Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ।

25 ਜੁਲਾਈ, 2025 04:43 PM

ਰਮੇਸ਼ ਗਰਗ

ਸੁਨਾਮ: ਸਥਾਨਕ ਅਗਰਵਾਲ ਸਭਾ ਵੱਲੋਂ ਹਰ  ਦੇਸੀ ਮਹੀਨੇ  ਦੀ ਪਹਿਲੀ ਤਾਰੀਖ ਨੂੰ ਮਨਾਇਆ ਜਾਣ ਵਾਲਾ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਹਾਰਾਜਾ ਅਗਰਸੇਨ ਚੌਕ ਵਿੱਖੇ ਮਨਾਇਆ ਗਿਆ। ਇਹ ਦਿਹਾੜਾ ਸ੍ਰੀ ਗਿਰਧਾਰੀ ਲਾਲ ਜਿੰਦਲ ਤੇ ਉਸ ਦੇ ਪ੍ਰੀਵਾਰ ਵੱਲੋਂ  ਜਿੰਦਲ ਸਾਹਿਬ ਦੇ ਜਨਮਦਿਨ ਦੀ ਖੁਸ਼ੀ ਵਿੱਚ ਮਨਾ ਕੇ ਪੂਜਾ ਅਰਚਨਾ ਕੀਤੀ ਤੇ ਭੋਗ ਪ੍ਰਸਾਦਿ  ਵੰਡਿਆ ਗਿਆ। ਪ੍ਰਧਾਨ ਵਿਕਰਮ ਗਰਗ ਵਿੱਕੀ ਤੇ ਮਨਪ੍ਰੀਤ ਬਾਂਸਲ ਨੇ ਜਿੰਦਲ ਪ੍ਰੀਵਾਰ ਨੂੰ ਵਧਾਈ ਦਿੱਤੀ ਤੇ ਪ੍ਰੀਵਾਰ ਵਿੱਚ ਅਮਨ ਸਾਂਤੀ ਤੇ ਤੰਦਰੁਸਤੀ ਦਾ ਕਾਮਨਾ ਕੀਤੀ। ਇਸ  ਮੌਕੇ ਤੇ ਸਭਾ ਵੱਲੋਂ ਅਗਰਵਾਲ ਸਮਾਜ ਨੂੰ  ਕੁੱਝ ਬੇਨਤੀਆਂ ਕਰਦੀ ਇੱਕ ਫਲੈਕਸ ਰਿਲੀਜ ਕੀਤੀ ਗਈ ਜਿਸ ਵਿੱਚ ਅਗਰਵਾਲ ਸਮਾਜ  ਨੂੰ ਬੇਨਤੀ ਕੀਤੀ ਗਈ ਗਈ ਹੈ ਕਿ ਕੋਈ ਵੀ  ਲੋਕਲ ਅਗਰਵਾਲ ਭੈਣ ਭਰਾ ਕਿਸੇ ਦੇ ਵੀ ਮਰਗਤ ਦੇ ਭੋਗ ਤੇ ਖਾਣਾ ਨਹੀਂ ਖਾਵੇਗਾ। ਨਾ ਹੀ ਮਿਰਤਕ ਦੇ ਪ੍ਰੀਵਾਰ ਵਾਲੇ ਕਿਸੇ ਲੋਕਲ ਵਿਅੱਕਤੀ ਨੂੰ ਰੋਟੀ ਖਾਣ ਲਈ ਕਹਿਣਗੇ। ਇਸ ਤੋਂ ਇਲਾਵਾ ਮਿਰਤਕ ਦੇ ਪ੍ਰੀਵਾਰ ਨਾਲ ਦੁੱਖ ਵੰਡਾਉਣ ਲਈ ਜਾਣ ਵਾਸਤੇ ਆਦਮੀਆਂ ਲਈ ਸਾਮ  6 ਵਜੇ ਤੋਂ 8.30 ਵਜੇ ਤੱਕ ਅਤੇ ਔਰਤਾਂ ਲਈ ਸਾਮ ਨੂੰ 3 ਵਜੇ ਤੋਂ ਸਾਮ 6 ਵਜੇ ਤੱਕ ਦਾ ਸਮਾ ਨਿਸਚਿਤ ਕੀਤਾ ਗਿਆ ਹੈ.। ਸਾਰੇ ਭਰਾਵਾਂ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਪਗੜੀ,,, ਤੌਲੀਆ ਅਤੇ ਪਿੰਨ   ਸਿਰਫ ਸਹੁਰੇ ਪ੍ਰੀਵਾਰ ਤੋਂ ਹੀ ਲਿਆ ਜਾਵੇ ਹੋਰ ਕਿਸੇ ਤੋ ਨਾ ਲਿਆ ਜਾਵੇ ਇਸ ਬਾਰੇ ਰਿਸ਼ਤੇਦਾਰਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਜਾਵੇ। ਅਗਰਵਾਲ ਸਮਾਜ ਤੋਂ ਇਹ ਨੀਯਮ ਲਾਗੂ ਕਰਨ ਲਈ ਪੂਰੇ ਸਹਿਯੋਗ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਵਿਕਰਮ ਗਰਗ ਵਿੱਕੀ ਪ੍ਰਧਾਨ, ਮਨਪ੍ਰੀਤ ਬਾਂਸਲ, ਰਵੀ ਕਮਲ ਗੋਇਲ, ਵੇਦ ਪ੍ਰਕਾਸ਼ ਹੋਡਲਾ, ਕ੍ਰਿਸ਼ਨ ਸੰਦੋਹਾ, ਰਾਮ ਲਾਲ ਰਾਮਾ, ਬਘੀਰਥ ਰਾਏ ਗੋਇਲ ਗੀਰਾ, ਕਮਲ ਗਰਗ, ਹਕੂਮਤ ਰਾਏ ਜਿੰਦਲ, ਹਰੀ ਦੇਵ ਗੋਇਲ, ਯਸ਼ਪਾਲ ਮੰਗਲਾ, ਸਿਵ ਜਿੰਦਲ, ਯੁਗੇਸ਼ ਗਰਗ, ਮਾਸਟਰ ਰਾਜੀਵ ਬਿੰਦਲ, ਰਾਜੀਵ ਸਿੰਗਲਾ, ਯਸ਼ਪਾਲ ਸਿੰਗਲਾ, ਸਾਮ ਲਾਲ ਵਕੀਲ, ਰਮੇਸ਼ ਗਰਗ ਪਰੈਸ, ਮੁਨੀਸ਼ ਗੁਪਤਾ, ਭੀਮ ਸੈਨ, ਗਿਰਧਾਰੀ ਲਾਲ ਜਿੰਦਲ, ਅਜੇ ਜਿੰਦਲ ਮਸਤਾਨੀ, ਰਾਮ ਲਾਲ ਤਾਇਲ, ਭਰਭੂਰ ਚੰਦ, ਜੀਵਨ ਰੌਕੀ, ਰਾਕੇਸ਼ ਕਾਕਾ, ਬਲਵਿੰਦਰ ਬਾਂਸਲ, ਗੌਰਵ ਜਨਾਲੀਆ, ਪਵਨ ਸੈਕਟਰੀ, ਮਾਸਟਰ ਛੱੱਜੂ ਰਾਮ, ਸੁਰੇਸ਼ ਜਿੰਦਲ ਐਡਵੋਕੇਟ, ਧਰਮਪਾਲ ਛਾਹੜੀਆ, ਰਾਜੀਵ ਬਿੱਟੂ, ਆਰ, ਡੀ, ਕਾਂਸਲ, ਸੁਰੇਸ਼ ਜੈਨ, ਮਹਿੰਦਰ ਜੈਨ,, ਬਿੰਦਰਪਾਲ, ਰਾਮ ਕੁਮਾਰ ਭੁਟਾਲੀਆ, ਮੁਨੀਸ਼ ਮੋਨੂੰ, ਡਾ,ਮਦਨ ਲਾਲ ਗੋਇਲ,ਮੁਕੇਸ਼ ਗਰਗ, ਰਾਕੇਸ਼ ਗਾਗੀ, ਪਰਦੀਪ ਕੁਮਾਰ, ਕੇਵਲ ਕ੍ਰਿਸ਼ਨ ਗੋਇਲ ਮੈਨੇਜਰ, ਅਮਰ ਨਾਥ ਕਾਂਸਲ, ਪ੍ਰਵੇਸ਼ ਕੁਮਾਰ, ਪਰੇਮ ਅਗਰਵਾਲ, ਧੀਰਜ ਗੋਇਲ, ਲਵਲੀਸ਼ ਜਿੰਦਲ, ਵੈਭਵ ਗੋਇਲ, ਅਭਿਨਵ, ਗੋਇਲ ਰਾਜੀਵ ਸਿੰਗਲਾ, ਤਨੁਜ ਜਿੰਦਲ, ਅਤੁਲ ਗੁਪਤਾ, ਪੰਕਜ ਸਿੰਗਲਾ, ਬਾਬੂ ਰਾਮ ਗੋਇਲ ਸਰਾਫ,  ਵਿਮਲ ਜੈਨ,ਮਿੰਟੂ ਜਖੇਪਲ, ਨੀਰਜ ਬਾਂਸਲ ਸ੍ਰੀਮਤੀ ਰੇਵਾ ਛਾਹੜੀਆ, ਮੰਜੂ ਗਰਗ, , ਸਲੋਨੀ ਗਰਗ, ਨੀਤੂ ਜਿੰਦਲ, ਦੀਵਾਂਸੀ, ਤਰੂਸਿਖਾ ਆਸੂ਼,ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਭੈਣ, ਭਰਾ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ