Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਅਕਾਲੀ-ਭਾਜਪਾ ਗੱਠਜੋੜ 'ਤੇ ਪੰਜਾਬ ਦੇ ਰਾਜਪਾਲ ਦਾ ਵੱਡਾ ਬਿਆਨ

11 ਫ਼ਰਵਰੀ, 2026 07:16 PM

ਚੰਡੀਗੜ੍ਹ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦੀਆਂ ਚਰਚਾਵਾਂ ਨਾਲ ਸਿਆਸਤ ਵਿਚ ਹਲਚਲ ਮਚੀ ਹੋਈ ਹੈ। ਇਸ ਚਰਚਾ ਨੇ ਉਸ ਵੇਲੇ ਹੋਰ ਵੀ ਜ਼ਿਆਦਾ ਜ਼ੋਰ ਫੜ ਲਿਆ, ਜਦੋਂ ਬੀਤੇ ਕੱਲ੍ਹ ਪੰਜਾਬ ਦੇ ਰਾਜਪਾਲ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਇਕ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਨੂੰ ਲੈ ਕੇ ਹੋਰ ਪਾਰਟੀਆਂ ਵੱਲੋਂ ਸਵਾਲ ਵੀ ਚੁੱਕੇ ਗਏ ਸਨ, ਜਿਸ ਮਗਰੋਂ ਹੁਣ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। 

ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਨੇ ਇਸ ਯਾਤਰਾ ਵਿਚ ਸ਼ਾਮਲ ਹੋਣ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਸੱਦਾ ਦਿੱਤਾ ਸੀ। ਉਨ੍ਹਾਂ ਨੇ ਇਲਾਕੇ ਦੇ ਸਾਰੇ ਮੌਜੂਦਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਨਾਲ-ਨਾਲ ਧਰਮ ਗੁਰੂਆਂ ਨੂੰ ਵੀ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਜੋੜ ਕੇ ਜਨ ਅੰਦੋਲਨ ਬਣੇਗਾ ਤੇ ਫ਼ਿਰ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ। 

ਫਾਜ਼ਿਲਕਾ ਵਿਚ ਪੈਦਲ ਮਾਰਚ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਕਟਾਰੀਆ ਨੇ ਕਿਹਾ ਕਿ ਨਾ ਉਨ੍ਹਾਂ ਨੇ ਕਦੇ ਸਿਆਸਤ ਕਰਨੀ ਹੈ ਤੇ ਨਾ ਹੀ ਚੋਣ ਲੜਣੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਤਨਖ਼ਾਹ 'ਤੇ ਗੁਜ਼ਾਰਾ ਕਰਦੇ ਹਨ ਤੇ ਉਨ੍ਹਾਂ ਕੋਲ ਜਿਹੜੀ ਗੱਡੀ ਵੀ ਹੈ, ਉਹ ਵੀ ਜਨਤਾ ਦੀ ਹੈ। ਉਹ ਜਨਤਾ ਦੇ ਸੁੱਖ-ਦੁੱਖ ਵਿਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਦੀ ਪਾਲਣਾ ਕਰਦੇ ਹਨ ਤੇ ਮਰਦੇ ਦਮ ਤਕ ਅਜਿਹਾ ਕਰਦੇ ਰਹਿਣਗੇ। 

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ