Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

Women's World Cup, IND vs PAK : ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

05 ਅਕਤੂਬਰ, 2025 05:29 PM

ਭਾਰਤ ਅਤੇ ਪਾਕਿਸਤਾਨ ਵਿਚਕਾਰ ਆਈਸੀਸੀ ਮਹਿਲਾ ਵਿਸ਼ਵ ਕੱਪ 2025 ਦਾ ਮੈਚ ਅੱਜ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਸਮ੍ਰਿਤੀ ਮੰਧਾਨਾ 23 ਦੌੜਾਂ ਬਣਾ ਫਾਤਿਮਾ ਸਨਾ ਵਲੋਂ ਐੱਲਬੀਡਬਲਯੂ ਆਊਟ ਹੋਈ। ਇਸ ਤੋਂ ਬਾਅਦ ਭਾਰਤ ਦੀ ਦੂਜੀ ਵਿਕਟ ਪ੍ਰਤਿਕਾ ਰਾਵਲ ਦੇ ਆਊਟ ਹੋਣ ਨਾਲ ਡਿੱਗੀ। ਪ੍ਰਤਿਕਾ 31 ਦੌੜਾਂ ਬਣਾ ਸਾਦੀਆ ਇਕਬਾਲ ਵਲੋਂ ਆਊਟ ਹੋਈ। ਖਬਰ ਲਿਖੇ ਜਾਣ ਸਮੇਂ ਤਕ ਭਾਰਤ ਨੇ 2 ਵਿਕਟਾਂ ਗੁਆ ਕੇ 100 ਦੌੜਾਂ ਬਣਾ ਲਈਆਂ ਸਨ। ਕ੍ਰੀਜ਼ 'ਤੇ ਹਰਮਨਪ੍ਰੀਤ ਕੌਰ 'ਤੇ ਹਰਲੀਨ ਦਿਓਲ ਮੌਜੂਦ ਸਨ।

ਭਾਰਤੀ ਮਹਿਲਾ ਟੀਮ ਦਾ ਪਾਕਿਸਤਾਨ ਵਿਰੁੱਧ ਇੱਕ ਪ੍ਰਭਾਵਸ਼ਾਲੀ ਰਿਕਾਰਡ ਹੈ ਅਤੇ ਉਹ ਇਸਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗੀ।

ਟੀਮਾਂ:

ਪਾਕਿਸਤਾਨ ਮਹਿਲਾ (ਪਲੇਇੰਗ ਇਲੈਵਨ): ਮੁਨੀਬਾ ਅਲੀ, ਸਦਾਫ ਸ਼ਮਸ, ਸਿਦਰਾ ਅਮੀਨ, ਰਮੀਨ ਸ਼ਮੀਮ, ਆਲੀਆ ਰਿਆਜ਼, ਸਿਦਰਾ ਨਵਾਜ਼ (ਵਿਕਟਕੀਪਰ), ਫਾਤਿਮਾ ਸਨਾ (ਕਪਤਾਨ), ਨਤਾਲੀਆ ਪਰਵੇਜ਼, ਡਾਇਨਾ ਬੇਗ, ਨਸ਼ਰਾ ਸੰਧੂ, ਸਾਦੀਆ ਇਕਬਾਲ

ਭਾਰਤ ਮਹਿਲਾ (ਪਲੇਇੰਗ ਇਲੈਵਨ): ਪ੍ਰਤਿਕਾ ਰਾਵਲ, ਸਮ੍ਰਿਤੀ ਮੰਧਾਨਾ, ਹਰਲੀਨ ਦਿਓਲ, ਹਰਮਨਪ੍ਰੀਤ ਕੌਰ (ਕਪਤਾਨ), ਜੇਮਿਮਾ ਰੌਡਰਿਗਜ਼, ਦੀਪਤੀ ਸ਼ਰਮਾ, ਰਿਚਾ ਘੋਸ਼ (ਵਿਕਟਕੀਪਰ), ਸਨੇਹ ਰਾਣਾ, ਰੇਣੁਕਾ ਸਿੰਘ ਠਾਕੁਰ, ਕ੍ਰਾਂਤੀ ਗੌੜ, ਸ਼੍ਰੀ ਚਰਨੀ

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ