Sunday, September 20, 2026
BREAKING
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ  ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ  ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ ਰੂਸ 'ਤੇ ਯੂਕਰੇਨ ਦਾ ਸਭ ਤੋਂ ਵੱਡਾ ਹਮਲਾ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ ਉੱਤਰੀ ਕੋਰੀਆ ਨੇ ਦਾਗ਼'ਤੀ ਮਿਜ਼ਾਈਲ ! ਦੱਖਣੀ ਕੋਰੀਆ ਤੇ ਜਾਪਾਨ 'ਚ ਮਚੀ ਤੜਥੱਲੀ ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

ਪੰਜਾਬ

ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ 

20 ਸਤੰਬਰ, 2026 06:45 PM
ਸੁਨਾਮ (ਰਮੇਸ਼ ਗਰਗ) : ਸਥਾਨਕ ਸ੍ਰੀ ਬਾਲਾ ਜੀ ਖਾਟੂ ਸਾ਼ਮ ਸਮਿਤੀ ਵੱਲੋਂ   27  ਸਤੰਬਰ ਦੇ ਵਿਸਾ਼ਲ ਜਗਰਾਤੇ ਨੂੰ ਮੁੱਖ ਰਖਦਿਆਂ ਸਮਿਤੀ ਨੇ ਸ੍ਰੀ ਖਾਟੂ ਸਾ਼ਮ ਦੇ ਪਵਿੱਤਰ ਸਥਾਨ  ਤੋਂ ਬਾਲਾ ਜੀ ਦੀ ਪਵਿੱਤਰ ਜੋਤ ਸੁਨਾਮ ਲਿਆਂਦੀ ਗਈ, ਇਸ ਜੋਤੀ ਦੇ ਸਥਾਨਕ ਮਹਾਰਾਜਾ ਅਗਰਸੇਨ ਚੌਂਕ ਵਿੱਖੇ ਪਹੁੰਚਣ ਤੇ ਅਗਰਵਾਲ ਸਭਾ (ਰਜਿ਼ ) ਸੁਨਾਮ ਵੱਲੋਂ ਜੋਤੀ ਦੇ ਦਰਸ਼ਨ ਕਰਕੇ ਬਹੁਤ ਹੀ ਸਾ਼ਨਦਾਰ ਸਵਾਗਤ ਕੀਤਾ ਗਿਆ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੱਡੂ ਵੰਡੇ ਗਏ। ਉਘੇ ਉਦਯੋਗਪਤੀ ਸ੍ਰੀ ਅਰੁਣ ਸਿੰਗਲਾ ਤੇ ਅਮਨ ਸਿੰਗਲਾ ਨੇ ਚੰਡੀਗੜ੍ਹ ਤੋਂ ਸਪੈਸ਼ਲ ਆ ਕੇ ਜੋਤੀ ਦੇ ਦਰਸ਼ਨ ਕੀਤੇ ਤੇ ਹਾਜਰੀ ਲਵਾਈ।
 
ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ,, ਹਰੀਦੇਵ ਗੋਇਲ,ਰਾਮ ਲਾਲ ਰਾਮਾ ਆਲਮਪੁਰੀਆ, ਹਕੂਮਤ ਰਾਏ  ਜਿੰਦਲ, ਕ੍ਰਿਸ਼ਨ ਸੰਦੋਹਾ, ਸਿ਼ਵ ਜਿੰਦਲ, ਮਾਸਟਰ ਰਾਜੀਵ ਬਿੰਦਲ, ਪ੍ਰਦੀਪ ਮੈਨਨ, ਸਾਹਿਲ ਬਬਲੂ, ਰਿੰਕੂ ਪਾਤੜਾਂ, ਸੰਦੀਪ ਦਿੜਬ੍ਹਾ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕਿਟ ਕਮੇਟੀ, ਯਾਦਵਿੰਦਰ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਨਗਰ ਕੌਸਲ,  ਮਾਹੀ ਮਹੰਤ ਐਮ ਸੀ,ਸਾਹਿਬ ਸਿੰਘ , ਸੰਦੀਪ ਜਿੰਦਲ, ਕੇਵਲ ਕ੍ਰਿਸ਼ਨ ਮੈਨੇਜਰ, ਰਾਕੇਸ਼ ਗਰਗ, ਲਾਜਪੱਤ ਰਾਏ ਗਰਗ, ਧੀਰਜ ਗੋਇਲ, ਡਾ, ਸੱਤ ਪਾਲ ਗਰਗ, ਮਨੋਹਰ ਅਰੋੜਾ,ਰਮੇਸ਼ ਗਰਗ ਪੱਤਰਕਾਰ,ਰਣਬੀਰ ਰਾਜੂ, ਹਰਭਗਵਾਨ ਸ਼ਰਮਾ, ਸਾ਼ਮ ਲਾਲ ਵਕੀਲ,ਯਸ਼ਪਾਲ ਸਿੰਗਲਾ ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਭਰਾ ਅਤੇ ਸ਼ਹਿਰ ਨਿਵਾਸੀ ਹਾਜਰ ਸਨ ‌।
 
Have something to say? Post your comment

ਅਤੇ ਪੰਜਾਬ ਖਬਰਾਂ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ 

ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ 

ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ

ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ

ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ

ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ

ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ