Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ

09 ਫ਼ਰਵਰੀ, 2026 05:22 PM

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਜਲੰਧਰ ਦੇ ਪੀ. ਏ. ਪੀ. ਚੌਕ ਪਹੁੰਚੇ। ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਿਵੇਂ ਹੀ ਮਜੀਠੀਆ ਪੀ. ਏ. ਪੀ. ਚੌਕ ਪਹੁੰਚੇ ਤਾਂ ਪੀ. ਏ. ਪੀ. ਚੌਕ "ਅਕਾਲੀ ਦਲ ਜ਼ਿੰਦਾਬਾਦ" ਦੇ ਨਾਅਰਿਆਂ ਨਾਲ ਗੂੰਜ ਉੱਠਿਆ।

ਇਸ ਤੋਂ ਪਹਿਲਾਂ ਫਗਵਾੜਾ ਵਿੱਚ ਮਜੀਠੀਆ ਨੇ ਕਿਹਾ ਕਿ ਅਸਲੀ ਸਰਕਾਰ ਗੁਰੂ ਮਹਾਰਾਜ ਦਾ ਆਸ਼ੀਰਵਾਦ ਰਹੇ। ਝੂਠੀਆਂ ਸਰਕਾਰਾਂ ਦੀ ਨਾ ਤਾਂ ਮਜੀਠੀਆ ਨੂੰ ਪਹਿਲਾਂ ਲੋੜ ਸੀ ਅਤੇ ਨਾ ਹੀ ਭਵਿੱਖ ਵਿੱਚ ਉਨ੍ਹਾਂ ਦੀ ਲੋੜ ਹੋਵੇਗੀ। ਅਸੀਂ ਝੁਕਣ ਵਾਲੇ ਨਹੀਂ ਹਾਂ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੇ ਮਜੀਠੀਆ ਨੂੰ ਹੱਥ ਪਾਇਆ। ਮੈਂ ਮੁੱਖ ਮੰਤਰੀ ਮਾਨ ਨੂੰ ਦੱਸਣਾ ਚਾਹੁੰਦਾ ਹਾਂ ਕਿ ਕੋਈ ਮਜੀਠੀਆ ਨੂੰ ਹੱਥ ਨਹੀਂ ਪਾ ਸਕਦਾ। ਹੱਥ ਤਾਂ ਹਣ ਮੈਂ ਪਾਵਾਂਗੇ। ਜੇਲ੍ਹ ਵਿਚ ਮੈਂ ਸੀ ਤਾਂ ਚੀਕਾਂ ਬਾਹਰ ਬੈਠੇ ਲੋਕ ਮਾਰ ਰਹੇ ਸਨ।

ਮਜੀਠੀਆ ਨੇ ਇਥੇ ਪਾਰਟੀ ਦੇ ਵਰਕਰਾਂ ਨਾਲ ਗੱਲਬਾਤ ਕਰਕੇ ਭਵਿੱਖ ਦੀ ਰਣਨੀਤੀ 'ਤੇ ਚਰਚਾ ਕੀਤੀ। ਅਕਾਲੀ ਦਲ ਇਸ ਦੌਰੇ ਨੂੰ ਮਜੀਠੀਆ ਦੀ ਰਾਜਨੀਤਿਕ ਵਾਪਸੀ ਵਜੋਂ ਵੇਖ ਰਿਹਾ ਹੈ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ 2025 ਵਿੱਚ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਦੇ ਨਜ਼ਦੀਕੀ ਸਾਥੀ ਹਰਪ੍ਰੀਤ ਗੁਲਾਟੀ ਨੂੰ ਵੀ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਮਜੀਠੀਆ ਨੂੰ 2 ਫਰਵਰੀ ਨੂੰ ਸੁਪਰੀਮ ਕੋਰਟ ਨੇ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 3 ਫਰਵਰੀ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਸਾਥੀ ਹਰਪ੍ਰੀਤ ਗੁਲਾਟੀ ਨੂੰ ਵੀ ਮੋਹਾਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ