Friday, April 17, 2026
BREAKING
"ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਰਾਸ਼ਟਰੀ

WB : CM ਮਮਤਾ ਬੈਨਰਜੀ ਨੇ SIR ਨੂੰ ਕਿਹਾ 'ਵੋਟਬੰਦੀ', ਤੁਰੰਤ ਬੰਦ ਕਰਨ ਦੀ ਕੀਤੀ ਮੰਗ

11 ਨਵੰਬਰ, 2025 05:18 PM

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਕਰਵਾਉਣ ਨੂੰ ‘ਵੋਟਬੰਦੀ’ ਕਰਾਰ ਦਿੱਤਾ ਅਤੇ ਕਮਿਸ਼ਨ ਤੋਂ ਇਸ ਪ੍ਰਕਿਰਿਆ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ। ਬੈਨਰਜੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਚੋਣਾਂ ਤੋਂ ਠੀਕ ਪਹਿਲਾਂ ਐੱਸ. ਆਈ. ਆਰ. ਕਰਵਾਉਣ ਦੀ ‘ਕਾਹਲੀ’ ਸਮਝ ਨਹੀਂ ਆ ਰਹੀ।

ਉਨ੍ਹਾਂ ਨੇ ਕਿਹਾ, “ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਐੱਸ. ਆਈ. ਆਰ. ਦੇ ਨਾਂ ’ਤੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਜਿਵੇਂ ਕੁਝ ਨੋਟਾਂ ਨੂੰ ਚਲਨ ਤੋਂ ਬਾਹਰ ਕਰਨਾ ‘ਨੋਟਬੰਦੀ’ ਸੀ, ਉਵੇਂ ਹੀ ਐੱਸ. ਆਈ. ਆਰ. ‘ਵੋਟਬੰਦੀ’ ਹੈ। ਇਹ ‘ਸੁਪਰ ਐਮਰਜੈਂਸੀ’ ਦਾ ਇਕ ਹੋਰ ਰੂਪ ਹੈ।”

ਮੁੱਖ ਮੰਤਰੀ ਨੇ ਦੋਸ਼ ਲਾਇਆ, “ਚੋਣਾਂ ਤੋਂ ਠੀਕ ਪਹਿਲਾਂ ਐੱਸ. ਆਈ. ਆਰ. ਕਰਵਾਉਣ ਦੀ ਇੰਨੀ ਕਾਹਲੀ ਮੈਨੂੰ ਸਮਝ ਨਹੀਂ ਆ ਰਹੀ। ਚੋਣ ਕਮਿਸ਼ਨ ਨੂੰ ਇਹ ਪ੍ਰਕਿਰਿਆ ਤੁਰੰਤ ਬੰਦ ਕਰਨੀ ਚਾਹੀਦੀ ਹੈ। ਵੋਟਰ ਸੂਚੀ ਦੀ ਮੁੜ-ਸਮੀਖਿਆ 2 ਜਾਂ 3 ਮਹੀਨਿਆਂ ’ਚ ਪੂਰੀ ਨਹੀਂ ਹੋ ਸਕਦੀ। ਇਸ ਨੂੰ ਜ਼ਬਰਦਸਤੀ ਅੰਜਾਮ ਦਿੱਤਾ ਜਾ ਰਿਹਾ ਹੈ।”

ਬੈਨਰਜੀ ਨੇ ਕਿਹਾ ਕਿ ਭਾਜਪਾ ਐੱਸ. ਆਈ. ਆਰ. ਦੇ ਖਿਲਾਫ਼ ਬੋਲਣ ’ਤੇ ਉਨ੍ਹਾਂ ਨੂੰ ਜੇਲ੍ਹ ਭੇਜ ਸਕਦੀ ਹੈ ਜਾਂ ਉਨ੍ਹਾਂ ਦਾ ਗਲਾ ਵੀ ਵੱਢ ਸਕਦੀ ਹੈ। ਉਨ੍ਹਾਂ ਨੇ ਸਰਕਾਰ ਤੋਂ ਲੋਕਾਂ ਦੇ ਵੋਟ ਅਧਿਕਾਰਾਂ ’ਤੇ ਰੋਕ ਨਾ ਲਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਵਸਤੂ ਅਤੇ ਸੇਵਾ ਕਰ (ਜੀ. ਐੱਸ. ਟੀ.) ਦੀ ਵੀ ਆਲੋਚਨਾ ਕੀਤੀ ਅਤੇ ਇਸ ਨੂੰ ਇਕ ‘ਭੁੱਲ’ ਕਰਾਰ ਦਿੱਤਾ, ਜਿਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ

ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ

ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ