Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

Women T20 WC 2024 : ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

12 ਅਕਤੂਬਰ, 2024 08:35 PM

ਮਹਿਲਾ ਟੀ20 ਵਿਸ਼ਵ ਕੱਪ 2024 ਦੇ 15ਵਾਂ ਮੈਚ ਅੱਜ ਸ਼ਾਰਜਾਹ ਦੇ ਕ੍ਰਿਕਟ ਸਟੇਡੀਅਮ 'ਚ ਨਿਊਜ਼ੀਲੈਂਡ ਤੇ ਸ਼੍ਰੀਲੰਕਾ ਦਰਮਿਆਨ ਖੇਡਿਆ ਜਾ ਰਿਹਾ ਹੈ। ਮੈਚ 'ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 115 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤ ਲਈ 116 ਦੌੜਾਂ ਦਾ ਟੀਚਾ ਦਿੱਤਾ।

ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ 17.3 ਓਵਰਾਂ 'ਚ 2 ਵਿਕਟਾਂ ਗੁਆ ਕੇ 118 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਨਿਊਜ਼ੀਲੈਂਡ ਲਈ ਜਾਰਜੀਆ ਪਲੀਮਰ ਨੇ 53 ਦੌੜਾਂ, ਅਮੇਲੀਆ ਕੇਰ ਨੇ 34 ਦੌੜਾਂ, ਸੂਜ਼ੀ ਬੇਟਸ ਨੇ 17 ਦੌੜਾਂ ਤੇ ਸੌਫੀ ਡਿਵੀਅਨ ਨੇ 13 ਦੌੜਾਂ ਬਣਾਈਆਂ। ਸ਼੍ਰੀਲੰਕਾ ਲਈ ਚਮਾਰੀ ਅੱਟਾਪੱਟੂ ਨੇ 1 ਤੇ ਸਚਿਨੀ ਨਿਸਾਂਕਾ 1 ਵਿਕਟਾਂ ਲਈਆਂ।

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ