Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਪੰਜਾਬ

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

21 ਅਪ੍ਰੈਲ, 2026 04:01 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ (ਰਜਿ,)ਸੁਨਾਮ ਵੱਲੋਂ ਧਾਰਮਿਕ ਕੰਮਾਂ ਨੂੰ ਅੱਗੇ  ਵਧਾਉਂਦੇ ਹੋਏ ਮਹਾਰਾਜਾ ਅਗਰਸੇਨ ਚੌਂਕ ਵਿੱਖੇ ਅਕਸੈ਼ ਤਿਰਤੀਆ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਕੜੀ ਚਾਵਲ ਦਾ ਲੱਗਰ ਲਾਇਆ ਗਿਆ ਇਸ ਦੀ ਸੇਵਾ ਉੱਘੇ ਵਿਊਪਾਰੀ ਤੇ ਸਮਾਜ ਸੇਵਕ ਬਾਬੂ ਰਾਮ ਸਰੂਪ ਜੈਨ ਸਿੰਗਲਾ ਜੀ  (ਰਾਮਾ ਬੂਟ ਹਾਊਸ )ਵੱੱਲੇਂ ਪ੍ਰੀਵਾਰ ਸਮੇਤ ਕੀਤੀ ਗਈ। ਇਸ ਤੋਂ ਪਹਿਲਾਂ ਗੰਗਾ ਵਾਲਾ ਡੇਰਾ ਵਿੱਖੇ   ਮੰਦਰ  ਵਿਂਚ  ਪ੍ਰੀਵਾਰ ਵੱਲੋਂ   ਭਗਵਾਨ ਜੀ ਨੂੰ ਭੋਗ ਲਵਾਇਆ ਗਿਆ ਤੇ ਪੂਜਾ  ਕੀਤੀ ਗਈ  ਉਪਰੰਤ ਭੰਡਾਰਾ ਸੁ਼ਰੂ ਕੀਤਾ ਗਿਆ।
 
ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਹਕੂਮਤ ਰਾਏ ਜਿੰਦਲ, ਹਰੀ ਦੇਵ ਗੋਇਲ, ਪ੍ਰਭਾਤ ਜਿੰਦਲ, ਸਿ਼ਵ ਜਿੰਦਲ, ਕ੍ਰਿਸ਼ਨ ਸੰਦੋਹਾ, ਬਾਬੂ ਰਾਮ ਸਰੂਪ ਜੈਨ ਸਿੰਗਲਾ, ਰਾਮ ਲਾਲ ਰਾਮਾ ਆਲਮਪੁਰੀਆ, ਯੂਥ ਵਿੰਗ ਸਕਂਤਰ ਧੀਰਜ ਗੋਇਲ, ਆਰ ਡੀ ਕਾਂਸਲ, ਯੂਥ ਵਿੰਗ ਪ੍ਰਧਾਨ ਯੋਗੇਸ਼ ਗਰਗ, ਨਰੇਸ਼ ਸਿੰਗਲਾ, ਸਾਹਿਲ  ਸਿੰਗਲਾ, ਨਰੇਸ਼ ਮੇਸੀ਼, ਸਾ਼ਮ ਲਾਲ ਵਕੀਲ,ਸੁਮਿਤ ਬਿੰਦਲਿਸ਼ ਸਮੇਤ ਅਗਰਵਾਲ ਸਭਾ ਦੇ ਮੈਬਰ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ