Tuesday, November 10, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

10 ਨਵੰਬਰ, 2026 04:47 PM

ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਰਜਿ, ਸੁਨਾਮ ਵੱਲੋਂ ਹਰ ਮਹੀਨੇ ਦੀ ਤਰਾਂ ਇਸ ਵਾਰ ਵੀ ਹਰ ਦੇਸੀ ਮਹੀਨੇ ਦੀ ਪਹਿਲੀ ਤਾਰੀਖ ਏਕਮ ਦਾ ਦਿਹਾੜਾ ਮਹਾਰਾਜਾ ਅਗਰਸੇਨ ਚੌਕ ਵਿੱਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਮਹਾਰਾਜਾ ਅਗਰਸੇਨ ਜੀ ਦੀ ਪੂਜਾ ਅਰਚਣਾ ਕੀਤੀ ਗਈ ਆਰਤੀ ਗਾਈ ਗਈ ਤੇ ਪ੍ਰਤਿਮਾ ਤੇ ਫੁੱਲ ਮਾਲਾ ਪਾਈ ਗਈ। ਇਸ ਮੌਕੇ ਤੇ ਪੂਜਾ ਪ੍ਰਸਾਦ ਦੀ ਸੇਵਾ ਬੇਟੇ ਸੱਸੀ਼ਕਾਂਤ ਸਪੁੱਤਰ ਵਿਕਰਮ ਗਰਗ ਵਿੱਕੀ ਪਧਾਨ ਨੇ ਆਪਣੇ ਜਨਮਦਿਨ ਦੀ ਖੁਸ਼ੀ ਵਿੱਚ ਅਤੇ ਡਾ, ਰਾਜੀਵ ਸਿੰਗਲਾ ਜੀ ਨੇ ਉਨ੍ਹਾਂ ਦੇ ਸਪੁੱਤਰ ਦੇਵਾਂਗ ਸਿੰਗਲਾ ਵੱਲੋਂ ਆਲ ਇੰਡੀਆ ਏਮਜ਼ ਪੀ, ਜੀ ਇੰਟਰੈਸ ਟੈਸਟ ਵਿੱਚੋ, 28 ਵਾਂ ਰੈਂਕ ਪ੍ਰਾਪਤ ਕਰਕੇ ਏਮਜ਼ ਦਿੱਲੀ ਵਿੱਚ ਦਾਖਲਾ ਮਿਲਣ  ਦੀ ਖੁਸ਼ੀ ਵਿੱਚ ਕੀਤੀ ਗਈ।

 

ਇਸ ਮੌਕੇ ਤੇ ਅਗਰ ਰਤਨ ਸਾ਼ਮ ਲਾਲ ਸਿੰਗਲਾ ਜਿਲ੍ਹਾ ਪ੍ਰਧਾਨ, ਮਨਪ੍ਰੀਤ ਬਾਂਸਲ ਨਗਰ ਕੌਸਲ ਪ੍ਰਧਾਨ, ਅਗਰ ਰਤਨ ਕ੍ਰਿਸ਼ਨ ਸੰਦੋਹਾ ਸ੍ਰਪਰਸਤ ਤੇ ਪ੍ਰਧਾਨ ਵਿਕਰਮ ਗਰਗ ਵਿੱਕੀ ਨੇ ਵਧਾਈ ਦਿੱਤੀ ਤੇ ਮਹਾਰਾਜਾ ਅਗਰਸੇਨ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕੇ ਉਹ ਦੋਵਾਂ ਬੱਚਿਆਂ ਨੂੰ ਤੰਦਰੁਸਤੀਆਂ  ਤੇ ਤਰੱਕੀਆਂ ਬਖਸੇ਼ ਅਤੇ ਦੋਵਾਂ ਬੱਚਿਆਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ।

 

ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਅਗਰ ਰਤਨ ਸਾ਼ਮ ਲਾਲ ਸਿੰਗਲਾ ਜਿਲ੍ਹਾ ਪ੍ਰਧਾਨ, ਨਗਰ ਕੌਸਲ ਪ੍ਰਧਾਨ ਮਨਪ੍ਰੀਤ ਬਾਂਸਲ, ਹਰੀ ਦੇਵ ਗੋਇਲ, ਰਵੀ ਕਮਲ ਗੋਇਲ, ਰਾਮ ਲਾਲ ਰਾਮਾ ਆਲਮਪੁਰੀਆ, ਅਗਰ ਰਤਨ ਕ੍ਰਿਸ਼ਨ ਸੰਦੋਹਾ, ਹਕੂਮਤ ਰਾਏ ਜਿੰਦਲ, ਯਸ਼ਪਾਲ ਸਿੰਗਲਾ, ਸਿ਼ਵ ਜਿੰਦਲ  ਡਾ, ਰਾਜੀਵ ਸਿੰਗਲਾ, ਨਰੇਸ਼ ਸਿੰਗਲਾ, ਸਾ਼ਮ ਲਾਲ ਐਡਵੋਕੇਟ, ਮਾਸਟਰ ਰਾਜੀਵ ਬਿੰਦਲ, ਗਿਰਧਾਰੀ ਲਾਲ ਜਿੰਦਲ, ਕੇਵਲ ਕ੍ਰਿਸ਼ਨ ਮੈਨੇਜਰ, ਰਾਕੇਸ਼ ਗਰਗ, ਗੌਰਵ ਜਨਾਲੀਆ, ਡਾ, ਸੱਤਪਾਲ ਗਰਗ, ਬਿੰਦਰਪਾਲ, ਸੁਰੇਸ਼ ਜਿੰਦਲ ਐਡਵੋਕੇਟ, ਮੁਕੇਸ਼ ਗਰਗ, ਵਿਮਲ ਜੈਨ, ਸੰਜੀਵ ਜਿੰਦਲ, ਮਿੰਟੂ ਜਖੇਪਲੀਆ, ਮੁਨੀਸ਼ ਮੋਨੂੰ ਗਰਗ, ਸੱਸੀ਼ਕਾਂਤ ਗਰਗ, ਕਾਲਾ ਨਾਗਰਾ, ਭੂਸ਼ਣ ਕਾਂਸਲ, ਮਹਿੰਦਰ ਜੈਨ, ਦੇਵਾਂਗ ਸਿੰਗਲਾ, ਰਮੇਸ਼ ਗਰਗ ਪੱਤਰਕਾਰ, ਡਾਕਟਰ ਰੇਣੂ ਸਿੰਗਲਾ, ਹੈਪੀ ਜੈਨ ਤੇ ਮੰਜੂ ਗਰਗ ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਸਮਾਜ ਦੇ ਭੈਣ ਭਰਾ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ