Saturday, April 18, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

18 ਅਪ੍ਰੈਲ, 2026 06:22 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਰਜਿ, ਸੁਨਾਮ ਵੱਲੋਂ ਹਰ ਮਹੀਨੇ ਦੀ ਤਰਾਂ ਦੇਸੀ ਮਹੀਨੇ ਦੀ ਪਹਿਲੀ ਤਾਰੀਖ ਏਕਮ ਦਾ ਦਿਹਾੜਾ ਇਸ ਵਾਰ ਵੀ ਬੜੀ ਧੂਮ ਧਾਮ ਨਾਲ ਮਹਾਰਾਜਾ ਅਗਰਸੇਨ ਚੌਂਕ ਵਿੱਖੇ ਮਨਾਇਆ ਗਿਆ। ਇਸ ਵਾਰ ਦੀ ਪੂਜਾ ਤੇ ਭੋਗ ਪ੍ਰਸਾਦ ਦੀ ਸੇਵਾ ਉਘੇ ਵਿਉਪਾਰੀ ਤੇ ਸਮਾਜ ਸੇਵੀ ਧਰਮ ਦੇ ਕੰਮਾਂ ਵਿੱਚ ਅੱਗੇ ਰਹਿਣ ਵਾਲੇ ਬਾਬੂ ਰਾਮ ਸਰੂਪ ਜੈਨ ਪ੍ਰੋ, ਰਾਮਾ ਬੂਟ ਹਾਊਸ ਅਤੇ ਉਨ੍ਹਾਂ ਦੇ ਪ੍ਰੀਵਾਰ   ਵੱਲੋਂ ਕੀਤੀ ਗਈ। ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਤੇ ਸਭਾ ਦੇ ਚੇਅਰਮੈਨ ਮਨਪ੍ਰੀਤ ਬਾਂਸਲ ਨੇ ਜੈਨ ਪ੍ਰੀਵਾਰ ਨੂੰ ਵਧਾਈ ਦਿੱਤੀ ਤੇ ਮਹਾਰਾਜਾ ਅਗਰਸੇਨ ਜੀ ਦੇ ਚਰਨਾ ਵਿੱਚ ਪ੍ਰੀਵਾਰ ਦੀ ਚੜਦੀਕਲਾ, ਤਰੱਕੀ ਤੇ ਆਪਸੀ ਪਿਆਰ ਤੇ ਤੰਦਰੁਸਤ ਰਹਿਣ ਦੀ ਅਰਦਾਸ ਕੀਤੀ।ਇਸ ਮੌਕੇ ਤੇ ਸਭਾ ਵੱਲੋਂ ਜੈਨ ਪ੍ਰੀਵਾਰ ਨੂੰ ਸਨਮਾਨਿਤ ਕੀਤਾ ਗਿਆ। ਪ੍ਰਧਾਨ ਜੀ ਨੇ ਅਗਰਵਾਲ ਸਮਾਜ ਨੂੰ ਅਪੀਲ ਕੀਤੀ ਕੇ ਉਹ ਹਰ ਮਹੀਨੇ ਮਨਾਈ ਜਾਣ ਵਾਲੀ ਏਕਮ ਦੇ ਮੌਕੇ ਤੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮਹਾਰਾਜਾ ਅਗਰਸੇਨ ਜੀ ਦਾ ਅਸੀ਼ਰਵਾਦ ਲਿਆ ਕਰਨ।
 
ਇਸ ਮੌਕੇ ਤੇ ਸ੍ਰੀ ਹਿਤੇਸ਼ ਗੁਪਤਾ ਪੀ, ਸੀ, ਐਸ ਜੀ ਦੀ ਸਪੁੱਤਰੀ ਪਾਵਨੀ ਗੁਪਤਾ ਨੇ ਦਸਵੀਂ ਚੋਂ  99.8  ਪ੍ਰਸੈਂਟ ਨੰਬਰ ਪ੍ਰਪਤ ਕਰਕੇ ਬਹੁਤ ਵੱਡੀ ਪ੍ਰਾਪਤੀ ਕਰਨ ਤੇ ਸ਼ਹਿਰ ਅਤੇ ਮਾਪਿਆਂ ਦਾ ਨਾਮ ਚਮਕੌਣ ਤੇ ਸਭਾ ਵੱਲੋਂ ਸਨਮਾਨਿਤ ਕੀਤਾ ਗਿਆ ਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
 
ਇਸ ਮੌਕੇ ਤੇ ਰਾਜਨ ਸਿੰਗਲਾ ਨੂੰ ਅਗਲੇ ਸਾਲ ਤੋਂ ਰੋਟਰੀ ਕਲੱਬ ਦਾ ਪ੍ਰਧਾਨ ਚੁਣੇ ਜਾਣ ਤੇ ਵੀ ਸਨਮਾਨਿਤ ਕੀਤਾ ਗਿਆ ਤੇ ਵਧਾਈ ਦਿੱਤੀ ਗਈ।  ਇਸ ਮੌਕੇ ਤੇ ਪਹਿਲਾਂ ਗਊਸ਼ਾਲਾ ਤੇ ਫਿਰ ਅਗਰਸੇਨ ਚੌਕ ਚ ਬਾਬੂ ਰਾਮ ਸਰੂਪ ਜੈਨ ਪ੍ਰੀਵਾਰ ਵੱਲੋਂ ਤੁਲਸੀ ਦੇ ਪੌਦੇ ਵੰਡੇ ਗਏ।
 
ਇਸ ਮੌਕੇ ਤੇ ਪ੍ਰਧਾਨ ਵਿਕਰਮ ਗਰਗ ਵਿੱਕੀ, ਹਰੀਦੇਵ ਗੋਇਲ, ਮਨਪ੍ਰੀਤ ਬਾਂਸਲ, ਜਤਿੰਦਰ ਜੈਨ, ਰਵੀ ਕਮਲ ਗੋਇਲ, ਰਾਮ ਲਾਲ ਰਾਮਾ ਆਲਮਪੁਰ, ਹਕੂਮਤ ਰਾਏ ਜਿੰਦਲ, ਪ੍ਰਭਾਤ ਜਿੰਦਲ, ਕ੍ਰਿਸ਼ਨ ਸੰਦੋਹਾ, ਸਿ਼ਵ ਜਿੰਦਲ, ਇੰਜ, ਰਾਕੇਸ਼ ਗਰਗ, ਰਾਜਨ ਸਿੰਗਲਾ, ਹਿਤੇਸ਼ ਗੁਪਤਾ ਪੀ ਸੀ ਐਸ, ਯਸ਼ਪਾਲ ਸਿੰਗਲਾ, ਡਾ, ਸੱਤ ਪਾਲ ਗਰਗ, ਨਰੇਸ਼ ਸਿੰਗਲਾ, ਸੰਜੀਵ ਜਿੰਦਲ,ਰਾਜੀਵ ਬਿੰਦਲ,ਅਸੋ਼ਕ ਘੋਗਾ, ਕਾਲਾ ਨਾਗਰਾ, ਮੁਨੀਸ਼ ਮੋਨੂੰ ਗਰਗ, ਬਾਬੂ ਰਾਮ ਸਰੂਪ ਜੈਨ,ਹਰੀਸ਼ ਕੁਮਾਰ ਕਾਲਾ, ਗਗਨਦੀਪ ਗੋਰਾ, ਰਾਮ ਲਾਲ ਤਾਇਲ, ਅਜੇ ਜਿੰਦਲ ਮਸਤਾਨੀ, ਰਾਮ ਕੁਮਾਰ ਭੁਟਾਲੀਆ, ਡਾ, ਪਵਨ ਜਿੰਦਲ, ਪਵਨ ਸੈਕਟਰੀ, ਸਾ਼ਮ ਲਾਲ ਵਕੀਲ, ਲਾਜ ਪਤ ਰਾਏ ਗਰਗ, ਕੇਵਲ ਕ੍ਰਿਸ਼ਨ ਮੈਨੇਜਰ, ਗੌਰਵ ਜਨਾਲੀਆ, ਗਿਰਧਾਰੀ ਲਾਲ ਜਿੰਦਲ, ਪ੍ਰਦੀਪ ਕੁਮਾਰ, ਬਿੰਦਰ ਪਾਲ, ਪ੍ਰਵੇਸ਼ ਕਾਂਸਲ, ਸੁਰੇਸ਼ ਜਿੰਦਲ ਐਡਵੋਕੇਟ, ਜੀਵਨ ਰੌਕੀ, ਭੀਮ ਸੈਨ, ਮਹਿੰਦਰ ਜੈਨ, ਦਵਿੰਦਰ ਪਾਲ ਰਿੰਪੀ, ਗਿਆਨ ਚੰਦ ਗੁਪਤਾ, ਸੰਦੀਪ ਕੁਮਾਰ, ਕੁਨਾਲ ਕਾਂਸਲ, ਮੋਹਨ ਮਿੱਠੂ, ਮੁਨੀਸ਼, ਮੋਲਿਕ, ਕਾਤਿਕ, ਪ੍ਰਮੋਦ ਕੁਮਾਰ ਨੀਟੂ, ਸੰਦੀਪ, ਮਿੱਤਲ, ਭਗਵਾਨ ਦਾਸ ਟਿੰਕੂ, ਸੰਦੀਪ ਗਰਗ, ਰਾਜ ਕੁਮਾਰ, ਬਘੀਰਥ ਰਾਏ, ਵਿਨੋਦ ਗੋਇਲ, ਰਿੰਪੀ ਸਿੰਗਲਾ, ਸੁਰੇਸ਼ ਕੁਮਾਰ,ਸ੍ਰੀਮਤੀ ਨਿਰਮਲਾ ਦੇਵੀ,ਪਾਵਨੀ ਗੁਪਤਾ, ਸੰਤੋਸ਼ ਰਾਣੀ, ਮੇਨਕਾ ਰਾਣੀ, ਪ੍ਰੀਤੀ, ਅਦਿਤੀ  ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਸਮਾਜ ਦੇ ਭੈਣ ਭਰਾ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ