Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਅਗਰਵਾਲ ਸਭਾ ਵੱਲੋਂ ਤੁਲਸੀ ਵੰਡ ਸਮਾਰੋਹ ਕੀਤਾ ਗਿਆ 

02 ਅਪ੍ਰੈਲ, 2026 09:51 PM
ਸੁਨਾਮ (ਰਮੇਸ਼ ਗਰਗ) : ਸ੍ਰੀ ਹਨੂੰਮਾਨ  ਜੈਯੰਤੀ ਮਨਾਉਣ ਲਈ ਅਗਰਵਾਲ ਸਭਾ  (ਰਜਿ, )ਸੁਨਾਮ ਵੱਲੋਂ ਸਥਾਨਕ ਸ੍ਰੀ ਕਲਿਆਣ ਗਊਸ਼ਾਲਾ ਮਾਤਾ ਮੋਦੀ ਚੌਕ ਵਿੱਖੇ ਇੱਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਪ੍ਰਧਾਨ ਵਿਕਰਮ ਗਰਗ ਵਿਕੀ, ਯਸ਼ਪਾਲ ਮੰਗਲਾ, ਪ੍ਰਭਾਤ ਜਿੰਦਲ ਤੇ ਕ੍ਰਿਸ਼ਨ ਸੰਦੋਹਾ ਨੋ ਸ੍ਰੀ ਹਨੂੰਮਾਨ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਉਨ੍ਹਾਂ ਨਮਿੱਤ ਲਗਾਏ ਗਏ ਤੁਲਸੀ ਦੇ ਬੂਟਿਆਂ ਦੇ ਲੰਗਰ ਅਤੇ ਤੁਲਸੀ ਦੀ ਮਹੱਤਤਾ ਬਾਰੇ ਦੱਸਿਆ ਤੇ ਕਿਹਾ ਕਿ ਤੁਲਸੀ ਇੱਕ ਪਵਿੱਤਰ ਪੌਦਾ ਹੈ ਇਸ ਦੀ ਧਾਰਮਿਕ ਤੌਰ ਤੇ ਪੂਜਾ ਹੁੰਦੀ ਹੈ ਅਤੇ ਇਹ ਬਹੁਤ ਵਧੀਆ ਦਵਾਈ ਵੀ ਹੈ ਇਸ ਲਈ  ਹਰ ਇੱਕ ਪ੍ਰੀਵਾਰ ਨੂੰ ਆਪਣੇ ਘਰ ਇਹ ਬੂਟੇ ਲਾਉਣੇ ਚਾਹੀਦੇ ਹਨ। ਇਸ ਮੌਕੇ ਤੇ ਤੁਲਸੀ ਦੇ ਸੈਂਕੜੇ ਪੌਦੇ ਵੰਡੇ ਕੇ ਹਨੂੰਮਾਨ ਜੈਯੰਤੀ ਮਨਾਈ ਗਈ ।  ਇਸ ਮੌਕੇ ਤੇ ਪ੍ਰਧਾਨ ਵਿਕਰਮ ਗਰਗ ਵਿੱਕੀ, ਹਕੂਮਤ ਰਾਏ ਜਿੰਦਲ, ਯਸਪਾਲ ਮੰਗਲਾ, ਪ੍ਰਭਾਤ ਜਿੰਦਲ, ਕ੍ਰਿਸ਼ਨ ਸੰਦੋਹਾ, ਰਾਕੇਸ਼ ਗਰਗ, ਸੰਜੀਵ ਜਿੰਦਲ, ਨਰੇਸ਼ ਸਿੰਗਲਾ, ਰਾਜਨ ਸਿੰਗਲਾ, ਮਾਸਟਰ ਰਾਜੀਵ ਬਿੰਦਲ, ਜੀਵਨ ਰੌਕੀ, ਗਿਰਧਾਰੀ ਲਾਲ ਜਿੰਦਲ,
ਰਾਮ ਲਾਲ ਤਾਇਲ, ਵਲੈਤੀ ਰਾਮ ਤਾਇਲ, ਸਿ਼ਵ ਜਿੰਦਲ ਆਦਿ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ