Thursday, July 23, 2026
BREAKING
ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 363 ਅੰਕ ਡਿੱਗ ਬੰਦ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ 'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਖੇਡ

Women T20i CWC : ਆਸਟ੍ਰੇਲੀਆ ਨੇ ਸ਼੍ਰੀਲੰਕਾ ਨੂੰ 93 ਦੌੜਾਂ 'ਤੇ ਰੋਕਿਆ

05 ਅਕਤੂਬਰ, 2024 06:29 PM

ਮਹਿਲਾ ਟੀ-20 ਵਿਸ਼ਵ ਕੱਪ 2024 ਦਾ 5ਵਾਂ ਮੈਚ ਅੱਜ ਸ਼੍ਰੀਲੰਕਾ ਤੇ ਆਸਟ੍ਰੇਲੀਆ ਦਰਮਿਆਨ ਖੇਡਿਆ ਜਾ ਰਿਹਾ ਹੈ। ਮੈਚ 'ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ 93 ਦੌੜਾਂ ਬਣਾਈਆਂ ਤੇ ਆਸਟ੍ਰੇਲੀਆ ਨੂੰ ਜਿੱਤ ਲਈ 94 ਦੌੜਾਂ ਦਾ ਟੀਚਾ ਦਿੱਤਾ। ਸ਼੍ਰੀਲੰਕਾ ਲਈ ਨੀਲਾਕਸ਼ੀ ਡਿਸਿਲਵਾ ਨੇ 29 ਦੌੜਾਂ, ਹਰਸ਼ਿਤਾ ਸਮਰਵਿਕਰਮਾ ਨੇ 23 ਦੌੜਾਂ ਤੇ ਅਨੁਸ਼ਕਾ ਸੰਜੀਵਨੀ ਨੇ 16 ਦੌੜਾਂ ਦਾ ਯੋਗਦਾਨ ਦਿੱਤਾ। ਇਨ੍ਹਾਂ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਟਿੱਕ ਨਾ ਖੇਡ ਸਕੀ। ਆਸਟ੍ਰੇਲੀਆ ਲਈ ਮੇਗਨ ਸ਼ੁੱਟ ਨੇ 3, ਐਸ਼ਲੇ ਗਾਰਡਨਰ 1, ਸੋਫੀ ਮੋਲੀਨੇਕਸ ਨੇ 2 ਤੇ ਜੋਰਜੀਆ ਵੇਅਰਹੈਮ ਨੇ 1 ਵਿਕਟਾਂ ਲਈਆਂ।

ਦੋਵੇਂ ਦੇਸ਼ਾਂ ਦੀ ਪਲੇਇੰਗ 11

ਸ਼੍ਰੀਲੰਕਾ - ਵਿਸ਼ਮੀ ਗੁਣਰਤਨੇ, ਚਮਾਰੀ ਅਥਾਪੱਟੂ (ਕਪਤਾਨ), ਹਰਸ਼ਿਤਾ ਸਮਰਾਵਿਕਰਮਾ, ਕਵੀਸ਼ਾ ਦਿਲਹਾਰੀ, ਨੀਲਾਕਸ਼ੀ ਡੀ ਸਿਲਵਾ, ਹਸੀਨੀ ਪਰੇਰਾ, ਅਨੁਸ਼ਕਾ ਸੰਜੀਵਾਨੀ (ਵਿਕਟਕੀਪਰ), ਸੁਗੰਦੀਕਾ ਕੁਮਾਰੀ, ਇਨੋਸ਼ੀ ਪ੍ਰਿਯਦਰਸ਼ਨੀ, ਉਦੇਸ਼ਿਕਾ ਪ੍ਰਬੋਧਨੀ, ਇਨੋਕਾ ਰਣਵੀਰਾ

ਆਸਟ੍ਰੇਲੀਆ - ਐਲੀਸਾ ਹੀਲੀ (ਕਪਤਾਨ ਤੇ ਵਿਕਟਕੀਪਰ), ਬੈਥ ਮੂਨੀ, ਐਲੀਸੇ ਪੇਰੀ, ਐਸ਼ਲੇ ਗਾਰਡਨਰ, ਫੋਬੀ ਲਿਚਫੀਲਡ, ਟਾਹਲੀਆ ਮੈਕਗ੍ਰਾਥ, ਐਨਾਬੈਲ ਸਦਰਲੈਂਡ, ਜਾਰਜੀਆ ਵੇਅਰਹੈਮ, ਸੋਫੀ ਮੋਲੀਨੇਕਸ, ਮੇਗਨ ਸ਼ੂਟ, ਡਾਰਸੀ ਬ੍ਰਾਊਨ

Have something to say? Post your comment

ਅਤੇ ਖੇਡ ਖਬਰਾਂ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ