Friday, August 14, 2026
BREAKING
ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ... ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ

ਪੰਜਾਬ

ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ

14 ਅਗਸਤ, 2026 05:24 PM

ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਅਮਰਗੜ੍ਹ  ਦੀ ਇੱਕ ਵਿਸੇਸ਼ ਮੀਟਿੰਗ ਹੋਈ ਜਿਸ ਵਿੱਚ ਅਗਰਵਾਲ ਸਭਾ ਸੁਨਾਮ ਦੇ ਚੀਫ ਪੈਟਰਨ ਤੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਮਨਪ੍ਰੀਤ ਬਾਂਸਲ ਨੂੰ ਸਪੈਸ਼ਲ ਤੌਰ ਤੇ ਬੁਲਾ ਕੇ ਸਨਮਾਨਿਤ ਕੀਤਾ ਗਿਆ। ਸਭਾ ਦੇ ਬੁਲਾਰਿਆਂ ਨੇ ਮਨਪ੍ਰੀਤ ਬਾਂਸਲ ਨੂੰ ਨਗਰ ਕੌਂਸਲ ਸੁਨਾਮ ਦਾ ਪ੍ਰਧਾਨ ਬਨਣ ਤੇ ਵਧਾਈ ਦਿਂਤੀ ਅਤੇ ਆਪਣੇ ਮਿਸ਼ਨ ਵਿੱਚ ਕਾਮਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਤੇ ਅਗਰਵਾਲ ਸਭਾ ਸੁਨਾਮ ਦੇ ਸਰਪ੍ਰਸਤ ਅਗਰ ਰਤਨ ਕ੍ਰਿਸ਼ਨ ਸੰਦੋਹਾ ਤੇ ਹਰੀਦੇਵ ਗੋਇਲ, ਸਾਬਕ ਪ੍ਰਧਾਨ ਹਕੂਮਤ ਰਾਏ ਜਿੰਦਲ  ਤੋਂ ਇਲਾਵਾ ਅਮਰਗੜ੍ਹ ਅਗਰਵਾਲ ਸਭਾ ਦੇ ਆਗੂ ਸ੍ਰੀ ਬਲਵੀਰ ਚੰਦ ਸਿੰਗਲਾ ਸਰਪ੍ਰਸਤ, ਜਗਦੀਸ਼ ਸਿੰਗਲਾ, ਹਰਸ਼ ਸਿੰਗਲਾ ਜਿਲਾ ਸਕੱਤਰ, ਵਿਜੈ ਸਿੰਗਲਾ, ਡਾ, ਕ੍ਰਿਸ਼ਨ ਕੁਮਾਰ, ਸੁਦਰਸ਼ਨ ਸਿੰਗਲਾ, ਮਨੋਜ ਕੁਮਾਰ, ਮੇਘ ਰਾਜ ਬਾਂਸਲ, ਸਰਜੀਵਨ ਜਿੰਦਲ ਕੈਸੀ਼ਅਰ, ਸੰਜੀਵ ਸਿੰਗਲਾ ਸਾਬਕ ਪ੍ਰਧਾਨ, ਦਵਿੰਦਰ ਮੋਦੀ, ਡਾ, ਮਿੰਕਲ  ਗੁਪਤਾ, ਰਾਜਿੰਰ ਪਾਲ ਸਿੰਗਲਾਤ  ਤੇ ਜੀਵਨ ਕੁਮਾਰ ਸਮੇਤ ਸਭਾ ਦੇ ਮੈਂਬਰ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ

ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ

ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ

ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ

27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ