Thursday, June 25, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ 4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼ ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ

ਪੰਜਾਬ

ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ ਭੇਜੇ ਗਏ ਈ-ਮੇਲ

25 ਜੂਨ, 2026 07:00 PM

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ www.punjabassembly.gov.in ਉੱਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਉੱਤੇ ਵ੍ਹਾਟਸਐਪ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ ਮਿਤੀ 17 ਜੂਨ ਅਤੇ 18 ਜੂਨ 2026 ਨੂੰ ਭੇਜੇ ਜਾ ਚੁੱਕੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ ਮਿਤੀ 23 ਜੂਨ 2026 ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ ਉੱਤੇ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ।

ਬਗੀਚਾ ਸਿੰਘ ਨੇ ਕਿਹਾ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਜਿਨ੍ਹਾਂ ਨੂੰ ਇਸ ਮਾਮਲੇ ’ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼

ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ