੀ' ਅਭਿਆਸ 'ਚ ਅਮਰੀਕੀ F-35 ਸਣੇ ਕਈ ਦੇਸ਼ਾਂ ਦੇ ਲੜਾਕੂ ਜਹਾਜ਼ ਲੈਣਗੇ ਹਿੱਸਾ

'ਆਪਣੇ-ਆਪਣੇ ਸੂਬੇ ਨੂੰ ਕਰੋ ਨਾਮੀਨੇਟ..!', ਟੂਰਿਸਟ ਸਪਾਟਸ ਨੂੰ ਪ੍ਰਮੋਟ ਕਰਨ ਲਈ ਕੇਂਦਰੀ ਮੰਤਰੀ ਨੇ ਕਹੀ ਵੱਡੀ ਗੱਲ

'ਆਪਣੇ-ਆਪਣੇ ਸੂਬੇ ਨੂੰ ਕਰੋ ਨਾਮੀਨੇਟ..!', ਟੂਰਿਸਟ ਸਪਾਟਸ ਨੂੰ ਪ੍ਰਮੋਟ ਕਰਨ ਲਈ ਕੇਂਦਰੀ ਮੰਤਰੀ ਨੇ ਕਹੀ ਵੱਡੀ ਗੱਲ

'ਵੰਦੇ ਮਾਤਰਮ' ਦੀਆਂ 6 ਪਉੜੀਆਂ ਲਾਜ਼ਮੀ ਗਾਉਣ ਵਾਲੇ ਕਾਨੂੰਨ ਖ਼ਿਲਾਫ਼ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ

'ਵੰਦੇ ਮਾਤਰਮ' ਦੀਆਂ 6 ਪਉੜੀਆਂ ਲਾਜ਼ਮੀ ਗਾਉਣ ਵਾਲੇ ਕਾਨੂੰਨ ਖ਼ਿਲਾਫ਼ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ

ਪਹਿਲੀ ਵਾਰ ਭਾਰਤੀ ਧਰਤੀ ਤੋਂ ਉੱਡੇ ਜਾਪਾਨੀ ਲੜਾਕੂ ਜਹਾਜ਼, ਹਵਾਈ ਫ਼ੌਜ ਮੁਖੀ ਨੇ ਸੰਯੁਕਤ ਅਭਿਆਸ ਦੀ ਕੀਤੀ ਸ਼ਲਾਘਾ

ਪਹਿਲੀ ਵਾਰ ਭਾਰਤੀ ਧਰਤੀ ਤੋਂ ਉੱਡੇ ਜਾਪਾਨੀ ਲੜਾਕੂ ਜਹਾਜ਼, ਹਵਾਈ ਫ਼ੌਜ ਮੁਖੀ ਨੇ ਸੰਯੁਕਤ ਅਭਿਆਸ ਦੀ ਕੀਤੀ ਸ਼ਲਾਘਾ

ਦਿੱਲੀ ਦੇ ਅਲੀਪੁਰ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ! ਵੱਡਾ ਹਾਦਸਾ ਟਲਿਆ

ਦਿੱਲੀ ਦੇ ਅਲੀਪੁਰ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ! ਵੱਡਾ ਹਾਦਸਾ ਟਲਿਆ

ਰਾਹੁਲ ਨੇ ਵਿਦਿਆਰਥੀਆਂ ਲਈ ਹੋਸਟਲ ਦੀ ਕਮੀ ਦਾ ਮੁੱਦਾ ਚੁੱਕਿਆ, PM ਤੋਂ ਮੰਗਿਆ ਜਵਾਬ

ਰਾਹੁਲ ਨੇ ਵਿਦਿਆਰਥੀਆਂ ਲਈ ਹੋਸਟਲ ਦੀ ਕਮੀ ਦਾ ਮੁੱਦਾ ਚੁੱਕਿਆ, PM ਤੋਂ ਮੰਗਿਆ ਜਵਾਬ

ਆਕਾਸ਼ ਅਤੇ ਦੀਪਿਕਾ ਨੂੰ ਪਾਰਟੀ ਦੀ ਕੋਈ ਜ਼ਿੰਮੇਵਾਰੀ ਨਹੀਂ, ਈਸ਼ਾਨ ਨੂੰ ਵਧਾਇਆ ਜਾਵੇਗਾ ਅੱਗੇ : ਮਾਇਆਵਤੀ

ਆਕਾਸ਼ ਅਤੇ ਦੀਪਿਕਾ ਨੂੰ ਪਾਰਟੀ ਦੀ ਕੋਈ ਜ਼ਿੰਮੇਵਾਰੀ ਨਹੀਂ, ਈਸ਼ਾਨ ਨੂੰ ਵਧਾਇਆ ਜਾਵੇਗਾ ਅੱਗੇ : ਮਾਇਆਵਤੀ

ਫਲਾਈਓਵਰ ਤੋਂ ਹੇਠਾਂ ਡਿੱਗੀ ਤੇਜ਼ ਰਫ਼ਤਾਰ BMW, ਕਾਰ ਸਵਾਰ 3 ਦੀ ਮੌਤ, 1 ਜ਼ਖ਼ਮੀ

ਫਲਾਈਓਵਰ ਤੋਂ ਹੇਠਾਂ ਡਿੱਗੀ ਤੇਜ਼ ਰਫ਼ਤਾਰ BMW, ਕਾਰ ਸਵਾਰ 3 ਦੀ ਮੌਤ, 1 ਜ਼ਖ਼ਮੀ