Thursday, August 27, 2026
BREAKING
ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ ਅਗਲੇ 72 ਘੰਟੇ ਬੇਹੱਦ ਭਾਰੀ ! ਮੌਸਮ ਵਿਭਾਗ ਨੇ ਕੀਤੀ ਭਾਰੀ ਬਾਰਿਸ਼ ਦੀ ਭਵਿੱਖਬਾਣੀ, ਨੇਪਾਲ 'ਚ ਮੁੜ ਵਧਿਆ ਖ਼ਤਰਾ ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌ*ਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ ਨੇਪਾਲ ਹੜ੍ਹ: 288 ਭਾਰਤੀ ਅਜੇ ਵੀ ਲਾਪਤਾ ਸਦਗੁਰੂ ਜੱਗੀ ਵਾਸੂਦੇਵ ਹੋਏ ਭਾਵੁਕ, ਬੋਲੇ-ਨੇਪਾਲ ਹੜ੍ਹ 'ਚ ਈਸ਼ਾ ਫਾਊਂਡੇਸ਼ਨ ਦੇ 80 ਮੈਂਬਰ ਲਾਪਤਾ ਨੇਪਾਲ ਅਤੇ ਚੀਨ 'ਚ ਅਚਾਨਕ ਆਏ ਹੜ੍ਹ, 30 ਤੋਂ ਵੱਧ ਦੇਸ਼ਾਂ ਦੇ ਲੋਕ ਲਾਪਤਾ ਨੇਪਾਲ ਹੜ੍ਹ : ਮ੍ਰਿਤਕਾਂ ਦੀ ਗਿਣਤੀ 270 ਹੋਈ, ਬਚਾਏ ਗਏ 800 ਤੋਂ ਵਧੇਰੇ ਲੋਕ ਖੰਡ ਖਰੀਦਣ 'ਤੇ ਲੱਗ ਗਈ ਲਿਮਿਟ ! Blinkit-Zepto-DMart ਸਣੇ ਕਈ ਰਿਟੇਲਰਾਂ ਨੇ ਲਿਆ ਫ਼ੈਸਲਾ ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਜਥੇਦਾਰ ਗੜਗੱਜ

ਖੇਡ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

27 ਅਗਸਤ, 2026 06:56 PM

ਨਵੀਂ ਦਿੱਲੀ : ‘ਵਿਸ਼ਵ ਚੈਂਪੀਅਨਸ਼ਿਪ ਆਫ ਲੀਜੈਂਡਜ਼’ (ਡਬਲਯੂ. ਸੀ. ਐੱਲ.) ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ’ਚ ਕੀਤਾ ਜਾਵੇਗਾ। ਪਹਿਲੀ ਵਾਰ ਇਹ ਟੂਰਨਾਮੈਂਟ ਬ੍ਰਿਟੇਨ ਤੋਂ ਬਾਹਰ ਆਯੋਜਿਤ ਕੀਤਾ ਜਾਵੇਗਾ। ਟੂਰਨਾਮੈਂਟ ਨੂੰ ਯੂ. ਏ. ਈ. ’ਚ ਟਰਾਂਸਫਰ ਕਰਨ ਦੇ ਨਾਲ ਆਯੋਜਕਾਂ ਦਾ ਟੀਚਾ ਗਲੋਬਲ ਪੱਧਰ ’ਚ ਵੱਡੇ ਦਰਸ਼ਕ ਵਰਗ ਤੱਕ ਪਹੁੰਚ ਬਣਾਉਣਾ ਹੈ, ਨਾਲ ਹੀ ਉਨ੍ਹਾਂ ਨੇ ਤੀਜੇ ਸੈਸ਼ਨ ’ਚ ਜ਼ਿਆਦਾਤਰ ਧਾਕੜ ਖਿਡਾਰੀਆਂ, ਰੋਮਾਂਚਕ ਪੁਰਾਣੇ ਵਿਰੋਧੀਆਂ ਤੇ ਮਨੋਰੰਜਨ ਦਾ ਵਾਅਦਾ ਕੀਤਾ ਹੈ।

‘ਲੀਜੈਂਡਜ਼’ ਕ੍ਰਿਕਟ ਲੀਗ ਦੇ ਤੀਜੇ ਸੈਸ਼ਨ ’ਚ ਕਈ ਸਾਬਕਾ ਕੌਮਾਂਤਰੀ ਸਿਤਾਰੇ ਹਿੱਸਾ ਲੈਣ ਵਾਲੇ ਹਨ। ਇਨ੍ਹਾਂ ’ਚ ਯੁਵਰਾਜ ਸਿੰਘ, ਏ. ਬੀ. ਡਿਵਿਲੀਅਰਜ਼, ਡਵੇਨ ਬ੍ਰਾਵੋ, ਸ਼ਾਹਿਦ ਅਫਰੀਦੀ, ਮੋਈਨ ਅਲੀ, ਡੇਵਿਡ ਵਾਰਨਰ ਤੇ ਮੁਹੰਮਦ ਮਹਿਮੂਦਉੱਲ੍ਹਾ ਸ਼ਾਮਲ ਹਨ। ਡਬਲਯੂ. ਸੀ. ਐੱਲ. ਨੇ ਤੀਜੇ ਸੈਸ਼ਨ ਲਈ ਬੰਗਲਾਦੇਸ਼ ਚੈਂਪੀਅਨਜ਼ ਨੂੰ ਸ਼ਾਮਲ ਕਰਕੇ ਆਪਣੀ ਕੌਮਾਂਤਰੀ ਹਿੱਸੇਦਾਰੀ ਦਾ ਵੀ ਵਿਸਥਾਰ ਕੀਤਾ ਹੈ।

ਇਹ ਟੂਰਨਾਮੈਂਟ ਸੰਨਿਆਸ ਲੈ ਚੁੱਕੇ ਕ੍ਰਿਕਟ ਸਿਤਾਰਿਆਂ ਲਈ ਮੁਕਾਬਲੇਬਾਜ਼ੀ ਕ੍ਰਿਕਟ ’ਚ ਵਾਪਸੀ ਦਾ ਇਕ ਪ੍ਰਮੁੱਖ ਮੰਚ ਬਣ ਕੇ ਉੱਭਰਿਆ ਹੈ। ਪਹਿਲੇ ਸੈਸ਼ਨ ਦਾ ਖਿਤਾਬ ਇੰਡੀਆ ਚੈਂਪੀਅਨਜ਼ ਨੇ ਪਾਕਿਸਤਾਨ ਚੈਂਪੀਅਨਜ਼ ਨੂੰ ਹਰਾ ਕੇ ਜਿੱਤਿਆ ਸੀ ਜਦਕਿ ਸਾਊਥ ਅਫਰੀਕਾ ਚੈਂਪੀਅਨਜ਼ ਨੇ ਦੂਜੇ ਸੈਸ਼ਨ ਦੇ ਫਾਈਨਲ ’ਚ ਪਾਕਿਸਤਾਨ ਚੈਂਪੀਅਨਜ਼ ਨੂੰ ਹਰਾ ਕੇ ਖਿਤਾਬ ਆਪਣੇ ਨਾਂ ਕੀਤਾ ਸੀ।

Have something to say? Post your comment

ਅਤੇ ਖੇਡ ਖਬਰਾਂ

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

IND vs SL: ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਸ਼੍ਰੀਲੰਕਾ ਦੀਆਂ ਸੱਤ ਵਿਕਟਾਂ 'ਤੇ 216 ਦੌੜਾਂ

IND vs SL: ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਸ਼੍ਰੀਲੰਕਾ ਦੀਆਂ ਸੱਤ ਵਿਕਟਾਂ 'ਤੇ 216 ਦੌੜਾਂ

ਸਾਨੂੰ ਮਹੱਤਵਪੂਰਨ ਮੈਚਾਂ ਵਿੱਚ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ : ਕੋਚ ਫੁਲਟੋਨ

ਸਾਨੂੰ ਮਹੱਤਵਪੂਰਨ ਮੈਚਾਂ ਵਿੱਚ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ : ਕੋਚ ਫੁਲਟੋਨ

2028 ਇੰਡੀਆ ਓਪਨ ਗੁਹਾਟੀ ਵਿੱਚ ਹੋਵੇਗਾ ਆਯੋਜਿਤ

2028 ਇੰਡੀਆ ਓਪਨ ਗੁਹਾਟੀ ਵਿੱਚ ਹੋਵੇਗਾ ਆਯੋਜਿਤ

IND vs SL: ਪੰਤ ਅਤੇ ਜੁਰੇਲ ਦੇ ਅਰਧ ਸੈਂਕੜੇ, ਲੰਚ ਤਕ ਭਾਰਤ ਦਾ ਸਕੋਰ 419/6

IND vs SL: ਪੰਤ ਅਤੇ ਜੁਰੇਲ ਦੇ ਅਰਧ ਸੈਂਕੜੇ, ਲੰਚ ਤਕ ਭਾਰਤ ਦਾ ਸਕੋਰ 419/6